Uttar Pradesh Rain

Pratapgarh News: ਮੀਂਹ ਦੌਰਾਨ ਘਰ ਡਿੱਗਿਆ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ’ਚ, ਸ਼ਹਿਰ ਦੇ ਪੁਲਿਸ ਸਟੇਸ਼ਨ ਅਧੀਨ ਆਉਂਦੇ ਮਹੁਲੀ ਮੰਡੀ ਨੇੜੇ ਵੀਰਵਾਰ ਸਵੇਰੇ ਲਗਭਗ 3 ਵਜੇ ਇੱਕ ਪੁਰਾਣੇ ਘਰ ਦੀ ਛੱਤ ਡਿੱਗ ਗਈ। ਇਸ ਦੇ ਮਲਬੇ ਹੇਠ ਦੱਬਣ ਨਾਲ ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋ ਗਈ
ਖਾਸ ਖਬਰ  ਉੱਤਰ ਪ੍ਰਦੇਸ਼