Vidhan Sabha Punjab
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Vidhan Sabha Punjab: ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ 'ਚ ਗੂੰਜਿਆ
Published On
By Ravinder Sharma
ਕਿਹੜੀ ਮਜਬੂਰੀ ਪ੍ਰਧਾਨ ਮੰਤਰੀ ਮੋਦੀ ਨੂੰ ਟਰੰਪ ਅੱਗੇ ਝੁਕਣ ਅਤੇ ਉਨ੍ਹਾਂ ਦੀ ਹਰ ਗੱਲ ਮੰਨਣ ਲਈ ਮਜਬੂਰ ਕਰ ਰਹੀ ਹੈ? ਮੁੱਖ ਮੰਤਰੀ ਭਗਵੰਤ ਸਿੰਘ ਮਾਨ
Vidhan Sabha Punjab: ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ ਸਰਬਸੰਮਤੀ ਨਾਲ ਪਾਸ
Published On
By Sach Kahoon Punjabi Desk
Vidhan Sabha Punjab: ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ: ਹਰਪਾਲ ਸਿੰਘ ਚੀਮਾ Vidhan Sabha Punjab: ਚੰਡੀਗੜ੍ਹ। ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ […]
Vidhan Sabha Punjab: ਪਾਣੀ ਦੇ ਮੁੱਦੇ ‘ਤੇ ਮੁੱਖ ਮੰਤਰੀ ਮਾਨ ਦਾ ਵਿਧਾਨ ਸਭਾ ‘ਚ ਸੰਬੋਧਨ, ਸੁਣੋ ਕੀ ਕਿਹਾ
Published On
By Sach Kahoon Punjabi Desk
Vidhan Sabha Punjab: ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਦੂਜੇ ਦਿਨ ਚੱਲ ਰਿਹਾ ਹੈ। ਇਸ ਦੌਰਾਨ ਬੀਬੀਐਮਬੀ ਦੇ ਮੁੱਦੇ ‘ਤੇ ਚਰਚਾ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਬੀਐਮਬੀ ਇੱਕ ਸਫੈਦ ਹਾਥੀ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਚਰਚਾ ਲੈ ਕੇ ਵੀ ਪੰਜਾਬ ਸਰਕਾਰ ਖਿਲਾਫ਼ ਹੀ ਕੋਰਟ ਚਲੀ […]
Vidhan Sabha Punjab: ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਗੂੰਜ, ਅੰਕੜੇ ਪੇਸ਼ ਕਰਕੇ ਦੱਸਿਆ ਅਤੀਤ ’ਚ ਪੰਜਾਬ ਨਾਲ ਕੀ ਕੁਝ ਹੋਇਆ
Published On
By Sach Kahoon Punjabi Desk
Vidhan Sabha Punjab: ਚੰਡੀਗੜ੍ਹ। ਪਾਣੀ ਦੇ ਮੁੱਦੇ ’ਤੇ ਬੁਲਾਏ ਗਏ ਵਿਧਾਨ ਸਭਾ ਵਿਸ਼ੇਸ਼ ਇਜਲਾਸ ’ਚ ਤੁਰਣਪ੍ਰੀਤ ਸਿੰਘ ਸੋਂਦ ਵੱਲੋਂ ਕੇਂਦਰ ਸਰਕਾਰ ਅਤੇ ਕਾਂਗਰਸ ਵੱਲੋਂ ਕੀਤੇ ਗਏ ਸਮਝੌਤਿਆਂ ਨੂੰ ਲੈ ਕੇ ਕਈ ਅੰਕੜੇ ਪੇਸ਼ ਕੀਤੇ। ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਪੰਜਾਬ ਦੇ ਪਾਣੀ ’ਤੇ ਡਾਕਾ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਲੁੱਟ […]
Vidhan Sabha Punjab: ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਦਾ ਮੁੱਦਾ ਵਿਧਾਨ ਸਭਾ ’ਚ ਗੂੰਜਿਆ
