UPA Candidate

ਵਿਵਾਦਾਂ ‘ਚ ਵੀ ਰਹੇ ਹਨ ਉੱਪ ਰਾਸ਼ਟਰਪਤੀ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ

ਜਗਦੀਪ ਸਿੱਧੂ, ਸਰਸਾ: ਪੱਛਮੀ ਬੰਗਾਲ ਦੇ 2004 ਤੋਂ 2009 ਤੱਕ ਰਾਜਪਾਲ ਰਹੇ ਗੋਪਾਲ ਕ੍ਰਿਸ਼ਨ ਗਾਂਧੀ ਨੂੰ ਕਾਂਗਰਸ ਸਮੇਤ 18 ਵਿਰੋਧੀ ਦਲਾਂ ਨੇ ਪੰਜ ਅਗਸਤ ਨੂੰ ਹੋਣ ਜਾ ਰਹੀ ਉੱਪ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਵਜੋਂ ਐਲਾਨਿਆ ਹੈ ਸਿਆਸੀ ਮਾਹਿਰਾਂ ਅਨੁਸਾਰ ਗੋਪਾਲ ਕ੍ਰਿਸ਼ਨ ਗਾਂਧੀ ਦਾ ਨਾਂਅ ਅੱਗੇ ਕਰਕੇ ਵਿਰੋਧੀ ਪਾਰਟੀਆਂ ਨੇ ਇੱਕ ਤੀਰ ਨਾਲ ਕਈ ਨਿਸ਼ਾਨੇ ਸਾਧਣ ਦੀ […]
ਦੇਸ਼  Breaking News