ਸਾਡੇ ਨਾਲ ਸ਼ਾਮਲ

Follow us

28.5 C
Chandigarh
Sunday, September 8, 2024
More
    Tiger

    ਅੱਧੀ ਰਾਤ ਨੂੰ ਘਰਾਂ ‘ਚ ਵੜਿਆ ਤੇਂਦੁਆ, 6 ਜਣਿਆਂ ਨੂੰ ਕੀਤਾ ਜ਼ਖਮੀ

    0
    ਲਖਨਊ। ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲੇ 'ਚ ਇਕ ਚੀਤੇ ਨੇ ਅੱਧੀ ਰਾਤ ਨੂੰ ਪਿੰਡ 'ਚ ਦਾਖਲ ਹੋ ਕੇ ਸੁੱਤੇ ਪਏ 5 ਲੋਕਾਂ 'ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਹ ਲਹੂ-ਲੁਹਾਨ ਹੋ ਗਏ, ਜਦੋਂਕਿ ਇਕ ਪਿੰਡ ਵਾਸੀ ’ਤੇ ਜੰਗਲ 'ਚ ਹਮਲਾ ਕਰ ਦਿੱਤਾ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਮੇਰਠ ਰੈਫਰ ਕਰ ਦਿੱਤਾ ਗਿਆ ...
    Preneet Kaur

    ਪਰਨੀਤ ਕੌਰ ਨੇ ਕਾਂਗਰਸ ਦੇ ਨੋਟਿਸ ਦਾ ਦਿੱਤਾ ਜਵਾਬ

    0
    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੰਸਦ ਮੈਂਬਰ ਪਰਨੀਤ ਕੌਰ (Preneet Kaur) ਨੇ ਕਾਂਗਰਸ ਵੱਲੋਂ ਦਿੱਤੇ ਗਏ ਕਾਰਨ ਦੱਸੋ ਨੋਟਿਸ ਦਾ ਜਵਾਬ ਟਵੀਟ ਕਰਕੇ ਦਿੱਤਾ। ਉਨ੍ਹਾ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ‘‘ਕਾਂਗਰਸ ਜੋ ਵੀ ਫ਼ੈਸਲਾ ਲੈਣਾ ਚਾਹੁੰਦੀ ਹੈ ਮੈਂ ਉਸ ਦਾ ਸਵਾਗਤ ਕਰਦੀ ਹਾਂ। ਮੈਂ ਹਮੇਸ਼ਾ ਪਾਰਟੀ ਅਤੇ ਲੋਕਾਂ ...
    Atiq Ahmed

    ਅੱਤ ਨਾਲ ਹੀ ਹੋਇਆ ਅੱਤ ਦਾ ਅੰਤ, ਖੱਬੇ ਪੱਖੀਆਂ ਦੇ ਨਿਸ਼ਾਨੇ ’ਤੇ ਯੋਗੀ

    0
    ਪਰਿਆਗਰਾਜ (ਏਜੰਸੀ)। ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਤੇ ਸਾਬਕਾ ਵਿਧਾਇਕ ਅਸ਼ਰਫ ਨੂੰ ਸ਼ਨਿੱਚਰਵਾਰ ਰਾਤ ਪੁਲਿਸ ਹਿਰਾਸਤ ਵਿੱਚ ਨਿਯਮਤ ਜਾਂਚ ਲਈ ਕੋਲਵਿਨ ਹਸਪਤਾਲ ਲਿਜਾਂਦੇ ਸਮੇਂ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ। ਪੁਲਿਸ ਸੂਤਰਾਂ ਨੇ ਦੱਸਿਆ ਕਿ ਤਿੰਨਾਂ ਹਮਲਾਵਰਾਂ ਨੇ ਅਤੀਕ ...
    ICC World Cup 2023

