Vigilance Bureau Punjab

Kanungo Arrested Bribery: ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਕਾਨੂੰਨਗੋ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 40 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਹਲਕਾ ਗੋਲੇਵਾਲਾ ਦੇ ਕਾਨੂੰਨਗੋ ਵਰਿੰਦਰ ਸਿੰਘ ਬੁੱਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਦੇ ਥਾਣੇ ਵਿੱਚ 13 ਮਈ 2026 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ
ਪੰਜਾਬ  ਸੂਬੇ  ਖਾਸ ਖਬਰ  Fraud Alert 

Vigilance Bureau Punjab: ਡੇਅਰੀ ਫਾਰਮ ਨੂੰ ਬਿਜਲੀ ਕੁਨੈਕਸ਼ਨ ਦੇਣ ਬਦਲੇ ਰਿਸ਼ਵਤ ਲੈਣੀ ਪਈ ਮਹਿੰਗੀ

ਵਿਜੀਲੈਂਸ ਬਿਊਰੋ ਵੱਲੋਂ ਜੂਨੀਅਰ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ Vigilance Bureau Punjab: (ਜਸਵੰਤ ਰਾਏ) ਜਗਰਾਓਂ। ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀ ਸਬ-ਡਵੀਜ਼ਨ ਰੂਮੀ (ਜ਼ਿਲਾ ਲੁਧਿਆਣਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਬਿਊਰੋ ਦੇ ਸਰਕਾਰੀ ਬੁਲਾਰੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Bribe: ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ ਮੰਗ ਰਿਹਾ ਸੀ 20,000 ਰੁਪਏ | Bribe Bribe: (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Bribe: ਵਿਜੀਲੈਂਸ ਬਿਊਰੋ ਵੱਲੋਂ ਐਸਬੀਆਈ ਦਾ ਸਹਾਇਕ ਮੈਨੇਜਰ ਰਿਸ਼ਵਤ ਲੈਂਦਿਆਂ ਕਾਬੂ

ਫਿਰੋਜਪੁਰ (ਸਤਪਾਲ ਥਿੰਦ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ’ਚ ਸਥਿਤ ਸਟੇਟ ਬੈਂਕ ਆਫ ਇੰਡੀਆ (ਐਸਬੀਆਈ) ਦੀ ਸਾਖਾ ’ਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ […]
ਪੰਜਾਬ  Breaking News  ਖਾਸ ਖਬਰ 

ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਕਾਬੂ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਸੌਮਵਾਰ ਨੂੰ ਹਲਕਾ ਪਾਇਲ ਦੇ ਇੱਕ ਪਟਵਾਰੀ ਦੇ ਕਰਿੰਦੇ ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਮੁਤਾਬਕ ਕਰਿੰਦੇ ਨੂੰ ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਲੈਣ ਦੇ ਦੋਸ਼ਾਂ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। Bribe ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]
ਦੇਸ਼  ਪੰਜਾਬ  Breaking News  ਸੂਬੇ  Fraud Alert 

ਐਸਟੀਐਫ ਬਰਨਾਲਾ ਦਾ ਇੰਚਾਰਜ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ

(ਗੁਰਪ੍ਰੀਤ ਸਿੰਘ) ਬਰਨਾਲਾ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ’ਤੇ ਲਗਾਮ ਲਾਉਣ ਲਈ ਗਠਿਤ ਸਪੈਸ਼ਲ ਟਾਸਕ ਫੋਰਸ ਦਾ ਇੰਚਾਰਜ ਹੀ ਵਿਜੀਲੈਂਸ ਬਿਊਰੋ ਦੇ ਅੜਿੱਕੇ ਆ ਗਿਆ ਉਸ ’ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਕਥਿਤ ਦੋਸ਼ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਰਮਨਦੀਪ ਸਿੰਘ ਵਾਸੀ ਬਰਨਾਲਾ ਦੀ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਹੈ। (Bribe ) ਵਿਜੀਲੈਂਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਜ਼ਮਾਨਤ ਲੈਣ ’ਚ ਮੱਦਦ ਬਦਲੇ ਰਿਸ਼ਵਤ ਲੈਂਦਾ ਏਐਸਆਈ ਗ੍ਰਿਫ਼ਤਾਰ

(ਗੁਰਪ੍ਰੀਤ ਸਿੰਘ) ਸੰਗਰੂਰ। ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ’ਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। (Bribe ) ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਮੁਲਜ਼ਮ ਇੱਕ ਝਗੜੇ ਦੇ ਕੇਸ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 65 ਹਜ਼ਾਰ ਰੁਪਏ (Vigilance Bureau Punjab) (ਸਤਪਾਲ ਥਿੰਦ) ਫ਼ਿਰੋਜ਼ਪੁਰ। ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਦੀਪ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮ ਏ.ਐਸ.ਆਈ. ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਇੱਕ ਹੋਰ ਕਾਬੂ

