Usha Rani Kalyan

Ludhiana AAP Councillor: ਲੁਧਿਆਣਾ ਦੀ ‘ਆਪ’ ਕੌਂਸਲਰ ਊਸ਼ਾ ਰਾਣੀ ਕਲਿਆਣ ਦਾ ਦੇਹਾਂਤ

ਲੁਧਿਆਣਾ ਦੇ ਵਾਰਡ ਨੰਬਰ-47 ਤੋਂ ਆਮ ਆਦਮੀ ਪਾਰਟੀ (ਆਪ) ਦੀ ਕੌਂਸਲਰ ਊਸ਼ਾ ਰਾਣੀ ਕਲਿਆਣ ਦਾ ਸ਼ਨੀਵਾਰ ਨੂੰ ਕੈਂਸਰ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਨੇ ਡੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਅਤੇ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ।
ਪੰਜਾਬ  ਸੂਬੇ  ਖਾਸ ਖਬਰ