Uttarakhand Police Attack
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Uttarakhand Crime News: ਜਸਪੁਰ ’ਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ ਟੀਮ 'ਤੇ ਜਾਨਲੇਵਾ ਹਮਲਾ, ਦੋਸ਼ੀ ਫਰਾਰ
Published On
By Satinder Mathur
ਉਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਜਸਪੁਰ ਖੇਤਰ ਵਿੱਚ ਅਦਾਲਤ ਦੇ ਹੁਕਮਾਂ 'ਤੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ ਟੀਮ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਹੈ। ਪੁਲਿਸ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।