    ICC World Cup 2023 : ਅਸਟਰੇਲੀਆ ਨੇ ਟਾਸ ਜਿੱਤਿਆ, ਭਾਰਤ ਨੂੰ ਮਿਲੀ ਪਹਿਲੀ ਸਫਲਤਾ

    0
    ਟੀਮ ਇੰਡੀਆ ਨੂੰ ਮਿਲੀ ਪਹਿਲੀ ਸਫਲਤਾ | ICC World Cup 2023 ਮੁਕਾਬਲਾ ਚੈੱਨਈ ਦੇ ਏਐੱਮ ਚਿੰਦਬਰਮ ਸਟੇਡੀਅਮ ’ਚ | ICC World Cup 2023 ਚੈੱਨਈ (ਏਜੰਸੀ)। ਵਿਸ਼ਵ ਕੱਪ 2023 ਦਾ ਅੱਜ 5ਵਾਂ ਮੁਕਾਬਲਾ ਖੇਡਿਆ ਜਾ ਰਿਹਾ ਹੈ। ਇਸ ਵਿਸ਼ਵ ਕੱਪ ’ਚ ਟੀਮ ਇੰਡੀਆ ਦਾ ਪਹਿਲਾ ਮੁਕਾਬਲਾ ਅਸਟਰੇਲੀਆ ਨਾਲ ਹੈ। ਜਿ...
    Ram Rahim

    ਪੂਜਨੀਕ ਗੁਰੂ ਜੀ ਬਰਨਾਵਾ ਆਸ਼ਰਮ ਲਈ ਹੋਏ ਰਵਾਨਾ

    0
    ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ 21 ਦਿਨਾਂ ਦੀ ਫਰਲੋ ਮਿਲਣ ਤੋਂ ਬਾਅਦ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ, ਜ਼ਿਲ੍ਹਾ ਬਾਗਪਤ (ਉੱਤਰ ਪ੍ਰਦੇਸ਼) ਲਈ ਰਵਾਨਾ ਹੋ ਗਏ ਹਨ। ਕੁਝ ਹੀ ਦੇਰ 'ਚ ਆਪ ਜੀ ਆਸ਼ਰਮ ਵਿ...
    UP Weather Alert

    ਉੱਤਰ-ਪ੍ਰਦੇਸ਼ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ, ਪੈਣਗੇ ਗੜੇ, ਹੋਵੇਗੀ ਤੇਜ਼ ਬਾਰਿਸ਼, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

    0
    ਫਿਲਹਾਲ ਉੱਤਰੀ ਭਾਰਤ ’ਚ ਠੰਡ ਤੋਂ ਰਾਹਤ ਮਿਲੀ ਹੈ ਪਰ ਅਜੇ ਵੀ ਦੇਰ ਰਾਤ ਅਤੇ ਸਵੇਰ ਸਮੇਂ ਧੁੰਦ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਤੋਂ ਜਾਰੀ ਮੌਸਮ ਬੁਲੇਟਿਨ ਅਨੁਸਾਰ ਹਰਿਆਣਾ ’ਚ 18 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ। 19 ਫਰਵਰੀ ਨੂੰ ਵੀ ਇੱਕ ਵਾਰ ਮੌਸਮ ’ਚ ਬਦਲਾ...
    UP News

    ਖੁਸ਼ਖਬਰੀ, ਯੋਗੀ ਸਰਕਾਰ ਨੇ ਬੇਰੁਜ਼ਗਾਰਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ

    0
    ਗਾਜੀਆਬਾਦ (ਰਵਿੰਦਰ ਸਿੰਘ)। ਉੱਤਰ ਪ੍ਰਦੇਸ ਸਰਕਾਰ ਨੇ ਸ਼ਨਿੱਚਰਵਾਰ ਨੂੰ ਮਿਸ਼ਨ ਰੁਜਗਾਰ ਦੇ ਤਹਿਤ ਰਾਜ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਪੁਲਿਸ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸੂਬੇ ਦੇ ਨੌਜਵਾਨ ਉੱਤਰ ਪ੍ਰਦੇਸ਼ ਪੁਲਸ ਭਰਤੀ ਅਤੇ ਤਰੱਕੀ ਬੋਰਡ ਦੀ ਅਧਿਕਾਰਤ ਵੈੱਬਸਾਈਟ h...
    Ayodhya

