Upvaid Unemployed Union

Upvaid Protest Punjab: ਉਪਵੈਦ ਬੇਰੁਜ਼ਗਾਰ ਯੂਨੀਅਨ ਵੱਲੋਂ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ

ਅੱਜ ਉਪਵੈਦ ਬੇਰੁਜ਼ਗਾਰ ਯੂਨੀਅਨ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ 11 ਸਾਲਾਂ ਤੋਂ ਉਪ ਵੈਦ ਦੀਆਂ ਪੋਸਟਾਂ ਨਾ ਕੱਢੇ ਜਾਣ ’ਤੇ ਰੋਸ ਪ੍ਰਦਰਸ਼ਨ ਜ਼ਾਹਿਰ ਕੀਤਾ ਗਿਆ। ਇਸ ਮੌਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ। 
ਪੰਜਾਬ  ਸੂਬੇ  ਖਾਸ ਖਬਰ