US Road Accident
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
US Road Accident: ਅਮਰੀਕਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਟਰੱਕ ਡਰਾਈਵਰ ਦੀ ਮੌਤ, ਜਨਵਰੀ ’ਚ ਹੋਣਾ ਸੀ ਵਿਆਹ
Published On
By Khushdeep Singh
ਪੰਜਾਬ ਦੇ ਫਤਿਹਗੜ੍ਹ ਸਾਹਿਬ ਨਾਲ ਸਬੰਧਤ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 27 ਸਾਲਾ ਗੁਰਕੀਰਤ ਸਿੰਘ ਖਰੌੜ ਵਜੋਂ ਹੋਈ ਹੈ, ਜੋ ਅਮਰੀਕਾ ’ਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ।