ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਕੋਰੋਨਾ ਨਾਲ ਜੰ...

    ਕੋਰੋਨਾ ਨਾਲ ਜੰਗ : ਤਸਵੀਰਾਂ ਵਿੱਚ ਵੇਖੋ ਸਰਸਾ ਵਿੱਚ ਕਿਵੇਂ ਚੱਲੀ ਮਾਸਕ ਵੰਡਣ ਦੀ ਮੁਹਿੰਮ

    War with Corona

     ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਜਾਗਰੂਕ ਵੀ ਕੀਤਾ

    (ਸੱਚ ਕਹੂੰ ਨਿਊਜ਼) ਸਰਸਾ। ਦੇਸ਼ ’ਚ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਸਰਸਾ ਸ਼ਹਿਰ ’ਚ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਮਾਸਕ ਵੰਡੇ ਤੇ ਇਸ ਮਹਾਂਮਾਰੀ ਤੋਂ ਬਚਣ ਲਈ ਜਾਗਰੂਕ ਵੀ ਕੀਤਾ। ਜਿਸ ’ਚ ਵੱਡੀ ਗਿਣਤੀ ’ਚ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰਾਂ ਨੇ ਹਿੱਸਾ ਲਿਆ। ਸ਼ਹਿਰ ’ਚ ਜਿੱਥੇ ਵੀ ਕੋਈ ਵੀ ਬਿਨਾ ਮਾਸਕ ਤੋਂ ਨਜ਼ਰ ਆਇਆ ਸੇਵਾਦਾਰਾਂ ਨੇ ਉਨਾਂ ਨੂੰ ਮਾਸਕ ਵੰਡੇ ਤੇ ਕੋਰੋਨਾ ਤੋਂ ਬਚਣ ਸਬੰਧੀ ਵੀ ਜਾਗਰੂਕ ਕੀਤਾ।

    Mask Distribution

      Mask Distribution  Mask Distribution

         

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here