ਸਾਡੇ ਨਾਲ ਸ਼ਾਮਲ

Follow us

12.9 C
Chandigarh
Sunday, February 15, 2026
More
    Home Breaking News ਪੰਜਾਬ ਵਿਧਾਨ ਸ...

    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਵਿਧਾਨ ਸਭਾ ਦੀ ਕਾਰਵਾਈ ਜਾਰੀ

    Punjab

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ (Punjab) ਦੀ ਅੱਜ ਫਿਰ ਕਾਰਵਾਈ ਚੱਲੀ। ਪ੍ਰਸ਼ਨ ਕਾਲ ਦੌਰਾਨ ਵਿਧਾਨ ਸਭਾਂ ਵਿੰਚ ਹੰਗਾਮਾ ਹੋ ਗਿਆ। ਦੱਸ ਦਈਏ ਕਿ ਕਾਂਗਰਸ ਕੰਮ ਰੋਕੋ ਪ੍ਰਸਤਾਵ ਲੈ ਕੇ ਆਈ ਸੀ। ਵਿਧਾਨ ਸਭਾ ਦੇ ਸਪੀਕਰ ਨੇ ਇਸ ਪ੍ਰਸਤਾਵ ਨੂੰ ਖਾਰਜ਼ ਕਰ ਦਿੱਤਾ। ਇਸ ਤੋਂ ਬਾਅਦ ਕਾਂਗਰਸੀਆਂ ਨੇ ਵਿਧਾਇਕ ਵੈਲ ’ਚ ਆ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਹ ਹੰਗਾਮਾ ਪ੍ਰਸ਼ਨ ਕਾਲ ਦੌਰਾਨ ਹੀ ਹੋ ਗਿਆ। ਵਿਧਾਨ ਸਭਾ ਦੀ ਕਾਰਵਾਈ ਨਾਅਰੇਬਾਜ਼ੀ ਦੌਰਾਨ ਵੀ ਜਾਰੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here