Waiver

ਕ੍ਰਿਸ਼ਨ ਨੂੰ ‘ਮਹਾਂਭਾਰਤ’ ਲਈ ਮਿਲੀ ਖੁੱਲ੍ਹੀ ਛੋਟ, ਵਾਧੂ ਬੋਝ ਤੋਂ ਕੀਤਾ ਮੁਕਤ

ਕ੍ਰਿਸ਼ਨ ਕੁਮਾਰ ਸਿੱਖਿਆ ਵਿਭਾਗ ਦੇ ਨਾਲ ਦੇਖਦੇ ਸਨ ਜਨਤਕ ਸ਼ਿਕਾਇਤਾਂ ਤੇ ਪ੍ਰਸ਼ਾਸਨ ਸੁਧਾਰ ਦਾ ਕੰਮ ਚੰਡੀਗੜ੍ਹ (ਅਸ਼ਵਨੀ ਚਾਵਲਾ) | ਸਰਕਾਰੀ ਸਕੂਲਾਂ ਦੇ ਅਧਿਆਪਕ ਲੀਡਰਾਂ ਨਾਲ ਛਿੜੀ ‘ਮਹਾਂਭਾਰਤ’ ਵਿੱਚ ਅਧਿਆਪਕਾਂ ਨੂੰ ਹਰਾਉਣ ਲਈ ਪੰਜਾਬ ਸਰਕਾਰ ਨੇ ਆਪਣੇ ‘ਕ੍ਰਿਸ਼ਨ’ ਨੂੰ ਖੁੱਲ੍ਹੀ ਛੋਟ ਦੇ ਦਿੱਤੀ ਹੈ ਇਸ ਮਹਾਂਭਾਰਤ ‘ਚ ਕ੍ਰਿਸ਼ਨ ਕੁਮਾਰ ਨੂੰ ਸਮੇਂ ਦੀ ਘਾਟ ਨਾ ਆਏ, ਇਸ ਲਈ ਪੰਜਾਬ […]
ਪੰਜਾਬ 

ਕਰਜਾ ਮੁਆਫੀ ‘ਚ ਵਿੱਤਕਰੇਬਾਜ਼ੀ ਕਾਰਨ ਕਿਸਾਨਾਂ ‘ਚ ਰੋਸ

ਗਿੱਦੜਬਾਹਾ । ਸਰਕਾਰ ਵਲੋਂ ਕਰਜ਼ੇ ਮੁਆਫੀ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਕਰਜ਼ੇ ਮੁਆਫੀ ਦੀ ਕਾਣੀ ਵੰਡ ਕਾਰਨ ਕਿਸਾਨਾਂ ‘ਚ ਵੱਡੇ ਪੱਧਰ ‘ਤੇ ਰੋਸ ਪਾਇਆ ਜਾ ਰਿਹਾ ਹੈ। ਗਿੱਦੜਬਾਹਾ ਹਲਕੇ ‘ਚ ਵੱਡੇ ਪੱਧਰ ‘ਤੇ ਢਾਈ ਤੋਂ ਪੰਜ ਏਕੜ ਵਾਲੇ ਛੋਟੇ ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਵਿੱਤਕਰੇਬਾਜ਼ੀ ਕੀਤੀ ਜਾ ਰਹੀ ਹੈ। […]
ਪੰਜਾਬ  Breaking News 

ਕੇਂਦਰ ਦੀ ਕਰਜ਼ ਮੁਆਫ਼ੀ ਦੀ ਉਡੀਕ ਕਰੇਗੀ ਪੰਜਾਬ ਸਰਕਾਰ

ਕੇਂਦਰ ਨੇ ਬਜਟ ਵਿੱਚ ਨਹੀਂ ਕੀਤਾ ਕਰਜ਼ ਮੁਆਫ਼ੀ ਦਾ ਐਲਾਨ ਤਾਂ 15 ਫਰਵਰੀ ਨੂੰ ਪੰਜਾਬ ਕਰੇਗਾ ਕਰਜ਼ ਮੁਆਫ਼ੀ ਪ੍ਰਾਈਵੇਟ ਬੈਂਕਾਂ ਤੋਂ ਲਏ ਹੋਏ ਕਰਜ਼ ਦੀ ਮੁਆਫ਼ੀ ਅਜੇ ਕਰਨੀ ਬਾਕੀ ਰਹਿ ਗਈ ਐ ਪੰਜਾਬ ‘ਚ ਚੰਡੀਗੜ (ਅਸ਼ਵਨੀ ਚਾਵਲਾ) । ਤਿੰਨ ਸੂਬਿਆ ਵਿੱਚ ਭਾਜਪਾ ਦੀ ਹਾਰ ਕੇਂਦਰ ਸਰਕਾਰ ਹੁਣ ਦੇਸ਼ ਦੇ ਕਿਸਾਨਾਂ ਦਾ ਕਰਜ਼ ਮੁਆਫ਼ ਕਰ ਸਕਦੀ […]
ਪੰਜਾਬ 

