UP Board Exam 2027

UP Board Date Sheet 2027: ਯੂਪੀ ਬੋਰਡ ਨੇ ਜਾਰੀ ਕੀਤਾ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ, ਜਾਣੋ ਤਰੀਕਾਂ

ਉੱਤਰ ਪ੍ਰਦੇਸ਼ ਸੈਕੰਡਰੀ ਸਿੱਖਿਆ ਬੋਰਡ ਨੇ ਆਪਣੀ ਅਧਿਕਾਰਤ ਵੈੱਬਸਾਈਟ ’ਤੇ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 2027 ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆ ਦੇਣ ਵਾਲੇ ਵਿਦਿਆਰਥੀ ਹੁਣ ਸਮਾਂ-ਸਾਰਣੀ ਦੀ ਜਾਂਚ ਕਰ ਸਕਦੇ ਹਨ। ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 5 ਫਰਵਰੀ, 2027 ਨੂੰ ਸ਼ੁਰੂ ਹੋਣਗੀਆਂ ਤੇ 24 ਫਰਵਰੀ, 2027 ਨੂੰ ਖਤਮ ਹੋਣਗੀਆਂ
ਸਿੱਖਿਆ / ਰੁਜਗਾਰ  ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