    ਅਯੁੱਧਿਆ ਦਾ ਰਿਕਾਰਡਤੋੜ ਵਿਸ਼ਵ ਰਿਕਾਰਡ, ਦੀਵਾਲੀ ਦੀ ਪੂਰਵ ਸੰਧਿਆ ’ਤੇ ਜਗਾਏ ਇਨ੍ਹੇਂ ਲੱਖ ਦੀਵੇ!

    0
    ਅਯੁੱਧਿਆ (ਏਜੰਸੀ)। ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਸ਼ਨਿੱਚਰਵਾਰ ਨੂੰ ਰੋਸ਼ਨੀ ਦਾ ਇੱਕ ਸ਼ਾਨਦਾਰ ਤਿਉਹਾਰ ਮਨਾਇਆ ਗਿਆ ਅਤੇ ਇਸ ਦੇ ਘਾਟਾਂ ਨੂੰ ਲੱਖਾਂ ਮਿੱਟੀ ਦੇ ਦੀਵਿਆਂ ਨਾਲ ਰੌਸ਼ਨ ਕੀਤਾ ਗਿਆ। ਦੀਵਾਲੀ ਦੀ ਪੂਰਵ ਸੰਧਿਆ ’ਤੇ ਸਰਯੂ ਨਦੀ ਦੇ ਕੰਢੇ ਸਥਿਤ ਮੰਦਰ ਨਗਰ ਨੇ ਆਪਣਾ ਹੀ ਵਿਸ਼ਵ ਰਿਕਾਰਡ ਤੋੜ ਦਿੱਤਾ। ਨਵਾ...
    UP Board Result 2024

    ਇਸ ਤਰ੍ਹਾਂ ਡਾਊਨਲੋਡ ਕਰ ਸਕੋਗੇ ਦਸਵੀਂ ਤੇ ਬਾਰ੍ਹਵੀਂ ਦਾ ਰਿਜ਼ਲਟ!

    0
    ਲਖਨਊ। ਉੱਤਰ ਪ੍ਰਦੇਸ਼ ਮਿਡਲ ਸਿੱਖਿਆ ਪ੍ਰੀਸ਼ਦ ਜਲਦੀ ਹੀ ਬੋਰਡ ਦੇ ਨਤੀਜੇ 2024 ਜਾਰੀ ਕਰਨ ਜਾ ਰਿਹਾ ਹੈ, ਇਸ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ 10ਵੀਂ ਅਤੇ 12ਵੀਂ ਦੇ ਪ੍ਰੀਖਿਆ ਨਤੀਜੇ 25 ਅਪਰੈਲ ਤੱਕ ਐਲਾਨੇ ਜਾਣ ਦੀ ਉਮੀਦ ਹੈ। ਜਦੋਂ ਵੀ ਪ੍ਰੀਖਿਆ ਨਤੀਜੇ ਐਲਾਨੇ ਜਾਣਗੇ ਤਾਂ ਵਿਦਿਆਰਥੀ ...
    Sach Kahoon

