Vande Bharat Train Accident
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Faridkot Train Accident: ਫਰੀਦਕੋਟ 'ਚ ਵੰਦੇ ਭਾਰਤ ਟਰੇਨ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
Published On
By Satinder Mathur
ਫਰੀਦਕੋਟ ਵਿੱਚ ਜੈਤੋ-ਮੁਕਤਸਰ ਰੋਡ 'ਤੇ ਬਸਤੀ ਨੇੜੇ ਰੇਲਵੇ ਲਾਈਨ 'ਤੇ ਸੋਮਵਾਰ ਦੇਰ ਰਾਤ ਇੱਕ ਅਣਪਛਾਤੇ ਨੌਜਵਾਨ ਦੀ ਵੰਦੇ ਭਾਰਤ ਸੁਪਰਫਾਸਟ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਚੌਕੀ ਦੀ ਟੀਮ ਏਐਸਆਈ ਹਰਜੀਤ ਸਿੰਘ ਦੀ ਅਗਵਾਈ ਹੇਠ ਮੌਕੇ 'ਤੇ ਪਹੁੰਚੀ।
Vande Bharat Train Accident: ਵੰਦੇ ਭਾਰਤ ਟਰੇਨ ਦੀ ਚਪੇਟ ’ਚ ਆਉਣ ਨਾਲ 12ਵੀਂ ਦੀ ਵਿਦਿਆਰਥਣ ਦੀ ਮੌਤ
Published On
By Satinder Mathur
ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਸ਼ਹਿਰ ਵਿੱਚ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਹਾਦਸੇ ਦੌਰਾਨ ਵੰਦੇ ਭਾਰਤ ਟਰੇਨ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਨਾਬਾਲਿਗ ਲੜਕੀ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।