VP Singh Badnaur

ਵੀ.ਪੀ. ਸਿੰਘ ਬਦਨੌਰ ਬਣੇ ਪੰਜਾਬ ਦੇ ਨਵੇਂ ਰਾਜਪਾਲ

ਚੰਡੀਗੜ੍ਹ,  (ਅਸ਼ਵਨੀ ਚਾਵਲਾ)। ਭਾਜਪਾ ਦੇ ਸੀਨੀਅਰ ਲੀਡਰ ਅਤੇ ਸਾਬਕਾ ਸੰਸਦ ਮੈਂਬਰ ਵੀ.ਪੀ. ਸਿੰਘ ਬਦਨੌਰ ਨੇ ਅੱਜ  ਪੰਜਾਬ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕ ਲਈ ਹੈ, ਇਸ ਨਾਲ ਹੀ ਉਹ ਚੰਡੀਗੜ ਪ੍ਰਸ਼ਾਸਨ ਦੇ ਵੀ ਪ੍ਰਸ਼ਾਸਕ ਹੋਣਗੇ। ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਐਸ.ਜੇ. ਵਜੀਫ਼ਦਾਰ ਨੇ ਪੰਜਾਬ ਰਾਜ ਭਵਨ ਵਿਖੇ […]
ਦੇਸ਼ 
Govt Ad Sach Kahoon Helpline Sachchi Shiksha Official