Water Crisis
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Water Crisis: ਜਲ ਜੀਵਨ ਮਿਸ਼ਨ ਦੇ ਰਾਹ ’ਚ ਚੁਣੌਤੀਆਂ
Published On
By Sach Kahoon Punjabi Desk
ਭਾਰਤ ’ਚ ਜਲ ਸੰਕਟ ਇੱਕ ਗੰਭੀਰ ਤੇ ਬਹੁ-ਮੁਕਾਮੀ ਸਮੱਸਿਆ ਹੈ, ਜਿਸ ਨੂੰ ਦੂਰ ਕਰਨ ਲਈ ਕੇਂਦਰ ਸਰਕਾਰ ਨੇ 2019 ’ਚ ‘ਜਲ ਜੀਵਨ ਮਿਸ਼ਨ’ ਦੀ ਸ਼ੁਰੂਆਤ ਕੀਤੀ ਸੀ ਇਸ ਮਹੱਤਵਪੂਰਨ ਯੋਜਨਾ ਤਹਿਤ 2024 ਤੱਕ ਦੇਸ਼ ਦੇ ਸਾਰੇ ਪੇਂਡੂ ਘਰਾਂ ਵਿੱਚ ਟੂਟੀਆਂ ਰਾਹੀਂ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਸੀ ਪਰ ਤੈਅ ਸਮਾਂ-ਹੱਦ […]
Water Crisis: ਰਵਾਇਤੀ ਤੇ ਆਧੁਨਿਕ ਤਕਨਾਲੋਜੀ ਦਾ ਸੰਗਮ ਪਾਣੀ ਸੰਕਟ ਦਾ ਹੱਲ
Published On
By Sach Kahoon Punjabi Desk
Water Crisis: ਪਾਣੀ ਦਾ ਸੰਕਟ ਅੱਜ ਦੀ ਦੁਨੀਆ ਦੇ ਸਭ ਤੋਂ ਗੰਭੀਰ ਮੁੱਦਿਆਂ ਵਿੱਚੋਂ ਇੱਕ ਹੈ। ਵਧਦੀ ਅਬਾਦੀ, ਬੇਕਾਬੂ ਉਦਯੋਗੀਕਰਨ ਅਤੇ ਜਲਵਾਯੂ ਬਦਲਾਅ ਨੇ ਪਾਣੀ ਦੀ ਉਪਲੱਬਧਤਾ ਨੂੰ ਗੰਭੀਰਤਾ ਨਾਲ ਪ੍ਰਭਾਵਿਤ ਕੀਤਾ ਹੈ। ਇਸ ਸੰਕਟ ਨਾਲ ਨਜਿੱਠਣ ਲਈ, ਸਾਨੂੰ ਰਵਾਇਤੀ ਜਲ ਸੰਭਾਲ ਤਕਨੀਕਾਂ ਅਤੇ ਆਧੁਨਿਕ ਵਿਗਿਆਨ ਤੇ ਤਕਨਾਲੋਜੀ ਦੇ ਤਾਲਮੇਲ ਦੀ ਲੋੜ ਹੈ। ਪਾਣੀ ਦੀ […]
Ground Water: ਪੰਜਾਬ ਤੇ ਹਰਿਆਣਾ ’ਚ ਗੰਭੀਰ ਹੁੰਦਾ ਜਾ ਰਿਹੈ ਪਾਣੀ ਦਾ ਸੰਕਟ
Published On
By Sach Kahoon Punjabi Desk
