USA

Travel Agent Arrested: ਹਰਿਆਣਾ ਦਾ ਟਰੈਵਲ ਏਜੰਟ ਪਟਿਆਲਾ ਤੋਂ ਗ੍ਰਿਫਤਾਰ

ਧੋਖਾਧੜੀ ਕਰ ਵਾਲੇ ਚਾਰ ਮੁਲਜ਼ਮਾਂ ’ਚ ਪਹਿਲਾ ਟਰੈਵਲ ਏਜੰਟ ਆਇਆ ਸ਼ਿਕੰਜੇ ’ਚ  Travel Agent Arrested: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਅਮਰੀਕਾ ਤੋਂ ਭਾਰਤੀਆਂ ਨੂੰ ਦੇਸ਼ ਨਿਕਾਲੇ ਦੇ ਮਾਮਲੇ ਵਿੱਚ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖਿਲਾਫ਼ ਸਰਕਾਰ ਵੱਲੋਂ ਕਸੇ ਗਏ ਸਿਕੰਜੇ ਤੋਂ ਬਾਅਦ ਪਹਿਲੀ ਗ੍ਰਿਫ਼ਤਾਰੀ ਹੋਈ ਹੈ। ਪੁਲਿਸ ਵੱਲੋਂ ਟਰੈਵਲ ਏਜੰਟ ਅਨਿਲ ਬੱਤਰਾ ਵਾਸੀ ਸ਼ਾਂਤੀ ਨਗਰ ਟੇਕਾ […]
ਦੇਸ਼  ਪੰਜਾਬ  Breaking News  ਸੂਬੇ  ਹਰਿਆਣਾ  ਖਾਸ ਖਬਰ 

Donald Trump: ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ

ਵੀਡੀਓ ਪੋਸਟ ਕੀ ਕਰਕੇ ਪੂਰੇ ਪਰਿਵਾਰ ਨੂੰ ਮਾਰਨ ਦੀ ਕੀਤੀ ਸੀ ਗੱਲ | Donald Trump ਲਾਸ ਏਂਜਲਸ (ਆਈਏਐਨਐਸ)। ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਗ੍ਰਿਫਤਾਰ ਕਰ ਲਿਆ ਗਿਆ ਹੈ। ਐਰੀਜ਼ੋਨਾ ਦੇ ਮੈਨੂਅਲ ਤਾਮਾਯੋ-ਟੋਰੇਸ ਨੇ ਕਥਿਤ ਤੌਰ ‘ਤੇ ਸੋਸ਼ਲ ਮੀਡੀਆ […]
Breaking News  ਕੁੱਲ ਜਹਾਨ  ਖਾਸ ਖਬਰ 

Donkey Route USA: ਪੈਸੇ ਤੋਂ ਵੱਡੀ ਹੈ ਜ਼ਿੰਦਗੀ

Donkey Route USA: ਭਾਰਤੀਆਂ ਖਾਸ ਕਰਕੇ ਪੰਜਾਬੀਆਂ ਦਾ ਅਮਰੀਕਾ ਜਾਣ ਲਈ ਗੈਰ-ਕਾਨੂੰਨੀ ਤਰੀਕੇ ਵਰਤਣ ਦਾ ਰੁਝਾਨ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ ਪੰਜਾਬ ਪੁਲਿਸ ਵੱਲੋਂ ਇੱਕ ਪੰਜਾਬੀ ਗਾਇਕ ਦੀ ਗ੍ਰਿਫਤਾਰੀ ਨਾਲ ਇੱਕ ਵਾਰ ਫਿਰ ਸਾਹਮਣੇ ਆਇਆ ਹੈ ਕਿ ਉਹ ਗਾਇਕ ਅਮਰੀਕਾ ਭੇਜਣ ਲਈ 50 ਲੱਖ ਰੁਪਏ ਲੈ ਰਿਹਾ ਸੀ ਉਹ ਵੀ ਡੰਕੀ ਦੇ ਭਾਵ […]
Breaking News  ਸੰਪਾਦਕੀ  ਖਾਸ ਖਬਰ 

