Water

ਪਾਣੀ ਨਾ ਮਿਲਣ ’ਤੇ ਹਫੜਾ-ਦਫੜੀ ਮਚ ਜਾਵੇਗੀ: ਆਤਿਸ਼ੀ

ਨਵੀਂ ਦਿੱਲੀ (ਏਜੰਸੀ)। ਦਿੱਲੀ ਸਰਕਾਰ ਦੇ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਨੇ ਕਿਹਾ ਕਿ ਪਿਛਲੇ 5 ਦਿਨਾਂ ਤੋਂ ਪਾਣੀ ਦੀ ਮਾਤਰਾ ਲਗਾਤਾਰ ਘੱਟ ਰਹੀ ਹੈ। ਜੇਕਰ ਹਰਿਆਣਾ ਵੱਲੋਂ 1,050 ਕਿਊਸਿਕ ਪਾਣੀ ਛੱਡਿਆ ਜਾਂਦਾ ਹੈ ਤਾਂ ਘੱਟੋ-ਘੱਟ 1000 ਕਿਊਸਿਕ ਪਾਣੀ ਪਹੁੰਚ ਜਾਵੇਗਾ, ਪਿਛਲੇ ਕੁਝ ਦਿਨਾਂ ਤੋਂ ਪਾਣੀ ਦੀ ਮਾਤਰਾ ਘਟ ਰਹੀ ਹੈ। Delhi News ਇਹ ਵੀ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਕਿਸਾਨਾਂ ਲਈ ਲਾਹੇਵੰਦ ਸਿੱਧ ਹੋਵੇਗੀ ਇਹ ਇੰਟਰਵਿਊ, ਦੇਖੋ ਪੂਰੀ Video…

ਲੁਧਿਆਣਾ (ਜਸਵੀਰ ਸਿੰਘ ਗਹਿਲ)। ਹਾੜ੍ਹੀ ਦਾ ਸੀਜ਼ਨ ਲਗਭਗ ਖ਼ਤਮ ਹੋ ਚੁੱਕਾ ਹੈ ਤੇ ਕਿਸਾਨ ਝੋਨੇ ਦੀ ਬਿਜਾਈ ਦੀਆਂ ਤਿਆਰੀਆਂ ’ਚ ਜੁਟ ਗਏ ਹਨ। ਅਜਿਹੇ ਵਿੱਚ ਝੋਨੇ ਦੀਆਂ ਕਿਹੜੀਆਂ ਕਿਸਮਾਂ ਦੀ ਕਾਸ਼ਤ ਕੀਤੀ ਜਾਵੇ ਤੇ ਕਿਹੜੀਆਂ ਕਿਸਮਾਂ ਨੂੰ ਬੀਜਣ ਤੋਂ ਗੁਰੇਜ਼ ਕੀਤਾ ਜਾਵੇ ਆਦਿ ਅਨੇਕਾਂ ਸਵਾਲ ਕਿਸਾਨਾਂ ਨੂੰ ਸ਼ਸ਼ੋਪੰਜ ਵਿੱਚ ਪਾ ਰਹੇ ਹਨ। ਇਨ੍ਹਾਂ ਸਵਾਲਾਂ ਦੇ […]
Breaking News  ਖੇਤੀਬਾੜੀ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ  ਪੰਜਾਬ 

ਜਦੋਂ ਸਰੀਰ ’ਚ ਦਿਖਾਈ ਦੇਣ ਇਹ ਲੱਛਣ ਤਾਂ ਸਮਝ ਜਾਓ ਸਰੀਰ ’ਚ ਹੈ ਪਾਣੀ ਦੀ ਕਮੀ

ਸਾਡੇ ਸਰੀਰ ਲਈ ਪਾਣੀ ਬਹੁਤ ਜ਼ਰੂਰੀ ਹੈ, ਮਨੁੱਖੀ ਸਰੀਰ ਦਾ ਦੋ ਤਿਹਾਈ ਹਿੱਸਾ ਪਾਣੀ ਨਾਲ ਭਰਿਆ ਹੁੰਦਾ ਹੈ। ਪਾਣੀ ਤੋਂ ਬਿਨਾਂ ਜਿੰਦਗੀ ਦੀ ਕਲਪਨਾ ਕਰਨਾ ਬਹੁਤ ਮੁਸ਼ਕਲ ਹੈ। ਕੋਈ ਵਿਅਕਤੀ ਜਿੰਨਾ ਜ਼ਿਆਦਾ ਪਾਣੀ ਪੀਂਦਾ ਹੈ, ਓਨਾਂ ਹੀ ਉਸ ਦੇ ਸਰੀਰ ਲਈ ਫਾਇਦੇਮੰਦ ਹੁੰਦਾ ਹੈ। ਗਰਮੀਆਂ ’ਚ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਪਾਣੀ ਪੀਣ ਦੀ […]
ਦੇਸ਼  Breaking News  ਖਾਸ ਖਬਰ  ਸਿਹਤ 

