Verka Milk Price Hike

Verka Milk Price Hike: ਅਮੂਲ ਤੇ ਮਦਰ ਡੇਅਰੀ ਤੋਂ ਬਾਅਦ, ਵੇਰਕਾ ਨੇ ਵੀ ਦੁੱਧ ਦੀ ਕੀਮਤ ਵਧਾਈ, 8 ਰੁਪਏ ਤੱਕ ਹੋਇਆ ਮਹਿੰਗਾ

ਆਮ ਆਦਮੀ ਦੀ ਰਸੋਈ ਦਾ ਬਜਟ ਇੱਕ ਵਾਰ ਫਿਰ ਵਿਗੜ ਗਿਆ ਹੈ। ਦੇਸ਼ ਦੇ ਮੁੱਖ ਡੇਅਰੀ ਬ੍ਰਾਂਡਾਂ ਵੱਲੋਂ ਦੁੱਧ ਦੀਆਂ ਕੀਮਤਾਂ ’ਚ ਲਗਾਤਾਰ ਵਾਧੇ ਕਾਰਨ ਖਪਤਕਾਰਾਂ ਨੂੰ ਮਹਿੰਗਾਈ ਦੀ ਦੋਹਰੀ ਮਾਰ ਝੱਲਣੀ ਪੈ ਰਹੀ ਹੈ।
ਦੇਸ਼  ਬਿਜਨਸ  ਖਾਸ ਖਬਰ  ਘਰ-ਪਰਿਵਾਰ