    ਸੱਚੀ ਤੇ ਸਟੀਕ ਜਾਣਕਾਰੀ ਨਾਲ ਸੇਤੂ ਦੀ ਭੂਮਿਕਾ ਨਿਭਾ ਰਿਹਾ ‘ਸੱਚ ਕਹੂੰ’ : ਵਿੱਤ ਮੰਤਰੀ ਅਗਰਵਾਲ

    0
    ਸੱਚੀ ਤੇ ਸਟੀਕ ਜਾਣਕਾਰੀ ਨਾਲ ਸੇਤੂ ਦੀ ਭੂਮਿਕਾ ਨਿਭਾ ਰਿਹਾ ‘ਸੱਚ ਕਹੂੰ’ : ਵਿੱਤ ਮੰਤਰੀ ਅਗਰਵਾਲ | Sach Kahoon ਧੂਮਧਾਮ ਨਾਲ ਮਨਾਈ ਗਈ ‘ਸੱਚ ਕਹੂੰ’ ਦੀ 21ਵੀਂ ਵਰ੍ਹੇਗੰਢ, ਮਾਨਵਤਾ ਦੇ ਸੇਵਾਦਾਰਾਂ ਦਾ ਕੀਤਾ ਗਿਆ ਸਨਮਾਨ | Sach Kahoon ਦੇਹਰਾਦੂਨ (ਸੱਚ ਕਹੂੰ ਨਿਊਜ਼)। ਪ੍ਰਸਿੱਧ ਰਾਸ਼ਟਰੀ ਅਖਬਾਰ...

    ਤਾਜ਼ਾ ਖ਼ਬਰਾਂ

    Faridkot News

    Faridkot News: ਘਰ ਦੀ ਛੱਤ ਡਿੱਗਣ ਨਾਲ ਇੱਕੋ ਪਰਿਵਾਰ ਦੇ ਪੰਜ ਜੀਅ ਮਲਬੇ ਹੇਠ ਦਬੇ

    0
    ਆਸੇ-ਪਾਸੇ ਲੋਕਾਂ ਨੇ ਕੱਢਿਆ ਬਾਹਰ,ਇੱਕ ਔਰਤ ਗੰਭੀਰ ਜ਼ਖਮੀ | Faridkot News ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫਰੀਦਕੋਟ ਦੇ ਨੇੜਲੇ ਪਿੰਡ ਕੰਮੇਆਣਾ ’ਚ ਇੱਕ ਗਰੀਬ ਪਰਿਵਾਰ ਦੇ ਘਰ ਦੀ ਛ...
    Punjab News

    Punjab News: ਦਿਨ-ਦਿਹਾੜੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ, ਮਾਮਲਾ ਦਰਜ

    0
    ਸੀਸੀਟੀਵੀ ਕੈਮਰੇ ’ਚ ਕੈਦ ਹੋਈ ਵਾਰਦਾਤ, ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ (ਖੁਸ਼ਵੀਰ ਸਿੰਘ ਤੂਰ) ਪਟਿਆਲਾ। Punjab News: ਪਟਿਆਲਾ ਦੀ ਬਾਬੂ ਸਿੰਘ ਕਲੌਨੀ ਸਰੇ ਬਜ਼ਾਰ ਵਿੱਚ ਕੁਝ ...
    Nabha News

    Nabha News: ਵਪਾਰੀ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾ ਵੱਲੋਂ ਭਾਲ ਜਾਰੀ 

    0
    ਪੁਲਿਸ ਅਤੇ ਰਿਸ਼ਤੇਦਾਰਾਂ ਵੱਲੋਂ ਵਪਾਰੀ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ (ਤਰੁਣ ਕੁਮਾਰ ਸ਼ਰਮਾ) ਨਾਭਾ। ਨਾਭਾ ਵਿਖੇ ਇੱਕ ਵਪਾਰੀ ਆਗੂ ਵੱਲੋਂ ਨਹਿਰ ’ਚ ਛਾਲ ਮਾਰ ਦਿੱਤੀ ਗਈ। ਵਪਾਰੀ ਦੀ ...
    Pooja Khedkar

