Vice President
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Vice President: ਉੱਪ ਰਾਸ਼ਟਰਪਤੀ ਦੀ ਸਿਹਤ ਵਿਗੜੀ, ਹਸਪਤਾਲ ਭਰਤੀ
Published On
By Sach Kahoon Punjabi Desk
Vice President: ਨਵੀਂ ਦਿੱਲੀ। ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਅੱਜ ਐਤਵਾਰ, 9 ਮਾਰਚ ਦੀ ਸਵੇਰ ਨੂੰ ਨਵੀਂ ਦਿੱਲੀ ਦੇ ਏਮਜ਼ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਇੱਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਗਦੀਪ ਧਨਖੜ ਨੂੰ ਬੇਚੈਨੀ ਅਤੇ ਛਾਤੀ ’ਚ ਦਰਦ ਮਹਿਸੂਸ ਹੋਣ ਤੋਂ ਬਾਅਦ ਤੁਰੰਤ ਹਸਪਤਾਲ ਲਿਜਾਇਆ ਗਿਆ। ਦੇਸ਼ ਦੇ ਉਪਰਾਸ਼ਟਰਪਤੀ ਜਗਦੀਪ ਧਨਖੜ […]
Vice President: ਉੱਪ ਰਾਸ਼ਟਰਪਤੀ ਨੇ ਕਿਸਾਨਾਂ ਲਈ ਆਖੀ ਵੱਡੀ ਗੱਲ
Published On
By Sach Kahoon Punjabi Desk
Vice President: ਚਿਤੌੜਗੜ੍ਹ (ਸੱਚ ਕਹੂੰ ਨਿਊਜ਼)। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਐਤਵਾਰ ਨੂੰ ਕਿਸਾਨਾਂ ਨੂੰ ਦੇਸ਼ ਦੀ ਆਰਥਿਕ ਰੀੜ੍ਹ ਦੀ ਹੱਡੀ ਦੱਸਿਆ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਕਿਸਮਤ ਦਾ ਸਿਰਜਣਹਾਰ ਹੈ। ਕਿਸਾਨ ਦੇ ਹੱਥਾਂ ਵਿੱਚ ਵਿਕਾਸ ਦੀ ਚਾਬੀ ਹੈ ਅਤੇ ਇਹੀ ਉਸ ਦੀ ਸਭ ਤੋਂ ਵੱਡੀ ਪੂੰਜੀ ਹੈ। ਕਿਸਾਨ ਦੇ ਮਜ਼ਬੂਤ ਹੱਥਾਂ […]
ਸਾਈਕਲ ਚਲਾਉਣ ਲਈ ਦੇਸ਼ ਵਿੱਚ ਬਣੇ ਵਿਸ਼ੇਸ਼ ਰਸਤਾ : ਉੱਪ ਰਾਸ਼ਟਰਪਤੀ
Published On
By Sach Kahoon Punjabi Desk
ਸਾਈਕਲ ਚਲਾਉਣ ਲਈ ਦੇਸ਼ ਵਿੱਚ ਬਣੇ ਵਿਸ਼ੇਸ਼ ਰਸਤਾ : ਉੱਪ ਰਾਸ਼ਟਰਪਤੀ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਇਕ ਚੱਕਰ ਅਪਣਾਉਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਇਹ ਵਾਤਾਵਰਣ ਦੀ ਸੁਰੱਖਿਆ ਅਤੇ ਸਿਹਤ ਵਿਚ ਸੁਧਾਰ ਲਿਆਉਣ ਵਿਚ ਸਹਾਇਤਾ ਕਰੇਗਾ। ਵੀਰਵਾਰ ਨੂੰ ਵਿਸ਼ਵ ਸਾਈਕਲ ਦਿਵਸ ਦੇ ਮੌਕੇ ਤੇ ਇਥੇ ਜਾਰੀ ਇਕ ਸੰਦੇਸ਼ […]
ਬਠਿੰਡਾ ਦੇ ਬੋਲਣ-ਸੁਣਨ ਤੋਂ ਅਸਮਰੱਥ ਯਸ਼ਵੀਰ ਗੋਇਲ ਨੂੰ ਉਪ ਰਾਸ਼ਟਰਪਤੀ ਨੇ ਕੀਤਾ ਸਨਮਾਨਿਤ
Published On
By Sach Kahoon Punjabi Desk
ਵਿਸ਼ਵ ਦਿਵਿਆਂਗ ਦਿਵਸ ਮੌਕੇ ਨਵੀਂ ਦਿੱਲੀ ਵਿਗਿਆਨ ਭਵਨ ‘ਚ ਹੋਇਆ ਸਮਾਗਮ ਸੁਖਜੀਤ ਮਾਨ/ਬਠਿੰਡਾ। ਬਠਿੰਡਾ ਦਾ ਯਸ਼ਵੀਰ ਗੋਇਲ ਭਾਵੇਂ ਬੋਲਣ ਅਤੇ ਸੁਣਨ ਦੀ ਸਮਰੱਥਾ ਨਹੀਂ ਰੱਖਦਾ ਪਰ ਇਰਾਦੇ ਵੱਡੇ ਰੱਖਦਾ ਹੈ ਇਨ੍ਹਾਂ ਵੱਡੇ ਇਰਾਦਿਆਂ ਦਾ ਹੀ ਨਤੀਜਾ ਹੈ ਕਿ ਅੱਜ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵਿਸ਼ਵ ਦਿਵਿਆਂਗ ਦਿਵਸ ਮੌਕੇ ਕੌਮੀ ਪੁਰਸਕਾਰ ਨਾਲ ਵਿਗਿਆਨ ਭਵਨ, ਦਿੱਲੀ ‘ਚ […]
ਵੈਂਕੱਈਆ ਹੋਣਗੇ 15ਵੇਂ ਉਪ ਰਾਸ਼ਟਰਪਤੀ
Published On
By Sach Kahoon Punjabi Desk
11 ਅਗਸਤ ਨੂੰ ਚੁੱਕਣਗੇ ਸਹੁੰ ਨਵੀਂ ਦਿੱਲੀ:ਐੱਨਡੀਏ ਉਮੀਦਵਾਰ ਵੈਂਕੱਈਆ ਨਾਇਡੂ ਦੇਸ਼ ਦੇ 15ਵੇਂ ਉਪ ਰਾਸ਼ਟਰਪਤੀ ਹੋਣਗੇ ਉਨ੍ਹਾਂ ਨੇ ਅੱਜ ਕਾਂਗਰਸ ਸਮੇਤ ਵਿਰੋਧ ਧਿਰ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਨੂੰ 272 ਵੋਟਾਂ ਨਾਲ ਹਰਾਇਆ ਨਾਇਡੂ ਨੂੰ 516 ਵੋਟਾਂ ਮਿਲੀਆਂ ਜਦੋਂਕਿ ਗਾਂਧੀ ਨੂੰ 244 ਵੋਟਾਂ ਨਾਲ ਹੀ ਸੰਤੁਸ਼ਟ ਹੋਣਾ ਪਿਆ ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਚੋਣਾਂ ‘ਚ […]
