Uzbekistan News

India Uzbekistan Relations: ਰਾਸ਼ਟਰਪਤੀ ਮੁਰਮੂ ਨਾਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਨੇ ਕੀਤੀ ਮੁਲਾਕਾਤ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਸੈਦੋਵ ਬਖਤਿਆਰ ਓਡੀਲੋਵਿਚ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕੀਤੀ। ਦੋਵਾਂ ਧਿਰਾਂ ਨੇ ਭਾਰਤ-ਉਜ਼ਬੇਕਿਸਤਾਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਤੇ ਵਪਾਰ, ਨਿਵੇਸ਼, ਖਣਨ, ਖੇਤੀਬਾੜੀ, ਫਾਰਮਾਸਿਊਟੀਕਲ ਤੇ ਸੂਚਨਾ ਤਕਨਾਲੋਜੀ ਸਮੇਤ ਵੱਖ-ਵੱਖ ਖੇਤਰਾਂ ’ਚ ਸਹਿਯੋਗ ਵਧਾਉਣ ’ਤੇ ਚਰਚਾ ਕੀਤੀ
ਕੁੱਲ ਜਹਾਨ  ਖਾਸ ਖਬਰ