ਕਰਜ਼ਾ ਮੁਆਫ਼ ਕਰਨ ਤੋਂ ਮੁਕਰੀ ਸਰਕਾਰ: ਮਜੀਠੀਆ

ਬੁੱਧ ਸਿੰਘ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕਰਦਿਆਂ ਬੋਲਿਆ ਸੀ ਵਿਧਾਨ ਸਭਾ ‘ਚ ਝੂਠ : ਮਜੀਠੀਆ ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਜੁਆਬ ਮੰਗਦਿਆਂ ਪੁੱਛਿਆ ਹੈ ਕਿ ਉਨ੍ਹਾਂ ਨੇ ਆਪਣੀ ਕਰਜ਼ਾ ਮੁਆਫੀ ਸਕੀਮ ਦੇ ਮੁੱਖ ਚਿਹਰੇ ਬੁੱਧ ਸਿੰਘ ਅਤੇ ਪੰਜਾਬ ਦੇ […]
ਪੰਜਾਬ 

ਨਵਾਂਸ਼ਹਿਰ ਦੇ 2446 ਕਿਸਾਨਾਂ ਨੂੰ ਮਿਲੀ 18.83 ਕਰੋੜ ਰੁਪਏ ਦੀ ਕਰਜ਼ ਮੁਆਫ਼ੀ

ਹੁਸ਼ਿਆਰਪੁਰ, (ਰਾਜੀਵ ਸ਼ਰਮਾ)। ਪੰਜਾਬ ਦੇ ਕਿਸਾਨਾਂ ਦੇ ਸਿਰ ਤੋਂ ਖੇਤੀ ਕਰਜ਼ੇ ਬੋਝ ਨੂੰ ਉਤਾਰਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਨੂੰ ਸਮੁੱਚੇ ਸੂਬੇ ਵਿੱਚ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ ਜਿਸ ਤਹਿਤ 10 ਲੱਖ ਕਿਸਾਨਾਂ ਨੂੰ 9500 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਾਬਕਾ ਵਿਧਾਇਕਾ ਗੁਰਇਕਬਾਲ ਕੌਰ ਨੇ […]
ਪੰਜਾਬ  Breaking News 

ਖੇਤੀ ਸੰਕਟ ਅੱਗੇ ਪੰਜਾਬ ਬੇਵੱਸ, ਕੇਂਦਰ ਤੋਂ ਯਕਮੁਸ਼ਤ ਕਰਜ਼ਾ ਮੁਆਫ਼ੀ ਦੀ ਮੰਗ

ਸਮਾਜਿਕ-ਆਰਥਿਕ ਬੇਚੈਨੀ ਤੋਂ ਬਚਣ ਲਈ ਤੁਰੰਤ ਦਖਲ ਦੇਣ ਵਾਸਤੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ | Agrarian Crisis ਸਰਕਾਰ ਦੇ ਕਰਜ਼ਾ ਮੁਆਫ਼ੀ ਪ੍ਰੋਗਰਾਮਾਂ ਦੇ ਬਾਵਜ਼ੂਦ ਖੁਦਕੁਸ਼ੀਆਂ ਜਾਰੀ | Agrarian Crisis ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫ਼ੀ ਪ੍ਰੋਗਰਾਮਾਂ ‘ਚ ਖੁਦ ਪਹੁੰਚ ਕੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਜਾਰੀ ਕੀਤੇ ਹਨ ਇਸ […]
ਪੰਜਾਬ  Breaking News  ਕੁੱਲ ਜਹਾਨ 

