Varanasi Road Accident

Varanasi Road Accident: ਵਾਰਾਣਸੀ ਵਿੱਚ ਸਕਾਰਪੀਓ ਨੂੰ ਟਰੱਕ ਨੇ ਮਾਰੀ ਟੱਕਰ, ਚਾਰ ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਮਿਰਜ਼ਾਮੁਰਾਦ ਖੇਤਰ ਵਿੱਚ ਰੂਪਾਪੁਰ ਓਵਰਬ੍ਰਿਜ 'ਤੇ ਅੱਜ ਸਵੇਰੇ 6 ਵਜੇ ਦੇ ਕਰੀਬ ਇੱਕ ਟਰੱਕ ਨੇ ਇੱਕ ਸਕਾਰਪੀਓ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਜ਼ਖਮੀ ਹੋ ਗਏ।
ਦੇਸ਼  ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