America News: ਅਮਰੀਕਾ ਦੇ ਸ਼ਿਕਾਗੋ ‘ਚ ਲੋਕਲ ਟਰੇਨ ‘ਚ ਗੋਲੀਬਾਰੀ, ਚਾਰ ਦੀ ਮੌਤ

ਪੀੜਤਾਂ ਨੂੰ ਉਦੋਂ ਗੋਲੀ ਮਾਰੀ ਗਈ ਸੀ ਜਦੋਂ ਉਹ ਆਪਣੀਆਂ ਸੀਟਾਂ ‘ਤੇ ਸੌਂ ਰਹੇ ਸਨ | America News ਵਾਸ਼ਿੰਗਟਨ (ਏਜੰਸੀ)। America News: ਅਮਰੀਕਾ ਦੇ ਸ਼ਿਕਾਗੋ ਇਲਾਕੇ ਵਿੱਚ ਇੱਕ ਲੋਕਲ ਟਰੇਨ ਵਿੱਚ ਚਾਰ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਸੋਮਵਾਰ ਦੁਪਹਿਰ ਨੂੰ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਪੀੜਤਾਂ ਨੂੰ ਉਦੋਂ […]
Breaking News  ਕੁੱਲ ਜਹਾਨ  ਖਾਸ ਖਬਰ 

ਯੂ.ਐਸ.ਏ ਭੇਜਣ ਦੇ ਨਾਂਅ ’ਤੇ ਮਾਰੀ 60 ਲੱਖ ਦੀ ਠੱਗੀ

 ਤਿੰਨ ਵਿਅਕਤੀਆਂ ’ਤੇ ਮਾਮਲਾ ਦਰਜ਼ (ਗੁਰਜੀਤ ਸ਼ੀਂਹ) ਸਰਦੂਲਗੜ੍ਹ। ਸਰਦੂਲਗੜ੍ਹ ਦੇ ਇੱਕ ਆੜਤੀਏ ਨੂੰ ਯੂ.ਐਸ.ਏ ਭੇਜਣ ਦੇ ਨਾਮ ’ਤੇ ਤਿੰਨ ਵਿਅਕਤੀਆਂ ਵੱਲੋਂ 60 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਤਫਤੀਸੀ ਅਫਸਰ ਜੁਗਰਾਜ ਸਿੰਘ ਸਹਾਇਕ ਥਾਣੇਦਾਰ ਨੇ ਦੱਸਿਆ ਕਿ ਸਰਦੂਲਗੜ੍ਹ ’ਚ ਵਾਰਡ ਨੰਬਰ 4 ਦੇ ਵਾਸੀ ਗੁਰਪਿਆਸ ਸਿੰਘ ਪੁੱਤਰ ਭੋਲਾ ਸਿੰਘ ਜੋ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

ਅਮਰੀਕੀ ਖੁਫੀਆ ਏਜੰਸੀ ਨੇ ਦਿੱਤੀ ਚੇਤਾਵਨੀ, ਪੁਤਿਨ ਲੰਬੀ ਜੰਗ ਦੀ ਤਿਆਰੀ ਵਿੱਚ

ਅਮਰੀਕੀ ਖੁਫੀਆ ਏਜੰਸੀ ਨੇ ਦਿੱਤੀ ਚੇਤਾਵਨੀ, ਪੁਤਿਨ ਲੰਬੀ ਜੰਗ ਦੀ ਤਿਆਰੀ ਵਿੱਚ ਵਾਸ਼ਿੰਗਟਨ । ਅਮਰੀਕੀ ਖੁਫੀਆ ਏਜੰਸੀ ਨੇ ਚਿਤਾਵਨੀ ਦਿੱਤੀ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਯੂਕਰੇਨ ‘ਚ ਲੰਬੀ ਜੰਗ ਦੀ ਤਿਆਰੀ ਕਰ ਰਹੇ ਹਨ। ਬੀਬੀਸੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਨੈਸ਼ਨਲ ਇੰਟੈਲੀਜੈਂਸ ਏਜੰਸੀ ਦੇ ਡਾਇਰੈਕਟਰ ਐਵਰਿਲ ਹੇਨਸ ਨੇ ਕਿਹਾ ਕਿ ਯੂਕਰੇਨ ਦੇ ਪੂਰਬੀ ਹਿੱਸੇ […]
Breaking News  ਕੁੱਲ ਜਹਾਨ  ਖਾਸ ਖਬਰ 

