Vice President Election
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Vice President Election: ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ, PM ਮੋਦੀ ਨੇ ਪਾਈ ਪਹਿਲੀ ਵੋਟ
Published On
By Sach Kahoon Punjabi Desk
ਰਾਧਾਕ੍ਰਿਸ਼ਨਨ ਤੇ ਰੈੱਡੀ ਵਿਚਕਾਰ ਹੈ ਮੁਕਾਬਲਾ Vice President Election: ਨਵੀਂ ਦਿੱਲੀ (ਏਜੰਸੀ)। 15ਵੇਂ ਉਪ ਰਾਸ਼ਟਰਪਤੀ ਲਈ ਵੋਟਿੰਗ ਮੰਗਲਵਾਰ ਨੂੰ ਹੋ ਰਹੀ ਹੈ। ਸੰਸਦ ’ਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵੋਟ ਪਾਈ। ਐਨਡੀਏ ਨੇ 68 ਸਾਲਾ ਸੀਪੀ ਰਾਧਾਕ੍ਰਿਸ਼ਨਨ ਨੂੰ ਅਤੇ ਇੰਡੀਆ ਨੇ 79 ਸਾਲਾ ਬੀ ਸੁਦਰਸ਼ਨ […]
ਉਪ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ ਸਨਿੱਚਰਵਾਰ ਨੂੰ
Published On
By Sach Kahoon Punjabi Desk
ਸੰਸਦ ਭਵਨ ਦੀ ਪਹਿਲੀ ਮੰਜਿਲ ‘ਤੇ ਕਮਰਾ ਨੰਬਰ 62 ‘ਚ ਪਾਈਆਂ ਜਾਣਗੀਆਂ ਵੋਟਾਂ ਨਵੀਂ ਦਿੱਲੀ: ਅਗਸਤ ਦੇਸ਼ ਦੇ ਦੂਜੇ ਸਰਵਉੱਤਮ ਸੰਵੈਧਾਨਿਕ ਅਹੁਦੇ ਉਪ ਰਾਸ਼ਟਰਪਤੀ ਲਈ ਅੱਜ ਵੋਟਾਂ ਪੈਣਗੀਆਂ, ਜਿਸ ਲਈ ਸੰਸਦ ਭਵਨ ‘ਚ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈ ਗਈਆਂ ਹਨ ਉਪ ਰਾਸ਼ਟਰਪਤੀ ਚੋਣਾਂ ‘ਚ ਕੌਮੀ ਜਨਤੰਤਰਿਕ ਗਠਜੋੜ (ਐੱਨਡੀਏ) ਦੇ ਉਮੀਦਵਾਰ ਐਮ.ਵੈਂਕੱਈਆ ਨਾਇਡੂ ਦਾ ਮੁਕਾਬਲਾ ਵਿਰੋਧੀ […]
ਨਾਇਡੂ ਨੇ ਦਿੱਤਾ ਅਸਤੀਫ਼ਾ, ਅੱਜ ਭਰਨਗੇ ਉਪ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ
Published On
By Sach Kahoon Punjabi Desk
ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਆਗੂ ਅਤੇ ਐਨਡੀਏ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵੈਂਕਈਆ ਨਾਇਡੂ ਅੱਜ 11 ਵਜੇ ਆਪਣੇ ਨਾਮਜ਼ਦਗੀ ਕਾਗਜ਼ ਭਰਨਗੇ। ਉੱਥੇ ਵਿਰੋਧੀ ਧਿਰ ਦੇ ਉਪ ਰਾਸ਼ਟਰਪਤੀ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਵੀ ਅੱਜ ਆਪਣਾ ਨਾਮਜ਼ਦਗੀ ਕਾਗਜ਼ ਦਾਖਲ ਕਰਨਗੇ। ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਮੀਤ ਪ੍ਰਧਾਨ ਰਾਹੁਲ ਗਾਂਧੀ ਦੀ ਮੌਜ਼ੂਦਗੀ ਵਿੱਚ […]
ਵਿਵਾਦਾਂ ‘ਚ ਵੀ ਰਹੇ ਹਨ ਉੱਪ ਰਾਸ਼ਟਰਪਤੀ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ
Published On
By Sach Kahoon Punjabi Desk
ਜਗਦੀਪ ਸਿੱਧੂ, ਸਰਸਾ: ਪੱਛਮੀ ਬੰਗਾਲ ਦੇ 2004 ਤੋਂ 2009 ਤੱਕ ਰਾਜਪਾਲ ਰਹੇ ਗੋਪਾਲ ਕ੍ਰਿਸ਼ਨ ਗਾਂਧੀ ਨੂੰ ਕਾਂਗਰਸ ਸਮੇਤ 18 ਵਿਰੋਧੀ ਦਲਾਂ ਨੇ ਪੰਜ ਅਗਸਤ ਨੂੰ ਹੋਣ ਜਾ ਰਹੀ ਉੱਪ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਵਜੋਂ ਐਲਾਨਿਆ ਹੈ ਸਿਆਸੀ ਮਾਹਿਰਾਂ ਅਨੁਸਾਰ ਗੋਪਾਲ ਕ੍ਰਿਸ਼ਨ ਗਾਂਧੀ ਦਾ ਨਾਂਅ ਅੱਗੇ ਕਰਕੇ ਵਿਰੋਧੀ ਪਾਰਟੀਆਂ ਨੇ ਇੱਕ ਤੀਰ ਨਾਲ ਕਈ ਨਿਸ਼ਾਨੇ ਸਾਧਣ ਦੀ […]
ਉੱਪ ਰਾਸ਼ਟਰਪਤੀ ਚੋਣ: ਕਾਂਗਰਸ ਨੇ ਮਹਾਤਮਾ ਗਾਂਧੀ ਦੇ ਪੋਤੇ ਗੋਪਾਲ ਗਾਂਧੀ ਨੂੰ ਬਣਾਇਆ ਉਮੀਦਵਾਰ
Published On
By Sach Kahoon Punjabi Desk
ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਕਾਂਗਰਸ ਅਗਵਾਈ ਵਾਲੀਆਂ ਪਾਰਟੀਆਂ ਨੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਅਤੇ ਮਹਾਤਮਾ ਗਾਂਧੀ ਦੇ ਪੋਤੇ ਗੋਪਾਲ ਕ੍ਰਿਸ਼ਨ ਗਾਂਧੀ ਨੂੰ ਉਪ ਰਾਸ਼ਟਰਪਤੀ ਦੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਹੈ। ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਲਿਆ ਫੈਸਲਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਵਿੱਚ ਮੰਗਲਵਾਰ ਨੂੰ ਹੋਈ […]
