ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਤੋਂ ਵਿਜਲੈਂਸ ਵੱਲੋਂ ਪੁੱਛਗਿੱਛ

Kushaldeep Singh Kiki Dhillon

ਫ਼ਰੀਦਕੋਟ (ਸੱਚ ਕਹੂੰ ਨਿਊਜ਼)। ਵਿਜੀਲੈਂਸ ਬਿਊਰੋ ਨੇ ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ (Kushaldeep Singh Kiki Dhillon) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਤਲਬ ਕੀਤਾ। ਦਫਤਰ ਫਰੀਦਕੋਟ ’ਚ ਕਿੱਕੀ ਢਿੱਲੋਂ ਤੋਂ ਪੁੱਛਗਿੱਛ ਕੀਤੀ ਗਈ। ਜਾਣਕਾਰੀ ਅਨੁਸਾਰ ਵਿਜੀਲੈਂਸ ਪਹਿਲਾਂ ਹੀ ਆਪਣੇ ਪੱਧਰ ’ਤੇ ਜਾਂਚ ਕਰ ਰਹੀ ਸੀ, ਹੁਣ ਫਿਜ਼ੀਕਲ ਜਾਂਚ ਲਈ ਬੁਲਾਇਆ ਗਿਆ ਹੈ। ਦੂਜੇ ਪਾਸੇ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਆਪਣੇ ਵਕੀਲ ਨਾਲ ਵਿਜੀਲੈਂਸ ਦਫ਼ਤਰ ਪੁੱਜੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here