ਅਮਰੀਕਾ ਦੇ ਆਇਓਵਾ ਵਿੱਚ ਗੋਲੀਬਾਰੀ ‘ਚ ਦੋ ਦੀ ਮੌਤ

ਅਮਰੀਕਾ ਦੇ ਆਇਓਵਾ ਵਿੱਚ ਗੋਲੀਬਾਰੀ ‘ਚ ਦੋ ਦੀ ਮੌਤ ਵਾਸ਼ਿੰਗਟਨ। ਅਮਰੀਕਾ ਦੇ ਆਇਓਵਾ ਸੂਬੇ ਦੇ ਇਕ ਨਾਈਟ ਕਲੱਬ ‘ਚ ਹੋਈ ਗੋਲੀਬਾਰੀ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ 10 ਹੋਰ ਜ਼ਖਮੀ ਹੋ ਗਏ ਹਨ। ਸਥਾਨਕ ਮੀਡੀਆ ਨੇ ਇਹ ਰਿਪੋਰਟ ਦਿੱਤੀ ਹੈ। ਸਥਾਨਕ ਮੀਡੀਆ ਸਟੇਸ਼ਨ ਡਬਲਯੂਐਚਓ 13 ਨੇ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਡਾਊਨਟਾਊਨ […]
Breaking News  ਕੁੱਲ ਜਹਾਨ  ਖਾਸ ਖਬਰ 

ਅਮਰੀਕਾ ਵਿੱਚ ਮੌਬ ਲਿੰਚਿੰਗ ਅਪਰਾਧ ‘ਤੇ ਕਾਨੂੰਨ

ਅਮਰੀਕਾ ਵਿੱਚ ਮੌਬ ਲਿੰਚਿੰਗ ਅਪਰਾਧ ‘ਤੇ ਕਾਨੂੰਨ ਵਾਸ਼ਿੰਗਟਨ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦੇ ਮੌਬ ਲਿੰਚਿੰਗ ਅਪਰਾਧ ’ਤੇ ਦਸਤਖਤ ਕੀਤੇ ਜਾਣ ਨਾਲ ਹੁਣ ਅਮਰੀਕਾ ’ਚ ਕਤਲੇਆਮ ਇਕ ਨਫਰਤ ਅਪਰਾਧ ਬਣ ਗਿਆ ਹੈ। ਸ਼੍ਰੀਮਾਨ ਬਿਡੇਨ ਨੇ ਮੰਗਲਵਾਰ ਨੂੰ ਇੱਕ ਨਿਊਜ਼ ਕਾਨਫਰੰਸ ਵਿੱਚ ਕਿਹਾ, ‘‘ਮੈਂ ਹੁਣੇ ਹੀ ਐਮਮੇਟ ਟਿਲ ਐਂਟੀ-ਲਿੰਚਿੰਗ ਐਕਟ ’ਤੇ ਦਸਤਖਤ ਕੀਤੇ ਹਨ, ਜੋ ਕਿ ਦੇਸ਼ […]
Breaking News  ਕੁੱਲ ਜਹਾਨ  ਖਾਸ ਖਬਰ 

ਅਮਰੀਕਾ ਨੇ ਰੂਸੀ ਅਲੀਗਾਰਚਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਟਾਸਕ ਫੋਰਸ ਦੀ ਸਥਾਪਨਾ ਕੀਤੀ

ਅਮਰੀਕਾ ਨੇ ਰੂਸੀ ਅਲੀਗਾਰਚਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਟਾਸਕ ਫੋਰਸ ਦੀ ਸਥਾਪਨਾ ਕੀਤੀ ਵਾਸ਼ਿੰਗਟਨ (ਏਜੰਸੀ)। ਅਮਰੀਕਾ ਨੇ ਯੂਕਰੇਨ ਵਿੱਚ ਇੱਕ ਵਿਸ਼ੇਸ਼ ਫੌਜੀ ਕਾਰਵਾਈ ਦੇ ਜਵਾਬ ਵਿੱਚ ਰੂਸੀ ਅਲੀਗਾਰਚਾਂ ਦੀਆਂ ਜਾਇਦਾਦਾਂ ਦਾ ਪਤਾ ਲਗਾਉਣ ਅਤੇ ਜ਼ਬਤ ਕਰਨ ਲਈ ਇੱਕ ਨਵੀਂ ਟਾਸਕ ਫੋਰਸ ‘ਕਲੇਪਟੋ ਕੈਪਚਰ’ ਦੀ ਸਥਾਪਨਾ ਕੀਤੀ ਹੈ। ਅਮਰੀਕੀ ਨਿਆਂ ਵਿਭਾਗ ਨੇ ਇਹ ਜਾਣਕਾਰੀ […]
Breaking News  ਕੁੱਲ ਜਹਾਨ  ਖਾਸ ਖਬਰ 