ਕਰਜ਼ਾ ਮੁਆਫ਼ੀ ਦੇ ਦੂਜੇ ਪੜਾਅ ਹੇਠ 29.17 ਕਰੋੜ ਦਾ ਕਰਜ਼ਾ ਮੁਆਫ਼ 

ਵਿੱਤ ਮੰਤਰੀ ਵੱਲੋਂ ਵਿਰੋਧੀਆਂ ਦੀ ਤਿੱਖੀ ਆਲੋਚਨਾ | Debt Forgiveness ਬਠਿੰਡਾ (ਅਸ਼ੋਕ ਵਰਮਾ)। ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਦੇ ਦੂਸਰੇ ਦੂਜੇ ਪੜਾਅ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਦੇ 7213 ਕਿਸਾਨਾਂ ਨੂੰ ਰੁਪਏ 29.17 ਕਰੋੜ ਦਾ ਕਰਜ਼ਾ ਮੁਆਫ਼ੀ ਕੀਤਾ ਗਿਆ ਹੈ। ਬਠਿੰਡਾ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਰਸਮੀ ਤੌਰ […]
ਪੰਜਾਬ  Breaking News 

ਬਾਦਲ ਸਰਕਾਰ ਨੇ ਆਪਣੇ ਕਾਰਜਕਾਲ ‘ਚ ਕਿਸਾਨੀ ਕਰਜ਼ਾ ਮਾਫੀ ਲਈ ਕੀ ਕੀਤਾ : ਜਾਖੜ

ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਤੋਂ ਅਕਾਲੀ ਆਗੂ ਕਿਉਂ ਘਬਰਾਏ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੋਂ ਪੁੱਛਿਆ ਹੈ ਕਿ ਜਦ ਸੂਬੇ ‘ਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਸੀ ਤਾਂ ਉਸਨੇ ਕਿਸਾਨੀ ਕਰਜ਼ਿਆਂ ਦੀ ਮਾਫੀ ਲਈ ਕੀ ਕੀਤਾ ਸੀ। […]
ਪੰਜਾਬ  Breaking News 

ਅਮਰਿੰਦਰ ਵੱਲੋਂ ਕਰਜ਼ਾ ਮਾਫੀ ਸਕੀਮ ਸ਼ੁਰੂ

46,555 ਕਿਸਾਨਾਂ ਦਾ 167.39 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਦਸਤਾਵੇਜ਼ ਜਾਰੀ ਮੁੱਖ ਮੰਤਰੀ ਨੇ ਸੂਬੇ ਦੀ ਆਰਥਿਕ ਹਾਲਤ ਨੂੰ ਪਹਿਲਾਂ ਨਾਲੋਂ ਵੀ ਮਾੜਾ ਮੰਨਿਆ ਬਾਦਲ ਦੀ ਤਸਵੀਰ ਦਾ ਵਿਰੋਧ ਕਰਨ ਵਾਲੇ ਕਾਂਗਰਸ ਨੇ ਵੀ ਸਰਟੀਫਿਕੇਟ ‘ਤੇ ਛਾਪੀ ਅਮਰਿੰਦਰ ਦੀ ਤਸਵੀਰ ਮਾਨਸਾ (ਸੁਖਜੀਤ ਮਾਨ)। ਅਕਾਲੀ-ਭਾਜਪਾ ਹਕੂਮਤ ਦੌਰਾਨ ਬਾਦਲਾਂ ਵੱਲੋਂ ਭਲਾਈ ਸਕੀਮਾਂ ਵਾਲੇ ਕਾਰਡਾਂ ਅਤੇ ਖੇਡ […]
ਪੰਜਾਬ  Breaking News 

ਕਿਸਾਨਾਂ ਨਾਲ ਕੀਤਾ ਵਾਅਦਾ ਹੋਵੇਗਾ ਪੂਰਾ : ਅਮਰਿੰਦਰ 

ਮੁੱਖ ਮੰਤਰੀ ਨੇ ਕੀਤੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਅਸ਼ਵਨੀ ਚਾਵਲਾ, ਚੰਡੀਗੜ: ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਵਿਧਾਨ ਸਭਾ ਵਿੱਚ ਐਲਾਨ ਕਰਨ ਅਤੇ 1500 ਕਰੋੜ ਰੁਪਏ ਦਾ ਫੰਡ ਵੀ ਬਜਟ ਵਿੱਚ ਰਾਖਵਾਂ ਰੱਖਣ ਤੋਂ ਬਾਅਦ ਵੀ ਕਿਸਾਨ ਜਥੇਬੰਦੀਆਂ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਖੁਸ਼ ਨਹੀਂ ਹਨ। ਅਮਰਿੰਦਰ ਸਿੰਘ ਨੇ ਇਸ ਸਬੰਧੀ ਸਥਿਤੀ ਸਾਫ਼ […]
ਪੰਜਾਬ  Breaking News