ਵਿਪਨ ਕਾਕਾ ਸੂਦ ਤੇ ਰਾਹੁਲ ਸਿੱਧੂ ਹੋਏ ਭਾਜਪਾ ’ਚ ਸ਼ਾਮਲ

Vipan Kaka Sood
ਵਿਪਨ ਕਾਕਾ ਸੂਦ ਤੇ ਰਾਹੁਲ ਸਿੱਧੂ ਹੋਏ ਭਾਜਪਾ ’ਚ ਸ਼ਾਮਲ

(ਸੱਚ ਕਹੂੰ ਨਿਊਜ਼) ਲੁਧਿਆਣਾ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਆਗੂਆਂ ਵੱਲੋਂ ਪਾਰਟੀ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਵਿਪਨ ਕਾਕਾ ਸੂਦ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਰਾਹੁਲ ਸਿੱਧੂ ਵੀ ਭਾਜਪਾ ’ਚ ਸ਼ਾਮਲ ਹੋ ਗਏ। ਇਹ ਦੋਵੇਂ ਆਗੂ ਪੰਜਾਬ ਭਾਜਪਾ ਪ੍ਰਧਾਨ ਦੀ ਮੌਜ਼ੂਦਗੀ ’ਚ ਸ਼ਾਮਲ ਹੋਏ। Vipan Kaka Sood

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

ਭਾਜਪਾ ’ਚ ਸ਼ਾਮਲ ਹੋਣ ’ਤੇ ਉਨਾਂ ਦਾ ਸਵਾਗਤ ਕੀਤਾ ਗਿਆ। ਦੱਸ ਦੇਈਏ ਕਿ ਕਾਕਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰੀਬ ਢਾਈ ਸਾਲ ਪਹਿਲਾਂ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਸੀ।

LEAVE A REPLY

Please enter your comment!
Please enter your name here