ਰਾਜ ਸਭਾ ਦੀਆਂ ਤਿੰਨ ਸੀਟਾਂ ਲਈ ਵੋਟਿੰਗ ਸ਼ੁਰੂ
ਭੋਪਾਲ। ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਖਾਲੀ ਤਿੰਨ ਸਥਾਨਾਂ ਦੀ ਪੂਰਤੀ ਲਈ ਅੱਜ ਸਵੇਰੇ 9 ਵਜੇ ਵਿਧਾਨ ਸਭਾ ਭਵਨ ਦੇ ਸੈਂਟਰਲ ਹਾਲ ‘ਚ ਵੋਟਿੰਗ ਸ਼ੁਰੂ ਹੋ ਗਈ, ਜੋ ਲਗਭਗ ਚਾਰ ਵਜੇ ਤੱਕ ਚੱਲੇਗੀ। ਪਹਿਲੀ ਵੋਟ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪਾਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।















