Breaking News: ਪੂਜਨੀਕ ਗੁਰੂ ਜੀ ਬਰਨਾਵਾ ਆਸ਼ਰਮ ਪਧਾਰੇ

Ram Rahim News

ਬਰਨਾਵਾ (ਸੱਚ ਕਹੂੰ ਨਿਊਜ਼/ਰਕਮ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ 21 ਦਿਨਾਂ ਦੀ ਫਰਲੋ ਮਿਲਣ ਤੋਂ ਬਾਅਦ ਮੰਗਲਵਾਰ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ ਜ਼ਿਲ੍ਹਾ ਬਾਗਪਤ (ਉੱਤਰ ਪ੍ਰਦੇਸ਼) ਵਿਖੇ ਪਧਾਰੇ। ਜਿਵੇਂ ਹੀ ਇਹ ਖਬਰ ਸੋਸ਼ਲ ਮੀਡੀਆ ’ਤੇ ਸਾਧ-ਸੰਗਤ ਵਿਚਕਾਰ ਪਹੁੰਚੀ ਤਾਂ ਕਰੋੜਾਂ ਡੇਰਾ ਸੱਚਾ ਸੌਦਾ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਅਦਭੁਤ ਮੁਸਕਾਨ ਖਿੜ ਉੱਠੀ ਤੇ ਇੱਕ-ਦੂਜੇ ਨੂੰ ਮੋਬਾਇਲ ਫੋਨਾਂ ’ਤੇ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਇਸ ਦੇ ਨਾਲ ਹੀ ਇੱਕ-ਦੂਜੇ ਨੂੰ ਮਠਿਆਈਆਂ ਖੁਆ ਕੇ ਖੁਸ਼ੀ ਦਾ ਇਜ਼ਹਾਰ ਕੀਤਾ।

LEAVE A REPLY

Please enter your comment!
Please enter your name here