Ground Water: ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖੇਤੀ ਭਾਰਤ ਦੀ ਖੁਰਾਕ ਸੁਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ ਪਰ ਪਾਣੀ ਉੱਤੇ ਬਹੁਤ ਜ਼ਿਆਦਾ ਨਿਰਭਰਤਾ ਕਾਰਨ ਇਹ ਅਸਥਿਰ ਹੁੰਦੀ ਜਾ ਰਹੀ ਹੈ। ਝੋਨੇ ਦੀ ਖੇਤੀ ਕਰਕੇ ਧਰਤੀ ਹੇਠਲੇ ਪਾਣੀ ਦੀ ਹੋ ਰਹੀ ਦੁਰਵਰਤੋਂ ਕਾਰਨ ਇਸ ਖੇਤਰ ਵਿੱਚ ਪਾਣੀ ਦਾ ਗੰਭੀਰ ਸੰਕਟ ਪੈਦਾ ਹੋ ਗਿਆ ਹੈ। ਹਰਿਆਣਾ […]
Water Crisis: ਪਾਣੀ ਦੀ ਸੰਭਾਲ ਜ਼ਰੂਰੀ
Published On
By Sach Kahoon Punjabi Desk
Water Crisis: ਪਾਣੀ ਸੰਕਟ, ਪਾਣੀ ਗੁਣਵੱਤਾ ਅਤੇ ਸੋਕੇ ਨਾਲ ਜੂਝ ਰਹੇ ਖੇਤਰਾਂ ਦੀਆਂ ਵਧਦੀਆਂ ਖ਼ਬਰਾਂ ਨਾਲ, ਪਾਣੀ ਸੰਭਾਲ ਅਤੇ ਪਾਣੀ ਦੇ ਵਸੀਲਿਆਂ ਦੀ ਜ਼ਿਆਦਾ ਸੁਚੱਜੀ ਵਰਤੋਂ ਕਰਨਾ ਅੱਜ ਸਮੇਂ ਦੀ ਮੰਗ ਬਣ ਗਿਆ ਹੈ ਵਧਦੀ ਅਬਾਦੀ ਦੀਆਂ ਲੋੜਾਂ ਦੀ ਪੂਰਤੀ ਅਤੇ ਖੇਤੀ ਪੈਦਾਵਾਰ ਲਈ ਰਵਾਇਤੀ ਪਾਣੀ ਦੇ ਸਰੋਤਾਂ, ਜ਼ਮੀਨ ਅਤੇ ਜ਼ਮੀਨ ਹੇਠਲੇ ਪਾਣੀ ਦੇ ਵਸੀਲਿਆਂ […]
ਮਹਾਂਨਗਰਾਂ ’ਚ ਪਾਣੀ ਦਾ ਸੰਕਟ
Published On
By Sach Kahoon Punjabi Desk
ਗਰਮੀ ਦੀ ਮਾਰ ਝੱਲ ਰਹੇ ਦਿੱਲੀ ਵਾਸੀਆਂ ਨੂੰ ਹੁਣ ਪਾਣੀ ਦੇ ਸੰਕਟ ਨੇ ਵੀ ਘੇਰ ਲਿਆ ਹੈ। ਘਰੇਲੂ ਵਰਤੋਂ ਖਾਤਰ ਪਾਣੀ ਲਈ ਹਾਹਾਕਾਰ ਮੱਚੀ ਹੋਈ ਹੈ। ਇਸ ਤੋਂ ਪਹਿਲਾਂ ਮਹਾਂਨਗਰ ਬੰਗਲੁਰੂ ਵੀ ਇਸ ਸੰਕਟ ਦਾ ਸਾਹਮਣਾ ਕਰ ਚੁੱਕਾ ਹੈ। ਇੱਕ ਦੇਸ਼ ਦੀ ਰਾਜਧਾਨੀ ਅਤੇ ਦੂਜਾ ਇੱਕ ਸੂਬੇ ਦੀ ਰਾਜਧਾਨੀ ਦਾ ਪਾਣੀ ਦੇ ਸੰਕਟ ਦਾ ਸ਼ਿਕਾਰ […]
ਪਾਣੀ ਦਾ ਸੰਕਟ : ਜੀਵਨ ਅਤੇ ਖੇਤੀ ਖ਼ਤਰੇ ’ਚ
Published On
By Sach Kahoon Punjabi Desk
ਮਨੁੱਖੀ ਗਤੀਵਿਧੀਆਂ ਕਾਰਨ ਦੁਨੀਆ ਦਾ ਤਾਪਮਾਨ ਵਧ ਰਿਹਾ ਹੈ ਤੇ ਇਸ ਨਾਲ ਜਲਵਾਯੂ ’ਚ ਹੁੰਦੀ ਜਾ ਰਹੀ ਤਬਦੀਲੀ ਹੁਣ ਮਨੁੱਖੀ ਜੀਵਨ ਦੇ ਹਰ ਪਹਿਲੂ ਨਾਲ ਪਾਣੀ ਦੇ ਸਰੋਤਾਂ ਅਤੇ ਦਰਿਆਵਾਂ ਲਈ ਖਤਰਾ ਬਣ ਚੁੱਕੀ ਹੈ ਜਲਵਾਯੂ ਤਬਦੀਲੀ ਦਾ ਖ਼ਤਰਨਾਕ ਪ੍ਰਭਾਵ ਗੰਗਾ, ਸਿੰਧੂ ਅਤੇ ਬ੍ਰਹਮਪੁੱਤਰ ਸਮੇਤ ਮੁੱਖ ਪਾਣੀ ਦੇ ਸਰੋਤਾਂ ਅਤੇ ਦਰਿਆਵਾਂ ’ਚ ਪਾਣੀ ਦੇ ਭੰਡਾਰ […]
ਪਾਣੀ ਸੰਕਟ: ਗੁਣਵੱਤਾ ਅਤੇ ਸੁਰੱਖਿਆ ਜ਼ਰੂਰੀ
Published On
By Sach Kahoon Punjabi Desk
ਭਾਰਤ ’ਚ ਪਾਣੀ ਦੀ ਮੰਗ ਤੇਜ਼ੀ ਨਾਲ ਵਧਦੀ ਜਾ ਰਹੀ ਹੈ। 2010 ਤੋਂ 2020 ਵਿਚਕਾਰ ਪਾਣੀ ਦੀ ਮੰਗ ’ਚ 2.8 ਫੀਸਦੀ ਸਾਲਾਨਾ ਵਾਧਾ ਦਰ ਦੇਖਣ ਨੂੰ ਮਿਲੀ ਅਤੇ ਸਾਲ 2030 ਤੱਕ ਪਾਣੀ ਦੀ ਸਪਲਾਈ ’ਚ 50 ਫੀਸਦੀ ਦਾ ਫਰਕ ਰਹੇਗਾ। ਇਸ ਲਈ ਪਾਣੀ ਸੰਕਟ ਪੈਦਾ ਹੋਣਾ ਲਾਜ਼ਮੀ ਹੈ ਜਿਸ ਨਾਲ ਸਮਾਜ ਦੇ ਸਾਰੇ ਵਰਗ ਖਾਸ […]
ਜਲ ਸੰਕਟ ਖ਼ਾਨਾਜੰਗੀ ਦਾ ਕਾਰਨ ਨਾ ਬਣ ਜਾਵੇ
Published On
By Sach Kahoon Punjabi Desk
ਜਲ ਸੰਕਟ ਖ਼ਾਨਾਜੰਗੀ ਦਾ ਕਾਰਨ ਨਾ ਬਣ ਜਾਵੇ ਪਿਛਲੇ ਕਈ ਦਿਨਾਂ ਤੋਂ ਗੰਭੀਰ ਪਾਣੀ ਸੰਕਟ ਨਾਲ ਦਿੱਲੀ ਦੀ ਜਨਤਾ ਪ੍ਰੇਸ਼ਾਨ ਹੈ। ਪ੍ਰੇਸ਼ਾਨੀ ਦਾ ਸਬੱਬ ਇਹ ਹੈ ਕਿ ਪਾਣੀ ਪਹੁੰਚਾਉਣ ਵਾਲੇ ਟੈਂਕਰਾਂ ਨੂੰ ਸਖ਼ਤ ਸੁਰੱਖਿਆ ’ਚ ਲਿਆਂਦਾ ਜਾ ਰਿਹਾ ਹੈ, ਤਾਂ ਕਿ ਪਾਣੀ ਸਬੰਧੀ ਹਿੰਸਾ ਦੀ ਨੌਬਤ ਨਾ ਆ ਜਾਵੇ। ਦੱਖਣੀ ਦਿੱਲੀ ਖੇਤਰ ’ਚ ਪਾਣੀ ਦੀ […]
ਪਾਣੀ ਦੇ ਸੰਕਟ ਨਾਲ ਨਜਿੱਠਣ ਲਈ 23 ਜਨਵਰੀ ਹੋਏਗੀ ਆਲ ਪਾਰਟੀ ਮੀਟਿੰਗ
Published On