ਅਮਰੀਕਾ ਨੇ ਮਲੇਸ਼ੀਆ ਨੂੰ ਉੱਚ ਜੋਖ਼ਮ ਵਾਲੇ ਸੈਰ-ਸਪਾਟਾ ਸਥਾਨਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ

ਅਮਰੀਕਾ ਨੇ ਮਲੇਸ਼ੀਆ ਨੂੰ ਉੱਚ ਜੋਖ਼ਮ ਵਾਲੇ ਸੈਰ-ਸਪਾਟਾ ਸਥਾਨਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਵਾਸ਼ਿੰਗਟਨ। ਅਮਰੀਕਾ ਨੇ ਮਲੇਸ਼ੀਆ (Malaysia) ਸਮੇਤ ਚਾਰ ਏਸ਼ੀਆਈ ਦੇਸ਼ਾਂ ਦੀ ਯਾਤਰਾ ਲਈ ਸਭ ਤੋਂ ਵੱਧ ਜੋਖਮ ਵਾਲੇ ਸਥਾਨਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਯੂਐਸ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀਡੀਸੀ) ਨੇ ਮੰਗਲਵਾਰ ਨੂੰ ਭੂਟਾਨ, ਬਰੂਨੇਈ, ਈਰਾਨ ਅਤੇ ਮਲੇਸ਼ੀਆ ਨੂੰ ਚੌਥੀ […]
Breaking News  ਕੁੱਲ ਜਹਾਨ  ਖਾਸ ਖਬਰ 

ਯੂਕਰੇਨ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਜਾਰੀ ਰੱਖਾਂਗੇ: ਅਮਰੀਕਾ

ਯੂਕਰੇਨ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਜਾਰੀ ਰੱਖਾਂਗੇ: ਅਮਰੀਕਾ ਵਾਸ਼ਿੰਗਟਨ। ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸੋਮਵਾਰ ਨੂੰ ਕਿਹਾ ਕਿ ਬਿਡੇਨ ਪ੍ਰਸ਼ਾਸਨ (Ukraine Security) ਯੂਕਰੇਨ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕਾਂਗਰਸ ਅਤੇ ਇਸੇ ਦੇ ਸਹਿਯੋਗੀਆਂ ਨਾਲ ਕੰਮ ਕਰਨਾ ਜਾਰੀ ਰੱਖੇਗਾ। ਬਲਿੰਕਨ ਨੇ ਯੂਰਪੀ ਸੰਘ ਦੀ ਵਿਦੇਸ਼ ਨੀਤੀ ਦੇ ਮੁਖੀ ਜੋਸੇਪ ਬੋਰੇਲ ਦੇ ਨਾਲ ਇੱਕ […]
Breaking News  ਕੁੱਲ ਜਹਾਨ  ਖਾਸ ਖਬਰ 

ਅਮਰੀਕਾ ’ਚ ਬਰਫ਼ੀਲੇ ਤੂਫ਼ਾਨ ਕਾਰਨ 5000 ਉਡਾਣਾਂ ਰੱਦ

ਅਮਰੀਕਾ ’ਚ ਬਰਫ਼ੀਲੇ ਤੂਫ਼ਾਨ ਕਾਰਨ 5000 ਉਡਾਣਾਂ ਰੱਦ ਵਾਸ਼ਿੰਗਟਨ। ਅਮਰੀਕਾ ਦੇ ਪੂਰਬੀ ਤੱਟ ’ਤੇ ਬਰਫ਼ੀਲੇ ਤੂਫ਼ਾਨ ਕਾਰਨ ਅਧਿਕਾਰੀਆਂ ਨੇ ਸ਼ੁੱਕਰਵਾਰ ਅਤੇ ਹਫ਼ਤੇ ਦੇ ਅੰਤ ’ਚ 5000 ਤੋਂ ਵੱਧ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ। ਵੈੱਬਸਾਈਟ ਫਲਾਈਟ ਅਵੇਅਰ.ਕਾਮ ਨੇ ਇਹ ਜਾਣਕਾਰੀ ਦਿੱਤੀ ਹੈ। ਸ਼ੁੱਕਰਵਾਰ ਸ਼ਾਮ ਨੂੰ ਵੈਬਸਾਈਟ ਨੇ ਕਿਹਾ,‘‘ਕੁੱਲ 31,109 ਉਡਾਣਾਂ ਸ਼ਨੀਵਾਰ ਲਈ, 600 ਐਤਵਾਰ ਲਈ […]
Breaking News  ਕੁੱਲ ਜਹਾਨ  ਖਾਸ ਖਬਰ 
Ad Ad Ad