    ਜਾਅਲੀ ਸਰਟੀਫਿਕੇਟ ਮਾਮਲਾ: ਕੇਂਦਰ ਸਰਕਾਰ ਨੇ ਪੂਜਾ ਖੇਡਕਰ ਦੀ ਸੇਵਾ ਸਮਾਪਤ ਕੀਤੀ

    0
    Pooja Khedkar 2023 ਬੈਚ ਦੀ ਆਈਏਐਸ ਟਰੇਨੀ ਸੀ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸਾਬਕਾ ਸਿਖਿਆਰਥੀ ਆਈਏਐਸ ਅਧਿਕਾਰੀ ਪੂਜਾ ਖੇਡਕਰ (Pooja Khedkar) ਨੂੰ ਵੱਡਾ ਝਟਕਾ ਲੱਗਿਆ ਹੈ।...
    Dental Care Awareness Camp

    Dental Care Awareness Camp: ਸਮਾਈਲਿੰਗ ਫੇਸ ਕਲੱਬ ਨੇ ਦੰਦਾਂ ਦੀ ਸੰਭਾਲ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

    0
    ਕੈਂਪ ’ਚ 100 ਬੱਚਿਆਂ ਨੂੰ ਵੰਡੇ ਟੁੱਥ-ਬਰੱਸ਼ ਤੇ ਪੇਸਟਾਂ | Dental Care Awareness Camp ਫਰੀਦਕੋਟ, (ਗੁਰਪ੍ਰੀਤ ਪੱਕਾ) ਸਮਾਲੀਇੰਗ ਫੇਸ ਇੰਟਰਨੈਸਨਲ ਕਲੱਬ ਰਜਿ: ਫਰੀਦਕੋਟ ਦੇ ਪ੍ਰ...
    Poppy

    Poppy: 15 ਕਿੱਲੋ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਕੀਤਾ ਕਾਬੂ

    0
    ਫਰੀਦਕੋਟ, (ਗੁਰਪ੍ਰੀਤ ਪੱਕਾ)। Poppy: ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ...
    Malot News

    Malot News: ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

    0
    ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਸਭ ਦਾ ਸਵਾਗਤ | Malot News (ਮਨੋਜ) ਮਲੋਟ। Malot News: ਮਲੋਟ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਭਾਗਸਰ...
    Sunam News

    Sunam News: ਮੰਤਰੀ ਅਮਨ ਅਰੋੜਾ ਨੇ ਦਿੱਤਾ ਸੁਨਾਮ ਵਾਸੀਆਂ ਨੂੰ ਇੱਕ ਹੋਰ ਤੋਹਫ਼ਾ

    0
    ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ (ਕਰਮ ਥਿੰਦ/ਖੁਸ਼ਪ੍ਰੀਤ ਜੋਸ਼ਨ) ਸੁਨਾਮ ਊਧਮ ਸਿੰਘ ਵਾਲਾ। Sunam News:...
    Ludhiana News

    Ludhiana News : ਲੁੱਟਾਂ-ਖੋਹਾਂ ਕਰਨ ਦੇ ਦੋੋਸ਼ ’ਚ ਪੁਲਿਸ ਵੱਲੋਂ ਦੋ ਲੜਕੀਆਂ ਸਣੇ ਗੈਂਗ ਦੇ 5 ਮੈਂਬਰ ਗ੍ਰਿਫ਼ਤਾਰ

    0
    ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News : ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਲੁੱਟਾਂ-ਖੋਹਾਂ ਕਰਨ ਦੇ ਦੋਸ਼ ਵਿੱਚ ਦੋ ਲ...
    Animal News

    Animal News: ਸ਼ਹਿਰੀ ਖੇਤਰ ’ਚ ਪਾੜਾ ਨਾਮੀ ਜੰਗਲੀ ਜੀਵ ਹੋਇਆ ਦਾਖਲ

    0
    ਜੰਗਲੀ ਜੀਵ ਮਹਿਕਮਾ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਕਾਬੂ ਕੀਤਾ | Animal News (ਤਰੁਣ ਕੁਮਾਰ ਸ਼ਰਮਾ) ਨਾਭਾ। Animal News: ਰਿਆਸਤੀ ਸ਼ਹਿਰ ਨਾਭਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜ...