Water Tank

Mumbai News: ਮੁੰਬਈ ’ਚ ਪਾਣੀ ਦੀ ਟੈਂਕੀ ਦੀ ਸਫਾਈ ਕਰਦੇ ਸਮੇਂ ਦਮ ਘੁੱਟਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ

Mumbai News: ਮੁੰਬਈ, (ਆਈਏਐਨਐਸ)। ਮਹਾਂਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਨਾਗਪਾੜਾ ਇਲਾਕੇ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਕ ਉਸਾਰੀ ਅਧੀਨ ਇਮਾਰਤ ਦੀ ਪਾਣੀ ਦੀ ਟੈਂਕੀ ਦੀ ਸਫਾਈ ਕਰਦੇ ਸਮੇਂ ਦਮ ਘੁੱਟਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂਕਿ ਇੱਕ ਮਜ਼ਦੂਰ ਦੀ ਹਾਲਤ ਗੰਭੀਰ ਹੈ। ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ […]
ਦੇਸ਼  Breaking News  ਖਾਸ ਖਬਰ 

Abohar News: ਤਿੰਨ ਸਾਲ ਦੇ ਬੱਚੇ ਦੀ ਪਾਣੀ ਵਾਲੀ ਡਿੱਗੀ ’ਚ ਡਿੱਗਣ ਕਰਕੇ ਮੌਤ

(ਮੇਵਾ ਸਿੰਘ) ਅਬੋਹਰ। ਤਿੰਨ ਸਾਲ ਦੇ ਬੱਚੇ ਦੀ ਘਰ ਅੰਦਰ ਬਣੀ ਪਾਣੀ ਵਾਲੀ ਡਿੱਗੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਭਾਵੇਂ ਘਰ ਵਾਲਿਆਂ ਵੱਲੋਂ ਬੱਚੇ ਨੂੰ ਛੇਤੀ ਨਾਲ ਡਿੱਗੀ ਵਿੱਚੋਂ ਬਾਹਰ ਕੱਢਕੇ ਹਸਪਤਾਲ ਪਹੁੰਚਾਇਆ, ਪਰੰਤੂ ਡਾਕਟਰਾਂ ਨੇ ਬੱਚੇ ਦੀ ਹਾਲਤ ਦੇਖਣ ਤੋਂ ਬਾਅਦ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। Abohar News ਜਾਣਕਾਰੀ ਅਨੁਸਾਰ ਮਲੋਟ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਿੰਡ ਈਨਾ ਬਾਜਵਾ ’ਚ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਪਿਓ-ਪੁੱਤ

ਪਿੰਡ ਈਨਾ ਬਾਜਵਾ ’ਚ ਪਾਣੀ ਵਾਲੀ ਟੈਂਕੀ (Water Tank ) ’ਤੇ ਚੜ੍ਹੇ ਪਿਓ-ਪੁੱਤ (ਰਵੀ ਗੁਰਮਾ) ਸ਼ੇਰਪੁਰ। ਇੱਥੋਂ ਨੇੜਲੇ ਪਿੰਡ ਈਨਾ ਬਾਜਵਾ ਵਿੱਚ ਕੱਲ੍ਹ ਰਾਤ ਤੋਂ ਪਿਉ-ਪੁੱਤ ਪਾਣੀ ਵਾਲੀ ਟੈਂਕੀ (Water Tank) ਉਪਰ ਚੜ੍ਹੇ ਹੋਏ ਹਨ। ਪਾਣੀ ਵਾਲੀ ਟੈਂਕੀ ਉਪਰ ਚੜ੍ਹਨ ਦਾ ਕਾਰਨ ਕੋਈ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਜ਼ਮੀਨੀ ਵਿਵਾਦ ਦੌਰਾਨ ਪੁਲਿਸ ਪ੍ਰਸ਼ਾਸਨ ’ਤੇ […]
ਪੰਜਾਬ  Breaking News  ਸੂਬੇ  ਖਾਸ ਖਬਰ 

ਜਲਘਰ ਦੀ ਡੱਗੀ ‘ਚ ਡੁੱਬਣ ਨਾਲ ਇੱਕ ਦੀ ਮੌਤ

ਜਲਘਰ ਦੀ ਡੱਗੀ ‘ਚ ਡੁੱਬਣ ਨਾਲ ਇੱਕ ਦੀ ਮੌਤ ਰਾਮਾਂ ਮੰਡੀ, (ਸਤੀਸ਼ ਜੈਨ) ਬੀਤੀ ਦੇਰ ਰਾਤ ਸਥਾਨਕ ਜਲਘਰ ਦੀ ਡੱਗੀ ਵਿੱਚ ਡੁੱਬਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ ਇਸ ਘਟਨਾ ਦਾ ਪਤਾ ਚਲਦੇ ਹੀ ਹੈਲਪ ਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲੈਹਰੀ ਆਪਣੇ ਵਲੰਟੀਅਰਾਂ ਵਿਕਾਸ ਜਿੰਦਲ, ਸਾਹਿਲ ਬਾਂਸਲ, ਜੋਨੀ ਲੈਹਰੀ, ਬੌਬੀ […]
ਪੰਜਾਬ  ਖਾਸ ਖਬਰ 

ਈਟੀਟੀ ਪਾਸ ਅਧਿਆਪਕ ਚੜ੍ਹੇ ਪਾਣੀ ਵਾਲੀ ਟੈਂਕੀ ’ਤੇ

ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਸੰਗਰੂਰ ਵਿਖੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਖਾਤਰ ਅੱਜ ਸੁਨਾਮ ਰੋਡ ਸਥਿਤ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਇਸ ਮੌਕੇ ਟੈਂਕੀ ਦੇ ਹੇਠਾਂ ਧਰਨਾ ਲਾ ਰਹੇ ਆਗੂਆਂ ਨੇ ਕਿਹਾ ਕਿ ਅਸੀਂ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਹੇ ਹਾਂ ਉਨ੍ਹਾਂ ਕਿਹਾ ਕਿ ਪਿਛਲੇ ਲੰਮੇ […]
ਪੰਜਾਬ  Breaking News  ਸੂਬੇ 

ਸਿੱਖਿਆ ਮੰਤਰੀ ਦੇ ਹਲਕੇ ’ਚ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਅਧਿਆਪਕ

ਪੈਟਰੋਲ ਦੀਆਂ ਬੋਤਲਾਂ ਹੱਥਾਂ ’ਚ ਲੈ ਕੇ ਕੀਤੀ ਨਾਅਰੇਬਾਜੀ | Sangrur News ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਨਿੱਜੀ ਹਲਕੇ ਦੇ ਸੰਗਰੂਰ ਸ਼ਹਿਰ ਵਿਖੇ ਅੱਜ ਸਵੇਰੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਤੋਂ ਨਾਖੁਸ਼ ਅਧਿਆਪਕ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਵਾਲੀ ਟੈਂਕੀ ਦੇ ਸਿਖ਼ਰ ’ਤੇ ਚੜ੍ਹ ਗਏ ਰੋਹ ’ਚ ਆਏ […]
ਪੰਜਾਬ