Vijay Rupani DNA Match

Ahmedabad Plane Crash: ਅਹਿਮਦਾਬਾਦ ਜਹਾਜ਼ ਹਾਦਸਾ, ਵਿਜੇ ਰੂਪਾਨੀ ਦਾ DNA ਹੋਇਆ ਮੈਚ

ਰਾਜਕੋਟ ’ਚ ਹੋਵੇਗਾ ਅੰਤਿਮ ਸਸਕਾਰ | Ahmedabad Plane Crash ਅਹਿਮਦਾਬਾਦ (ਏਜੰਸੀ)। Ahmedabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ’ਚ ਜਾਨ ਗਵਾਉਣ ਵਾਲੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਡੀਐਨਏ ਮੈਚ ਹੋ ਗਿਆ ਹੈ। ਉਨ੍ਹਾਂ ਦੀ ਦੇਹ ਉਨ੍ਹਾਂ ਦੇ ਪਰਿਵਾਰ ਨੂੰ ਸੌਂਪੀ ਜਾਵੇਗੀ ਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਰਾਜਕੋਟ ’ਚ ਕੀਤਾ ਜਾਵੇਗਾ। ਇਸ ਹਾਦਸੇ ਵਿੱਚ […]
ਦੇਸ਼  Breaking News  ਖਾਸ ਖਬਰ