Veterinary University

ਲੁਧਿਆਣਾ ਦੀ ਵੈਟਰਨਰੀ ‘ਵਰਸਿਟੀ ਦੇਸ਼ ਭਰ ‘ਚੋਂ ਅੱਵਲ

ਦੇਸ਼ ਦੀਆਂ 14 ਯੂਨੀਵਰਸਿਟੀਆਂ ‘ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ ਰਾਮ ਗੋਪਾਲ ਰਾਏਕੋਟੀ, ਲੁਧਿਆਣਾ: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੂੰ ਦੇਸ਼ ਭਰ ਦੀਆਂ 14 ਵੈਟਨਰੀ ਯੂਨੀਵਰਸਿਟੀਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਇਹ ਚੋਣ ਭਾਰਤੀ ਖੇਤੀ ਖੋਜ ਪਰਿਸ਼ਦ ਵੱਲੋਂ ਮੁਲਕ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਅਤੇ ਖੋਜ ਸੰਸਥਾਵਾਂ ਦੀ ਨਿਰਖ-ਪਰਖ ਕਰਕੇ ਕੀਤੀ ਗਈ। ਕੁੱਲ 57 […]
ਪੰਜਾਬ  Breaking News