Uttarakhand Rain Alert

Uttarakhand Weather: ਉੱਤਰਾਖੰਡ ’ਚ ਅਗਲੇ ਪੰਜ ਦਿਨਾਂ ਤੱਕ ਮੀਂਹ ਦੀ ਸੰਭਾਵਨਾ, ਕਈ ਜ਼ਿਲ੍ਹਿਆਂ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ

ਉੱਤਰਾਖੰਡ ’ਚ ਅਗਲੇ ਪੰਜ ਦਿਨਾਂ ਤੱਕ ਮੀਂਹਦਾ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ, ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਖਾਸ ਖਬਰ  ਉਤਰਾਖੰਡ 

Uttarakhand Rain Alert: ਉੱਤਰਾਖੰਡ ’ਚ ਸਵੇਰ ਤੋਂ ਹੀ ਭਾਰੀ ਮੀਂਹ ਜਾਰੀ, ਆਰੇਂਜ ਅਲਰਟ ਜਾਰੀ

ਮੌਸਮ ਵਿਗਿਆਨ ਕੇਂਦਰ ਨੇ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ, ਗੜੇਮਾਰੀ, ਬਿਜਲੀ ਡਿੱਗਣ ਤੇ ਤੇਜ਼ ਹਵਾਵਾਂ ਲਈ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਹਨ। ਚਾਰਧਾਮ ਯਾਤਰਾ ਰੂਟ ’ਤੇ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ।
ਖਾਸ ਖਬਰ  ਉਤਰਾਖੰਡ 

Uttarakhand Rain Alert: ਉਤਰਾਖੰਡ ਦੇ ਚਮੋਲੀ ’ਚ ਫਿਰ ਫਟਿਆ ਬੱਦਲ, ਘਰਾਂ ਦੇ ਘਰ ਰੁੜ੍ਹੇ, ਪੰਜ ਜਣੇ ਲਾਪਤਾ

Uttarakhand Rain Alert: ਚਮੋਲੀ। ਬੀਤੀ ਰਾਤ ਪਏ ਭਾਰੀ ਮੀਂਹ ਤੋਂ ਬਾਅਦ ਬੱਦਲ ਫਟਣ ਨਾਲ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਅਚਾਨਕ ਜ਼ਮੀਨ ਖਿਸਕਣ ਕਾਰਨ ਨੰਦਾ ਨਗਰ ਖੇਤਰ ਵਿੱਚ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਅਤੇ ਘੱਟੋ-ਘੱਟ ਪੰਜ ਜਣਿਆਂ ਦੇ ਲਾਪਤਾ ਹੋਣ ਦੀ ਸੂਚਨਾ ਹੈ। ਰਾਹਤ ਅਤੇ ਬਚਾਅ ਕਾਰਜਾਂ ਲਈ SDRF ਅਤੇ NDRF […]
ਦੇਸ਼  Breaking News  ਖਾਸ ਖਬਰ  ਉਤਰਾਖੰਡ