Vigilance

Vigilance Bureau: ਐਂਬੂਲੈਂਸਾਂ ਛੱਡਣ ਬਦਲੇ 15 ਹਜ਼ਾਰ ਦੀ ਰਿਸ਼ਵਤ ਲੈਂਦਾ ਐਸ.ਆਈ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ ਪਹਿਲਾਂ ਹੀ ਲੈ ਚੁੱਕਾ ਹੈ ਪੰਜ ਹਜ਼ਾਰ ਰੁਪਏ- ਬਿਊਰੋ | Vigilance Bureau (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ (Vigilance Bureau) ਨੇ ਇੱਕ ਪੁਲਿਸ ਚੌਕੀ ਦੇ ਇੰਚਾਰਜ ਸਬ- ਇੰਸਪੈਕਟਰ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਵਿਜੀਲੈਂਸ ਮੁਤਾਬਕ ਐਸਆਈ ਪਹਿਲੀ ਕਿਸ਼ਤ ਵਜੋਂ ਪੰਜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਟਵਾਰੀ ਪੰਜ ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਅੜਿੱਕੇ

ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸੀ ਸ਼ਿਕਾਇਤ ਮੁਲਜ਼ਮ ਪਟਵਾਰੀ ਨੂੰ ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ   (ਜਸਵੀਰ ਸਿੰਘ ਗਹਿਲ) ਲੁਧਿਆਣਾ। Bribe ਵਿਜੀਲੈਂਸ ਬਿਊਰੋ ਨੇ ਜ਼ਿਲ੍ਹੇ ‘ਚ ਤਾਇਨਾਤ ਇੱਕ ਮਾਲ ਪਟਵਾਰੀ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ’ਚ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Bribe: ਚਲਾਣ ਪੇਸ਼ ਕਰਨ ਬਦਲੇ 4,500 ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਏਐਸਆਈ ਵਿਜੀਲੈਂਸ ਵੱਲੋਂ ਕਾਬੂ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ (ਕਮਿਸ਼ਨਰੇਟ ਲੁਧਿਆਣਾ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ। Bribe ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਰਾਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਕਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Punjab Vigilance Bureau: ਮੁੱਖ ਮੁਨਸ਼ੀ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਥਾਣਾ ਜਮਾਲਪੁਰ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਿਖੇ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। Punjab Vigilance Bureau ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]
ਦੇਸ਼  ਪੰਜਾਬ  Breaking News  ਸੂਬੇ  Fraud Alert 

Bribe : ਵਿਜੀਲੈਂਸ ਕਰਮਚਾਰੀਆਂ ਦੇ ਨਾਂਅ ’ਤੇ ਰਿਸ਼ਵਤ ਲੈਣ ਵਾਲੇ ਪੁਲਿਸ ਅੜਿੱਕੇ

ਵਿਜੀਲੈਂਸ ਵੱਲੋਂ ਦੋ ਵਿਅਕਤੀ ਗ੍ਰਿਫ਼ਤਾਰ | Patiala News ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੱਜ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਂਅ ’ਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰੀ ਨੇ ਦੱਸਿਆ […]
ਪੰਜਾਬ  Breaking News  ਖਾਸ ਖਬਰ 

ਵਿਜ਼ੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀ ਕਾਬੂ

(ਅਮਿਤ ਸ਼ਰਮਾ) ਫ਼ਤਹਿਗੜ੍ਹ ਸਾਹਿਬ। ਵਿਜੀਲੈਂਸ ਬਿਉੂਰੋ, ਪਟਿਆਲਾ ਰੇਂਜ ਪਟਿਆਲਾ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਵਿਜੀਲੈਂਸ ਬਿਉੂਰੋ, ਪਟਿਆਲਾ ਰੇਂਜ ਪਟਿਆਲਾ ਵਿੱਚ ਮੁਕੱਦਮਾ ਖੁਸ਼ਪਾਲ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਨੋਲੱਖਾ, ਤਹਿ: ਵਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਦਈ ਖੁਸ਼ਪਾਲ ਸਿੰਘ ਨੇ ਇੱਕ ਦਰਖਾਸਤ ਬਾਬਤ ਉਸ ਨਾਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਵਿਜੀਲੈਂਸ ਨੇ ਨਿਗਮ ਮੁਲਾਜ਼ਮਾਂ ਦੇ ਨਾਂਅ ’ਤੇ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲਾ ਕੀਤਾ ਕਾਬੂ