 ਵਿਜੀਲੈਂਸ ਵੱਲੋਂ ਇਸ ਬਹੁ-ਕਰੋੜੀ ਘਪਲੇ ਵਿੱਚ ਹੁਣ ਤੱਕ ਕੁੱਲ 16 ਮੁਲਜ਼ਮ ਗ੍ਰਿਫਤਾਰ ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੋਹਾਲੀ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਖੇ ਨਾਜਾਇਜ਼ ਤਰੀਕੇ ਨਾਲ ਅਮਰੂਦ ਦੇ ਬੂਟਿਆਂ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲੇ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਚੰਡੀਗੜ੍ਹ  Fraud Alert 

ਵਿਜੀਲੈਂਸ ਬਿਊਰੋ ਵੱਲੋਂ ਏਆਈਜੀ ਆਸ਼ੀਸ਼ ਕਪੂਰ ਗ੍ਰਿਫ਼ਤਾਰ

ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ ਮੁਹਾਲੀ ਦੀ ਅਦਾਲਤ ਵੱਲੋਂ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ, ਵਿਜੀਲੈਂਸ ਬਿਊਰੋ ਕੀਤਾ ਹਵਾਲੇ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਉਰੋ ਨੇ ਪੰਜਾਬ ਪੁਲਿਸ ਦੇ ਏ.ਆਈ.ਜੀ. ਆਸ਼ੀਸ਼ ਕਪੂਰ (AIG Ashish Kapoor Arrested) ਪੀ.ਪੀ.ਐਸ. ਵੱਲੋਂ ਨੌਕਰੀ ਦੌਰਾਨ ਚੰਡੀਗੜ ਅਤੇ ਮੋਹਾਲੀ ਵਿਖੇ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਨਾਜਾਇਜ਼ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਚੰਡੀਗੜ੍ਹ 

ਵਿਜੀਲੈਂਸ ਬਿਊਰੋ ਨੇ 2022 ’ਚ ਰਿਸ਼ਵਤਖੋਰੀ ਦੇ 129 ਕੇਸਾਂ ’ਚ 172 ਮੁਲਜ਼ਮਾਂ ਨੂੰ ਕੀਤਾ ਗਿ੍ਰਫਤਾਰ

135 ਅਪਰਾਧਿਕ ਮਾਮਲਿਆਂ ’ਚ 371 ਮੁਲਜ਼ਮਾਂ ਖਿਲਾਫ ਕੀਤੇ ਕੇਸ ਦਰਜ: ਵਰਿੰਦਰ ਕੁਮਾਰ 30 ਪੁਲਿਸ ਮੁਲਾਜ਼ਮ ਤੇ 13 ਮਾਲ ਮੁਲਾਜ਼ਮ ਕੀਤੇ ਗਿ੍ਰਫਤਾਰ ਅਦਾਲਤਾਂ ਵੱਲੋਂ 20 ਮੁਲਾਜ਼ਮਾਂ ਤੇ 10 ਪ੍ਰਾਈਵੇਟ ਵਿਅਕਤੀਆਂ ਨੂੰ ਸਜ਼ਾਵਾਂ ਮੁੱਖ ਮੰਤਰੀ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਕੁੱਲ 3,72,175 ਸ਼ਿਕਾਇਤਾਂ ਮਿਲੀਆਂ ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਮਾਜ ਵਿੱਚੋਂ ਭਿ੍ਰਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ […]
ਪੰਜਾਬ  Breaking News  ਸੂਬੇ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਮੋਹਾਲੀ ‘ਚ ਤਾਇਨਾਤ ਇੰਸਪੈਕਟਰ ਤੇ ਡਰਾਈਵਰ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਮੋਹਾਲੀ ‘ਚ ਤਾਇਨਾਤ ਇੰਸਪੈਕਟਰ ਤੇ ਡਰਾਈਵਰ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਵਿੱਚ ਭਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵਿਜਿਲੈਂਸ ਵੱਲੋਂ ਰਿਸ਼ਵਤ ਲੈਣ ਵਾਲਿਆਂ ਨੂੰ ਲਗਾਤਾਰ ਫੜਿਆ ਜਾ ਰਿਹਾ ਹੈ। ਇਸੇ ਤਰ੍ਹਾਂ ਵਿਜੀਲੈਂਸ ਬਿਊਰੋ ਨੇ ਮੁਹਾਲੀ ਵਿੱਚ ਤਾਇਨਾਤ ਇੰਡੀਅਨ ਰਿਜ਼ਰਵ ਬਟਾਲੀਅਨ (ਆਈਆਰਬੀ) ਦੇ ਇੰਸਪੈਕਟਰ (ਏਐਸਆਈ) ਗੁਰਜਿੰਦਰ ਸਿੰਘ ਅਤੇ ਡਰਾਈਵਰ ਪਿਊਸ਼ ਆਨੰਦ ਨੂੰ […]
ਪੰਜਾਬ  Breaking News 
Ad Ad Ad