Uttarakhand Madrasa News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Uttarakhand Madrasa News: ਉਤਰਾਖੰਡ ਦੇ ਮਾਨਤਾ ਪ੍ਰਾਪਤ ਮਦਰੱਸਿਆਂ ’ਚ ਹੁਣ ਸ਼ੁੱਕਰਵਾਰ ਦੀ ਬਜਾਏ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ
Published On
By Khushdeep Singh
ਉੱਤਰਾਖੰਡ ’ਚ ਸਕੂਲਾਂ ਵਜੋਂ ਮਾਨਤਾ ਪ੍ਰਾਪਤ ਮਦਰੱਸਿਆਂ ’ਚ ਹੁਣ ਸ਼ੁੱਕਰਵਾਰ ਦੀ ਬਜਾਏ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ। ਸੂਬਾ ਸਰਕਾਰ ਨੇ ਇਨ੍ਹਾਂ ਸੰਸਥਾਵਾਂ ਨੂੰ ਸਿੱਖਿਆ ਵਿਭਾਗ ਤੇ ਉਤਰਾਖੰਡ ਘੱਟ ਗਿਣਤੀ ਸਿੱਖਿਆ ਅਥਾਰਟੀ ਦੁਆਰਾ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।