Vigilance Bureau

Corruption Case: ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਐਚਪੀਸੀਐਲ ਸੇਲਜ਼ ਅਫਸਰ ਗ੍ਰਿਫ਼ਤਾਰ

Corruption Case: ਨਵੀਂ ਦਿੱਲੀ, (ਆਈਏਐਨਐਸ)। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਦੇ ਇੱਕ ਸੇਲਜ਼ ਅਫਸਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਮਹਾਂਰਾਸ਼ਟਰ ਦੇ ਚੰਦਰਪੁਰ ਵਿੱਚ ਹੋਈ, ਜਿੱਥੇ ਮੁਲਜ਼ਮ ਅਧਿਕਾਰੀ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ ਗਿਆ। ਸੀਬੀਆਈ ਦੇ […]
ਦੇਸ਼  Breaking News  ਖਾਸ ਖਬਰ  Fraud Alert 

Bribery Case: ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਮ ’ਤੇ 5.40 ਲੱਖ ਦੀ ਰਿਸ਼ਵਤ ਸੀ ਮੰਗੀ Bribery Case: (ਜਗਦੀਪ ਸਿੰਘ) ਫਿਰੋਜ਼ਪੁਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000 ਰੁਪਏ ਲੈਂਦਿਆਂ ਰੰਗੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Vigilance Bureau :ਵਿਜੀਲੈਂਸ ਬਿਊਰੋ ਵੱਲੋਂ ਐਸਡੀਐਮ ਰਾਏਕੋਟ ਦਾ ਸਟੈਨੋ 24 ਲੱਖ ਰੁਪਏ ਦੀ ਨਗਦੀ ਸਮੇਤ ਕੀਤਾ ਕਾਬੂ

Vigilance Bureau: (ਆਰ ਜੀ ਰਾਏਕੋਟੀ) ਰਾਏਕੋਟ। ਵਿਜੀਲੈਂਸ ਨੇ ਵੀਰਵਾਰ ਦੇਰ ਸ਼ਾਮ ਲੁਧਿਆਣਾ ਦੇ ਰਾਏਕੋਟ ਸਥਿਤ ਐਸਡੀਐਮ ਦਫ਼ਤਰ ’ਤੇ ਛਾਪਾ ਮਾਰਿਆ। ਇਸ ਦੌਰਾਨ ਦਫ਼ਤਰ ਵਿੱਚੋਂ 24.06 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ। ਐਸ.ਡੀ.ਐਮ. ਦਫ਼ਤਰ ਰਾਏਕੋਟ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Bribery: ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਿਗਮ ਦਾ ਲੰਬੜਦਾਰ ਕਾਬੂ

ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6 ਹਜ਼ਾਰ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ | Bribery Bribery: (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6 ਹਜ਼ਾਰ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ […]
ਦੇਸ਼  ਪੰਜਾਬ  ਸੂਬੇ  Fraud Alert 

Bribe News: ਗਲਾਡਾ ਕਲਰਕ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Bribe News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿੱਚ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ ਬਿਊਰੋ ਮੁਤਾਬਕ ਕਲਰਕ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਕਿਹਾ ਕਿ ਕਲਰਕ ਅਨਿਕਸ਼ਾ ਦੇਵੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Bribe News: ਬਿੱਲ ਕਲੀਅਰ ਕਰਨ ਬਦਲੇ ਰਿਸ਼ਵਤ ਲੈਂਦਾ ਐਸਡੀਓ ਤੇ ਸਹਾਇਕ ਗ੍ਰਿਫ਼ਤਾਰ

ਬਿੱਲ ਕਲੀਅਰ ਕਰਨ ਬਦਲੇ ਐਸਡੀਓ ’ਤੇ ਆਪਣੇ ਸਹਾਇਕ ਜ਼ਰੀਏ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦਾ ਦੋਸ਼ | Bribe News Bribe News : (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਵੱਲੋਂ ਇੱਕ ਐਸਡੀਓ ਤੇ ਉਸਦੇ ਸਹਾਇਕ ਨੂੰ ਕਥਿੱਤ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸਡੀਓ ਤੇ ਉਸਦੇ ਸਹਾਇਕ ਨੂੰ ਇੱਕ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Bribe: ਇੱਕ ਲੱਖ ਰੁਪਏ ਵੱਢੀ ਲੈਂਦਾ ਪੁਲਿਸ ਇੰਸਪੈਕਟਰ ਗ੍ਰਿਫ਼ਤਾਰ

