vidhaansabha

ਸਦਨ ਵੱਲੋਂ ਦੋ ਸਾਬਕਾ ਮੰਤਰੀਆਂ, ਆਜ਼ਾਦੀ ਘੁਲਾਟੀਆਂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸ਼ਰਧਾਂਜਲੀ

ਸਦਨ ਵੱਲੋਂ ਦੋ ਸਾਬਕਾ ਮੰਤਰੀਆਂ, ਆਜ਼ਾਦੀ ਘੁਲਾਟੀਆਂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਚੰਡੀਗੜ,(ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦੇ ਖਾਸ ਇਜਲਾਸ ‘ਚ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਸਦਨ ਵੱਲੋਂ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿੱਛੜ ਚੁੱਕੇ ਆਜ਼ਾਦੀ ਘੁਲਾਟੀਆਂ, ਸਿਆਸਤਦਾਨਾਂ ਅਤੇ ਹੋਰ ਉੱਘੀਆਂ […]
ਦੇਸ਼  ਪੰਜਾਬ