ਉਤਰਾਖੰਡ: ਉੱਤਰਕਾਸ਼ੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

Earthquake

ਉਤਰਾਖੰਡ: ਉੱਤਰਕਾਸ਼ੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਦੇਹਰਦੂਨ। ਉੱਤਰਕਾਸ਼ੀ ਦੇ ਬੜਕੋਟ ’ਚ ਅੱਜ ਸਵੇਰੇ ਕਰੀਬ ਪੰਜ ਵੱਜ ਕੇ ਤਿੰਨ ਮਿੰਟ ’ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 4.1 ਮਾਪੀ ਗਈ ਹੈ। ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕਿਆਂ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਭੂਚਾਲ ਦਾ ਕੇਂਦਰ ਟਿਹਰੀ ਜਿਲ੍ਹੇ ਵਿੱਚ ਦੱਸਿਆ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