Vijay Kumar Sathi

ਵਿਜੇ ਕੁਮਾਰ ਸਾਥੀ ਮੁੜ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ । ਜਗਮੀਤ ਬਰਾੜ ਦੇ ਖਾਸਮ-ਖਾਸ ਅਤੇ ਕਰੀਬੀ ਮੰਨੇ ਜਾਂਦੇ ਸਾਬਕਾ ਵਿਧਾਇਕ ਵਿਜੇ ਕੁਮਾਰ ਸਾਥੀ ਅੱਜ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਵਿਜੇ ਕੁਮਾਰ ਨੇ ਜਗਮੀਤ ਬਰਾੜ ਨੂੰ ਕਾਂਗਰਸ ‘ਚੋਂ ਕੱਢੇ ਜਾਣ ਦੇ ਰੋਸ ਵਜੋਂ ਪਾਰਟੀ ਛੱਡੀ ਸੀ ਅਤੇ ਹੁਣ ਉਹ ਮੁੜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ‘ਚ ਸ਼ਾਮਲ ਹੋ […]
ਦੇਸ਼  ਪੰਜਾਬ  Breaking News