USA Visa

USA Visa: ਸੰਯੁਕਤ ਰਾਸ਼ਟਰ ਮਹਾਸਭਾ ਤੋਂ ਪਹਿਲਾਂ ਅਮਰੀਕਾ-ਫਲਸਤੀਨੀ ਤਣਾਅ ਵਧਿਆ, ਵੀਜ਼ਾ ਪਾਬੰਦੀਆਂ ਦਾ ਐਲਾਨ

ਅਮਰੀਕੀ ਵਿਦੇਸ਼ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਫਲਸਤੀਨ ਲਿਬਰੇਸ਼ਨ ਆਰਗੇਨਾਈਜ਼ੇਸ਼ਨ (ਪੀ.ਐਲ.ਓ.) ਦੇ ਮੈਂਬਰਾਂ ਅਤੇ ਫਲਸਤੀਨੀ ਅਥਾਰਟੀ (ਪੀ.ਏ.) ਦੇ ਅਧਿਕਾਰੀਆਂ ਲਈ ਵੀਜ਼ਾ ਪਾਬੰਦੀਆਂ ਅੱਗੇ ਵੀ ਜਾਰੀ ਰਹਿਣਗੀਆਂ।
ਕੁੱਲ ਜਹਾਨ  ਖਾਸ ਖਬਰ