Unkown Person

ਦੂਹਰੇ ਕਤਲ ਕਾਂਡ ‘ਚ 11 ਲੋਕਾਂ ਸਮੇਤ 5-6 ਅਣਪਛਾਤਿਆ ਖਿਲਾਫ਼ ਮਾਮਲਾ ਦਰਜ

ਗ੍ਰਿਫ਼ਤਾਰ ਕਰਨ ‘ਚ ਅਜੇ ਤੱਕ ਪੁਲਿਸ ਦੇ ਹੱਥ ਖਾਲੀ ਸਤਪਾਲ ਥਿੰਦ, ਫਿਰੋਜ਼ਪੁਰ:ਹਲਕਾ ਗੁਰੂਹਰਸਹਾਏ ਦੇ ਪਿੰਡ ਚੱਕ ਮੇਘਾ ਰਾਏ (ਪਾਲੇ ਚੱਕ) ‘ਚ ਹੋਏ ਦੋਹਰੇ ਕਤਲ ਕਾਂਡ ਵਿੱਚ ਥਾਣਾ ਗੁਰੂਹਰਸਹਾਏ ਪੁਲਿਸ ਵੱਲੋਂ 11 ਲੋਕਾਂ ਸਮੇਤ 5-6 ਅਣਪਛਾਤੇ ਸਾਥੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਇਸ ਸਬੰਧੀ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਜੰਗ ਸਿੰਘ ਪੁੱਤਰ ਦਲੀਪ […]
ਪੰਜਾਬ  Breaking News 
Ad Ad Ad