ਸਾਡੇ ਨਾਲ ਸ਼ਾਮਲ

Follow us

27.4 C
Chandigarh
Sunday, February 22, 2026
More
    Home Breaking News ਦੋਹਾ ਸਮਝੌਤੇ ਦ...

    ਦੋਹਾ ਸਮਝੌਤੇ ਦਾ ਪਾਲਨ ਕਰੇ ਅਮਰੀਕਾ : ਤਾਲਿਬਾਨ

    ਦੋਹਾ ਸਮਝੌਤੇ ਦਾ ਪਾਲਨ ਕਰੇ ਅਮਰੀਕਾ : ਤਾਲਿਬਾਨ

    ਕਾਬੁਲ। ਤਾਲਿਬਾਨ ਨੇ ਅਮਰੀਕਾ ਨੂੰ ਦੋਹਾ ਸਮਝੌਤੇ ਦੀ ਪਾਲਣਾ ਕਰਨ ਅਤੇ ਅਫਗਾਨਿਸਤਾਨ ਤੋਂ ਆਪਣੀਆਂ ਫੌਜਾਂ ਵਾਪਸ ਲੈਣ ਦੀ ਅਪੀਲ ਕੀਤੀ ਹੈ। ਤਾਲਿਬਾਨ ਦੇ ਬੁਲਾਰੇ ਜ਼ਬੀਉੱਲਾ ਮੁਜਾਹਿਦ ਨੇ ਬੁੱਧਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ, ਯੂਐਸ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਏਬੀਸੀ ਨਿਊਜ਼ ਨੂੰ ਦੱਸਿਆ, ‘‘ਅਫਗਾਨਿਸਤਾਨ ਤੋਂ ਅਮਰੀਕੀ ਸੈਨਿਕਾਂ ਦੀ ਪੂਰੀ ਵਾਪਸੀ ਲਈ 1 ਮਈ 2021 ਦੀ ਆਖਰੀ ਤਰੀਕ ਦਾ ਪਾਲਣ ਕਰਨਾ ਬਹੁਤ ਮੁਸ਼ਕਲ ਹੈ।’’

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.