ਕੰਮ ਨਾ ਹੋਣ ਕਾਰਨ ਰਕਮ ਵਾਪਸੀ ਲਈ ਦਿੱਤੇ ਗਏ ਚੈੱਕ ਦੇ ਪਾਸ ਨਾ ਹੋਣ ’ਤੇ ਫ਼ਸਿਆ ਅਮਰਦੀਪ : ਬੁਲਾਰਾ | Vigilance ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਜੀਲੈਂਸ ਬਿਊਰੋ (Vigilance) ਰੇਂਜ ਲੁਧਿਆਣਾ ਨੇ ਸਥਾਨਕ ਵਸਨੀਕ ਇੱਕ ਵਿਅਕਤੀ ਨੂੰ ਨਗਰ ਨਿਗਮ ਦੇ ਮੁਲਾਜ਼ਮਾਂ ਦੇ ਨਾਂਅ ’ਤੇ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। […]
ਪੰਜਾਬ  Breaking News  ਖਾਸ ਖਬਰ  Fraud Alert 

ਪੀਐਸਪੀਸੀਐਲ ਦਾ ਐਸਡੀਓ ਤੇ ਆਰ.ਏ. ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

(ਗੁਰਪ੍ਰੀਤ ਸਿੰਘ /ਨਰੇਸ਼ ਕੁਮਾਰ) ਸੰਗਰੂਰ। ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਪੀਐਸਪੀਸੀਐਲ ਦਫਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ’ਚ ਤਾਇਨਾਤ ਸਬ ਡਵੀਜ਼ਨਲ ਅਫਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ Vigilance ਵੱਲੋਂ ਕੇਸ ਦਰਜ

ਫਾਜਿਲਕਾ (ਰਜਨੀਸ਼ ਰਵੀ)। ਪੰਜਾਬ ਵਿਜੀਲੈਂਸ ਬਿਊਰੋ (Vigilance) ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ […]
ਪੰਜਾਬ  Breaking News  ਖਾਸ ਖਬਰ 

ਵਿਜੀਲੈਂਸ ਦੀ ਵੱਡੀ ਕਾਰਵਾਈ, ਪੰਜਾਬ ਹੋਮ ਗਾਰਡ ਵਲੰਟੀਅਰ ਨੂੰ ਰਿਸ਼ਵਤ ਲੈਣੀ ਪਈ ਮਹਿੰਗੀ

ਪੁਲਿਸ ਕੇਸ ’ਚ ਪੱਖ ਰੱਖਣ ਲਈ ਮੰਗ ਰਿਹਾ ਸੀ 20 ਹਜ਼ਾਰ ਰੁਪਏ : ਬਿਊਰੋ (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ (ਜ਼ਿਲ੍ਹਾ ਲੁਧਿਆਣਾ) ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਤਹਿਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਵਿਜੀਲੈਂਸ ਵੱਲੋਂ ਏਐਸਆਈ ਪੰਜ ਹਜ਼ਾਰ ਰੁੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ 

ਮਾਲੇਰਕੋਟਲਾ (ਗੁਰਤੇਜ ਜੋਸੀ)। ਵਿਜੀਲੈਂਸ ਬਿਊਰੋ ਪੰਜਾਬ ਦੀ ਬਰਨਾਲਾ ਬ੍ਰਾਂਚ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣੇ ਅਮਰਗੜ੍ਹ ’ਚ ਤਾਇਨਾਤ ਇੱਕ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੂੰ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਉਪ ਕਪਤਾਨ ਪੁਲਿਸ ਪਰਮਿੰਦਰ ਸਿੰਘ ਅਤੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿਜੀਲੈਂਸ ਜਾਂਚ ਤੋਂ ਪਹਿਲਾਂ ‘ਚੋਰ ਲੈ ਗਏ ਫਾਈਲ’, ਰਾਜਪੁਰਾ ਥਰਮਲ ਪਲਾਂਟ ਦੀ ਫਾਈਲ ਹੋਈ ‘ਗੁੰਮ’

ਪਾਵਰਕੌਮ ਲੱਭ ਰਿਹੈ ਫਾਈਲ, ਵਿਜੀਲੈਂਸ ਜਾਂਚ ਚੱਲਣ ਕਰਕੇ ਪਈਆਂ ਭਾਜੜਾਂ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪ੍ਰਾਈਵੇਟ ਰਾਜਪੁਰਾ ਥਰਮਲ ਪਲਾਂਟ (Rajpura thermal plant) ਦੀ ਚੱਲ ਰਹੀ ਵਿਜੀਲੈਂਸ ਜਾਂਚ ਦੌਰਾਨ ਹੀ ਪਾਵਰਕੌਮ ਦੇ ਦਫ਼ਤਰ ਵਿੱਚੋਂ ਇੱਕ ਫਾਈਲ ਹੀ ਗਾਇਬ ਹੋ ਗਈ ਹੈ। ਇਹ ਫਾਈਲ ਗੁੰਮ ਹੋਈ ਹੈ ਜਾਂ ਫਿਰ ਕੋਈ ਇਸ ਨੂੰ ਚੋਰ ਲੈ ਗਏ ਹਨ, ਇਸ ਸਬੰਧੀ ਪਾਵਰਕੌਮ […]
ਪੰਜਾਬ  Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 
Ad Ad Ad