Warn

ਭਾਗੀਵਾਂਦਰ ਕਤਲ ਕਾਂਡ: ਪਰਿਵਾਰਕ ਮੈਂਬਰਾਂ ਵੱਲੋਂ ਖੁਦਕੁਸ਼ੀ ਦੀ ਚਿਤਾਵਨੀ

ਸਾਰੇ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰਨ ਦੀ ਮੰਗ ਅਸ਼ੋਕ ਗਰਗ, ਬਠਿੰਡਾ: ਡੇਢ ਮਹੀਨਾ ਪਹਿਲਾਂ ਭਾਗੀਵਾਂਦਰ ਵਿਖੇ ਨਸ਼ਾ ਤਸਕਰ ਦੱਸਕੇ ਨੌਜਵਾਨ ਦੇ ਕੀਤੇ ਗਏ ਕਤਲ ਮਾਮਲੇ ਵਿਚ ਪੁਲਿਸ ਵੱਲੋਂ ਸਾਰੇ ਕਾਤਲਾਂ ਨੂੰ ਗ੍ਰਿਫਤਾਰ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਐਸ.ਐਸ.ਪੀ ਬਠਿੰਡਾ ਨਵੀਨ ਸਿੰਗਲਾ ਨੂੰ ਮਿਲ ਕੇ ਜਲਦੀ ਗ੍ਰਿਫਤਾਰ ਕਰਨ ਦੀ ਮੰਗ […]
ਪੰਜਾਬ  Breaking News