UPA

ਵੱਡੀ ਕਾਰਵਾਈ : ਸਿੱਧੂ ਮੂਸੇਵਾਲਾ ਦੇ ਕਾਤਲਾਂ ’ਤੇ ਲਾਇਆ UAPA ,ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਨੀਰਜ ਬਵਾਨਾ ਸਮੇਤ ਬੰਬੀਹਾ ਗੈਂਗ ਦੇ ਗੈਂਗਸਟਰ ਵੀ ਨਾਮਜਦ

(ਸੱਚ ਕਹੂੰ ਨਿਊਜ਼) ਚੰਡੀਗੜ੍ਹ । ਦੇਸ਼ ’ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਵਾਲੇ ਗੈਂਗਸਟਰਾਂ ’ਤੇ ਦਿੱਲੀ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਾਤਲਾਂ ’ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਲਾਇਆ ਗਿਆ ਹੈ। ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਤੋਂ ਇਲਾਵਾ ਬੰਬੀਹਾ ਗੈਂਗ ਲੱਕੀ ਪਟਿਆਲ, ਨੀਰਜ ਬਵਾਨਾ ’ਤੇ ਵੀ ਕੇਸ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਪਹਿਲਾ ਗੇੜ : ਐੱਨਡੀਏ ਦੇ 90 ਤੇ ਯੂਪੀਏ ਦੇ 89 ਉਮੀਦਵਾਰ ਅਜ਼ਮਾਉਣਗੇ ਕਿਸਮਤ

ਪਹਿਲੇ ਗੇੜ ‘ਚ ਕੁੱਲ 1280 ਉਮੀਦਵਾਰਾਂ ਨੇ ਚੋਣ ਲੜਨ ਲਈ ਕੀਤਾ ਹੈ ਪਰਚਾ ਦਾਖਲ ਨਵੀਂ ਦਿੱਲੀ,ਏਜੰਸੀ 11 ਅਪਰੈਲ ਨੂੰ ਦੇਸ਼ ‘ਚ ਪਹਿਲੇ ਗੇੜ ਦੀਆਂ ਚੋਣਾਂ ਹੋਣੀਆਂ ਹਨ ਪਹਿਲੇ ਗੇੜ ‘ਚ 20 ਸੂਬਿਆਂ ਦੀਆਂ 91 ਲੋਕਸਭਾ ਸੀਟਾਂ ‘ਤੇ ਵੋਟਾਂ ਪੈਣਗੀਆਂ ਜਦੋਂਕਿ ਆਖਰੀ ਗੇੜ ਦੀ ਵੋਟਿੰਗ 19 ਮਈ ਨੂੰ ਹੋਵੇਗੀ ਤੇ ਨਤੀਜੇ 23 ਮਈ ਨੂੰ ਆਉਣਗੇ ਇਨ੍ਹਾਂ […]
Breaking News  ਦਿੱਲੀ 

ਯੂਪੀਏ ਦੀ ਮਜ਼ਬੂਤੀ ਨਾਲ ਐਨਡੀਏ ‘ਚ ਵਧੇਗੀ ਬੇਚੈਨੀ

ਰਾਜੀਵ ਰੰਜਨ ਤਿਵਾੜੀ ਕਿਹਾ ਜਾਂਦਾ ਹੈ ਕਿ ਰਾਜਨੀਤੀ ਸੰਭਾਵਨਾਵਾਂ ਦੀ ਖੇਡ ਹੈ ਰਾਜਨੀਤੀ ਵਿਚ ਕਦੋ ਕੀ ਹੋ ਜਾਵੇ, ਕੋਈ ਨਹੀਂ ਜਾਣਦਾ ਹਾਲੇ ਕੁਝ ਦਿਨ ਪਹਿਲਾਂ ਤੱਕ ਕੇਂਦਰ ਦੀ ਐਨਡੀਏ ਸਰਕਾਰ ‘ਚ ਬੈਠੇ ਰਾਲੋਸਪਾ ਆਗੂ ਉਪੇਂਦਰ ਕੁਸ਼ਵਾਹਾ ਹੁਣ ਵਿਰੋਧੀ ਪਾਲ਼ੇ ਯੂਪੀਏ ਦਾ ਹਿੱਸਾ ਬਣ ਗਏ ਹਨ ਹੁਣ ਉਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਤਰੀਫ਼ ਕਰ ਰਹੇ […]
ਲੇਖ  ਵਿਚਾਰ 