50 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਕਰ ਚੁੱਕਿਆ ਸੀ ਵਸੂਲ | Bribe Bribe: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਦੇ ਇੰਸਪੈਕਟਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਕਤ ਇੰਸਪੈਕਟਰ ਵੱਲੋਂ 50 ਹਜ਼ਾਰ ਰੁਪਏ ਦੀ ਪਹਿਲੀ ਕਿਸਤ ਵਸੂਲ ਕਰ ਲਈ ਗਈ ਸੀ। ਇਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਵਿਜੀਲੈਂਸ ਨੇ ਨਿਗਮ ਦਾ ਐਕਸ਼ੀਅਨ ਦਬੋਚਿਆ, ਸੁਪਰਡੈਂਟ ਇੰਜੀਨੀਅਰ ਤੇ ਡੀਸੀਐਫਏ ਫਰਾਰ

ਮਾਮਲਾ : 3 ਕਰੋੜ ਤੋਂ ਜ਼ਿਆਦਾ ਦੇ ਫੰਡਾਂ ਦੀ ਦੁਰਵਰਤੋਂ ਕਰਨ ਦਾ | Ludhiana News ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਸੇਵਾਮੁਕਤ ਸੁਪਰਡੈਂਟ ਇੰਜੀਨੀਅਰ, ਐਕਸ਼ੀਅਨ ਤੇ ਡੀਸੀਐਫਏ ਖਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਨਿਗਮ ਦੇ 3 ਕਰੋੜ ਰੁਪਏ ਦੇ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ’ਚ ਵਿਜੀਲੈਂਸ […]
ਪੰਜਾਬ 

Bribe: ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਪਟਵਾਰੀ ਤੇ ਉਸਦਾ ਸਾਥੀ ਰਿਸ਼ਵਤ ਲੈਂਦੇ ਕਾਬੂ

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ’ਚ 65 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ | Bribe (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਗਿੱਲ ਵਿਖੇ ਤਾਇਨਾਤ ਰਹਿ ਚੁੱਕੇ ਇੱਕ ਪਟਵਾਰੀ ਨੂੰ ਉਸਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ’ਤੇ ਦੋਸ਼ ਹਨ ਕਿ ਦੋਵਾਂ ਨੇ ਮਿਲੀਭੁਗਤ ਕਰਕੇ ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Vigilance Bureau: ਵਿਜੀਲੈਂਸ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਕੇਸ ਦਰਜ

 ਜੇਈ ਅਤੇ ਠੇਕੇਦਾਰ ਗ੍ਰਿਫਤਾਰ, ਕੌਂਸਲ ਦੇ ਇੰਜਨੀਅਰ ਦੀ ਗ੍ਰਿਫ਼ਤਾਰੀ ਬਾਕੀ Vigilance Bureau: (ਸੁਖਜੀਤ ਮਾਨ) ਮਾਨਸਾ। ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ ਬੁਢਲਾਡਾ ਦੇ ਅਧਿਕਾਰੀਆਂ-ਕਰਮਚਾਰੀਆਂ ਅਤੇ ਠੇਕੇਦਾਰ ਵਿਰੁੱਧ ਸੜਕ ਦੇ ਨਿਰਮਾਣ ਵਿੱਚ ਇੱਕ ਦੂਜੇ ਦੀ ਮਿਲੀਭੁਗਤ ਨਾਲ ਬੇਨਿਯਮੀਆਂ ਕਰਨ ਅਤੇ ਸਰਕਾਰ ਦਾ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਕਰਨ ਦੇ ਕਥਿਤ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Bribe: ਮਾਲ ਰਿਕਾਰਡ ਦੇਣ ਬਦਲੇ 25 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜੱਸੀਆਂ ਵਿਖੇ ਤਾਇਨਾਤ ਇੱਕ ਪਟਵਾਰੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬਿਊਰੋ ਮੁਤਾਬਕ ਪਟਵਾਰੀ ’ਤੇ ਮਾਲ ਰਿਕਾਰਡ ਦੇਣ ਬਦਲੇ ਰਿਸ਼ਵਤ ਮੰਗਣ ਅਤੇ ਲੈਣ ਦਾ ਦੋਸ਼ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Bribe: ਰਿਸ਼ਵਤ ਲੈਂਦਾ ਗ੍ਰਾਮੀਣ ਰੁਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੁਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜ਼ਿਲ੍ਹਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲ੍ਹੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 
Ad Ad Ad