Published On
By Sach Kahoon Punjabi Desk
Vidhan Sabha Punjab: ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਆਖ਼ਰੀ ਦਿਨ ਸਦਨ ’ਚ ਅਮਰੀਕਾ ਤੋਂ ਡਿਪਰੋਟ ਹੋਏ ਪੰਜਾਬੀ ਨੌਜਵਾਨਾਂ ਦਾ ਮੁੱਦਾ ਚੁੱਕਿਆ ਗਿਆ। ਇਸ ਬਾਰੇ ਬੋਲਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਡਿਪੋਰਟ ਹੋਏ ਨੌਜਵਾਨਾਂ ਲਈ ਪੰਜਾਬ ਸਰਕਾਰ ਵਲੋਂ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿਹੜੇ […]
Vidhan Sabha Punjab: ਵਿਧਾਨ ਸਭਾ ’ਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਸਦਨ ਦੀ ਕਾਰਵਾਈ ਮੁਲਤਵੀ
Published On
By Sach Kahoon Punjabi Desk
ਚੰਡੀਗੜ੍ਹ। 16ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸਦਨ ਅੰਦਰ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਸਦਨ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ ’ਚ ਗੁਰਪ੍ਰੀਤ ਬੱਸੀ ਗੋਗੀ ਵਿਧਾਇਕ, ਡਾ. ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ, ਧਰਮ ਪਾਲ ਸੱਭਰਵਾਲ ਸਾਬਕਾ ਮੰਤਰੀ ਅਤੇ ਰਾਜ ਸਭਾ ਮੈਂਬਰ, ਅਜੈਬ ਸਿੰਘ ਮੁਖਮੈਲਪੁਰਾ ਸਾਬਕਾ ਮੰਤਰੀ, ਹਰਵਿੰਦਰ […]
ਗਵਰਨਰ ਨੇ ਮਨਜ਼ੂਰ ਕੀਤੇ ਤਿੰਨ ਹੋਰ ਬਿੱਲ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
Published On
By Sach Kahoon Punjabi Desk
ਮੁੱਖ ਮੰਤਰੀ ਨੇ ਗਵਰਨਰ ਦਾ ਕੀਤਾ ਧੰਨਵਾਦ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੇ ਲਈ ਗਵਰਨਰ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਮੀਦ ਕਰਦੇ ਹਾਂ ਕਿ […]
ਕੱਲ੍ਹ ਵਿਧਾਨ ਸਭਾ ਵਿੱਚ ਨਹੀਂ ਹੋਏਗੀ ਵੱਡੀ ਕਾਰਵਾਈ, ਸਿਰਫ਼ ਸਰਧਾਂਜਲੀ ਦੇ ਕੇ ਮੁਲਤਵੀ ਹੋਏਗੀ ਬੈਠਕ
Published On
By Sach Kahoon Punjabi Desk
ਸਮੇਂ ਸਿਰ ਬੀਐਸਐਫ਼ ਅਤੇ ਖੇਤੀ ਕਾਨੂੰਨਾਂ ਲਈ ਕਾਗਜ਼ੀ ਕਾਰਵਾਈ ਨਹੀਂ ਕਰ ਪਾਈ ਪੰਜਾਬ ਸਰਕਾਰ 11 ਨਵੰਬਰ ਨੂੰ ਮੁੜ ਤੋਂ ਹੋਏਗੀ ਇਜਲਾਸ ਦੀ ਬੈਠਕ, ਇਸੇ ਦਿਨ ਲਏ ਜਾਣਗੇ ਵੱਡੇ ਫੈਸਲੇ (ਅਸ਼ਵਨੀ ਚਾਵਲਾ) ਚੰਡੀਗੜ। ਸੋਮਵਾਰ ਨੂੰ ਬੀਐਸਐਫ਼ ਅਤੇ ਖੇਤੀ ਕਾਨੰੂਨਾਂ ਸਣੇ ਬਿਜਲੀ ਸਮਝੌਤੇ ਨੂੰ ਲੈ ਕੇ ਕੋਈ ਵੀ ਕਾਰਵਾਈ ਨਹੀਂ ਹੋਏਗੀ। ਸੋਮਵਾਰ ਨੂੰ ਸਵੇਰੇ 10 ਵਜੇ ਸਰਧਾਂਜਲੀ ਦੇਣ […]