UPI Payment Update

UPI Payment Update: ਨਹੀਂ ਲਵਾਂਗੇ ਯੂਪੀਆਈ ਭੁਗਤਾਨ, ਵਪਾਰੀਆਂ ਨੇ ਦੁਕਾਨਾਂ ਦੇ ਬਾਹਰ ਲਾਏ ਨੋਟਿਸ

75,000 ਹਜ਼ਾਰ ਜਾਂ ਇਸ ਤੋਂ ਵੱਧ ਦੇ ਭੁਗਤਾਨਾਂ ਲਈ ਵੱਧ ਤੋਂ ਵੱਧ ਫੀਸ 300 ਰੁਪਏ ਤੱਕ ਸੀਮਤ ਕੀਤੀ ਗਈ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਬਸਪਾ ਸੁਪਰੀਮੋ ਮਾਇਆਵਤੀ ਸਮੇਤ ਹੋਰ ਆਗੂਆਂ ਨੇ ਹਾਲ ਹੀ ਵਿੱਚ ਇਸ ਮੁੱਦੇ ’ਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਰਾਹੁਲ ਗਾਂਧੀ ਨੇ ਇਸ ਨੂੰ ਅਮਰੀਕੀ ਦਬਾਅ ਅੱਗੇ ਸਮਰਪਣ ਦੱਸਿਆ।
ਦੇਸ਼  ਬਿਜਨਸ  ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