Varanasi Flood

Varanasi Flood: ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ’ਚ ਹੜ੍ਹ ਦੀ ਸਥਿਤੀ ਦੀ ਕੀਤੀ ਸਮੀਖਿਆ

ਪ੍ਰਧਾਨ ਮੰਤਰੀ ਨੇ ਰਾਹਤ ਕੈਂਪਾਂ ਵਿੱਚ ਪ੍ਰਭਾਵਿਤ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਹਦਾਇਤ ਕੀਤੀ ਕਿ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਸਾਰੀਆਂ ਜ਼ਰੂਰੀ ਸਹੂਲਤਾਂ ਤੁਰੰਤ ਉਪਲੱਬਧ ਕਰਵਾਈਆਂ ਜਾਣ।
ਦੇਸ਼  ਖਾਸ ਖਬਰ