ਵੈਂਕੱਈਆ ਹੋਣਗੇ 15ਵੇਂ ਉਪ ਰਾਸ਼ਟਰਪਤੀ

11 ਅਗਸਤ ਨੂੰ ਚੁੱਕਣਗੇ ਸਹੁੰ ਨਵੀਂ ਦਿੱਲੀ:ਐੱਨਡੀਏ ਉਮੀਦਵਾਰ ਵੈਂਕੱਈਆ ਨਾਇਡੂ ਦੇਸ਼ ਦੇ 15ਵੇਂ ਉਪ ਰਾਸ਼ਟਰਪਤੀ ਹੋਣਗੇ ਉਨ੍ਹਾਂ ਨੇ ਅੱਜ ਕਾਂਗਰਸ ਸਮੇਤ ਵਿਰੋਧ ਧਿਰ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਨੂੰ 272 ਵੋਟਾਂ ਨਾਲ ਹਰਾਇਆ ਨਾਇਡੂ ਨੂੰ 516 ਵੋਟਾਂ ਮਿਲੀਆਂ ਜਦੋਂਕਿ ਗਾਂਧੀ ਨੂੰ 244 ਵੋਟਾਂ ਨਾਲ ਹੀ ਸੰਤੁਸ਼ਟ ਹੋਣਾ ਪਿਆ ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਚੋਣਾਂ ‘ਚ […]
ਦੇਸ਼  Breaking News 

ਬੋਫ਼ਰਸ ਘਪਲਾ: ਇੱਕ ਵਾਰ ਫਿਰ ਜਾਂਚ ਦੇ ਘੇਰੇ ‘ਚ ਸੋਨੀਆ

ਕਾਂਗਰਸ ਦੇ ਪੱਲੇ ‘ਤੇ ਸਭ ਤੋਂ ਵੱਡਾ ‘ਦਾਗ’ ਹੈ ਬੋਫ਼ਰਸ ਘਪਲਾ ਨਵੀਂ ਦਿੱਲੀ: ਕਾਂਗਰਸ ਦੇ ਪੱਲੇ ‘ਤੇ ਸਭ ਤੋਂ ਵੱਡੇ ‘ਦਾਗ’ ਦੇ ਰੂਪ ਵਿੱਚ ਜਾਣਿਆ ਜਾਂਦਾ ਬੋਫਰਸ ਘਪਲਾ ਇੱਕ ਵਾਰ ਫਿਰ ਪਾਰਟੀ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਸਕਦਾ ਹੈ। ਸੀਬੀਆਈ ਬੋਫਰਸ ਤੋਪ ਸੌਦੇ ਦੀ ਜਾਂਚ ਮੁੜ ਸ਼ੂਰੂ ਕਰਨ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗਣ ਵਾਲੀ ਹੈ। […]
ਦੇਸ਼  Breaking News 

ਯੂਪੀਏ ਸਰਕਾਰ ਦੌਰਾਨ ਭੀੜ ਹੱਥੋਂ ਵੱਧ ਕਤਲ ਹੋਏ:ਸ਼ਾਹ

ਪਣਜੀ: ਅਮਿਤ ਸ਼ਾਹ ਨੇ ਭੀੜ (ਕਥਿਤ ਗਊ ਰੱਖਿਅਕ) ਵੱਲੋਂ ਹਾਲ ਹੀ ਵਿੱਚ ਕੀਤੇ ਗਏ ਕਤਲਾਂ ਦੇ ਮੁੱਦੇ ‘ਤੇ ਮੋਦੀ ਸਰਕਾਰ ਦਾ ਬਚਾਅ ਕੀਤਾ ਹੈ। ਸ਼ਾਹ ਨੇ ਕਿਹਾ ਕਿ ਕਾਂਗਰਸ ਅਗਵਾਈ ਵਾਲੀ ਯੂਪੀਏ ਸਰਕਾਰ ਸਮੇਂ 2011 ਤੋਂ 2013 ਦੌਰਾਨ ਅਜਿਹੀਆਂ ਘਟਨਾਵਾਂ ਜ਼ਿਆਦਾ ਵਾਪਰੀਆਂ। ਜ਼ਿਕਰਯੋਗ ਹੈ ਕਿ ਪਹਿਲਾਂ ਨਰਿੰਦਰ ਮੋਦੀ ਅਤੇ ਫਿਰ ਪ੍ਰਣਬ ਮੁਖ਼ਰਜੀ ਨੇ ਦੇਸ਼ ਵਿੱਚ ਵਧ […]
ਦੇਸ਼  Breaking News