By Sach Kahoon Punjabi Desk
ਅਮਰਿੰਦਰ ਸਿੰਘ ਨੇ ਸਦਨ ਵਿੱਚ ਕੀਤਾ ਐਲਾਨ, ਮਿਲ ਬੈਠ ਕੇ ਕਰਾਂਗੇ ਪਾਣੀ ਦੇ ਸੰਕਟ ਦਾ ਹਲ ਮੁੱਖ ਮੰਤਰੀ ਨੇ ਖੇਤੀ ਟਿਊਬਵੈੱਲਾਂ ‘ਤੇ ਬਿਜਲੀ ਸਬਸਿਡੀ ਛੱਡਣ ਲਈ ਅਪੀਲ ਨੂੰ ਹੁੰਗਾਰਾ ਨਾ ਦੇਣ ‘ਤੇ ਵਿਰੋਧੀ ਧਿਰ ਦੀ ਕਰੜੀ ਆਲੋਚਨਾ ਕੀਤੀ ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਤੇਜ਼ੀ ਨਾਲ ਘਟ ਰਹੇ […]
ਪਾਣੀ ਸੰਕਟ: ਸਮਾਂ ਰਹਿੰਦੇ ਹੱਲ ਦੀ ਜ਼ਰੂਰਤ
Published On
By Sach Kahoon Punjabi Desk
2025 ਤੱਕ ਗੰਗਾ ਸਮੇਤ 11 ਨਦੀਆਂ ‘ਚ ਪਾਣੀ ਦੀ ਹੋਵੇਗੀ ਘਾਟ ਪੂਨਮ ਆਈ ਕੌਸ਼ਿਸ਼ ਜਲਵਾਯੂ ਬਦਲਾਅ ਦਾ ਪਹਿਲਾ ਅਸਰ ਭਾਰਤ ਦੀ ਦਹਿਲੀਜ਼ ਤੱਕ ਪਹੁੰਚ ਗਿਆ ਹੈ ਅਤੇ ਇਹ ਪਾਣੀ ਸੰਕਟ ਹੈ ਦਿੱਲੀ, ਬੰਗਲੌਰ, ਹੈਦਰਾਬਾਦ ਸਮੇਤ ਦੇਸ਼ ਦੇ 21 ਵੱਡੇ ਸ਼ਹਿਰਾਂ ‘ਚ ਜ਼ਮੀਨੀ ਪਾਣੀ ਪੱਧਰ ਸੁੱਕ ਜਾਵੇਗਾ ਅਤੇ ਇਸ ਨਾਲ ਲਗਭਗ 60 ਕਰੋੜ ਲੋਕ ਪ੍ਰਭਾਵਿਤ ਹੋਣਗੇ […]
ਤਾਮਿਲਨਾਡੂ ਦੇ ਕਈ ਹਿੰਸਿਆਂ ‘ਚ ‘ਜਲ ਸੰਕਟ’, ਸੁੱਕੇ ਖੂਹ
Published On
By Sach Kahoon Punjabi Desk
ਤਾਮਿਲਨਾਡੂ ਦੇ ਕਈ ਹਿੰਸਿਆਂ ‘ਚ ‘ਜਲ ਸੰਕਟ’ ਸੁੱਕੇ ਖੂਹ ਰਾਮੇਸ਼ਵਰਮ (ਏਜੰਸੀ)। ਦੇਸ਼ ‘ਚ ਪੈ ਰਹੀ ਭਿਆਨਕ ਗਰਮੀ ਨਾਲ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਜਿਆਦਾਤਰ ਰਾਜਾਂ ‘ਚ ਪਾਰਾ 45 ਡਿਗਰੀ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ। ਤਾਮਿਲਨਾਡੂ ਦੇ ਜ਼ਿਆਦਾਤਰ ਇਲਾਕੇ ਭਿਆਨਕ ਗਰਮੀ ਦੀ ਮਾਰ ਝੱਲ ਰਹੇ ਹਨ। […]