ਸੂਬੇ ਪਾਣੀ ਦੀ ਵੰਡ ਸਬੰਧੀ ਆਪਣੇ ਵਿਵਾਦਾਂ ਨੂੰ ਖੁੱਲ੍ਹੇ ਦਿਮਾਗ ਤੇ ਆਪਸੀ ਗੱਲਬਾਤ ਨਾਲ ਹੱਲ ਕਰਨ: ਅਮਿਤ ਸ਼ਾਹ

ਅੰਮ੍ਰਿਤਸਰ ’ਚ ਹੋਈ ਉੱਤਰੀ ਜ਼ੋਨਲ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ (ਰਾਜਨ ਮਾਨ) ਅੰਮ੍ਰਿਤਸਰ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ (Amit Shah) ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਤਲੁਜ ਯਮਨਾ ਲਿੰਕ ਨਹਿਰ ਦਾ ਮਸਲਾ ਖੁਲ੍ਹੇ ਦਿਮਾਗ ਅਤੇਆਪਸੀ ਗੱਲਬਾਤ ਨਾਲ ਹੱਲ ਕਰਨ ਅਮਿਤ ਸ਼ਾਹ ਨੇ ਅੱਜ ਅੰਮਿ੍ਰਤਸਰ ’ਚ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ  ਚੰਡੀਗੜ੍ਹ 

ਕਿਸੇ ਨੂੰ ਇੱਕ ਬੂੰਦ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਗੜ੍ਹਸ਼ੰਕਰ ’ਚ ਰੱਖਿਆ ਛੋਟੀ ਬੇਈ ਦਾ ਨੀਂਹ ਪੱਥਰ (ਸੱਚ ਕਹੂੰ ਨਿਊਜ਼) ਗੜ੍ਹਸ਼ੰਕਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੜ੍ਹਸ਼ੰਕਰ ਦੇ ਪਿੰਡ ਸਿੰਬਲੀ ’ਚ ਛੋਟੀ ਬੇਈ ਦੇ ਰੇਗੂਲੇਟਰੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ (CM Maan) ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਪਾਣੀ ਦੀ ਬੇਲੋੜੀ ਵਰਤੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਘਾਤਕ ਸਿੱਧ ਹੋਵੇਗੀ

ਪਾਣੀ ਸਾਡੇ ਲਈ ਇੱਕ ਕੁਦਰਤੀ ਸੋਮਾ ਹੈ, ਜਿਸ ਦੀ ਬੱਚਤ ਕਰਨੀ ਸਾਡਾ ਸਾਰਿਆਂ ਦਾ ਇਖ਼ਲਾਕੀ ਫ਼ਰਜ਼ ਬਣਦਾ ਹੈ। ਪਰ ਅਸੀਂ ਆਪਣਾ ਇਹ ਫਰਜ਼ ਨਿਭਾਉਣ ਦੀ ਥਾਂ ਪਾਣੀ ਦੀ ਬੇਲੋੜੀ ਵਰਤੋਂ ਕਰਕੇ ਕੁਦਰਤ ਵੱਲੋਂ ਦਿੱਤਾ ਸੋਮਾ ਖ਼ਤਮ ਕਰ ਰਹੇ ਹਾਂ। ਜੇਕਰ ਪਿਛਲੇ ਸਮਿਆਂ ਵੱਲ ਦੇਖਿਆ ਜਾਵੇ ਤਾਂ ਲਗਭਗ 30-35 ਸਾਲ ਪਹਿਲਾਂ ਸਾਡੀ ਧਰਤੀ ਵਿਚਲਾ ਪਾਣੀ ਸਿਰਫ਼ […]
ਵਿਚਾਰ  ਪ੍ਰੇਰਨਾ 

ਪੰਜਾਬ ‘ਚ ਕੇਂਦਰ ਬਣਾਏ ਨਵਾਂ ਟ੍ਰਿਬਿਊਨਲ, ਹੋਏ ਨਵੇਂ ਸਿਰੇ ਤੋਂ ਪਾਣੀਆਂ ਦੀ ਵੰਡ

ਪੰਜਾਬ ਦੇ ਦਰਿਆਈ ਪਾਣੀਆਂ ਨੂੰ ਨਾਨ-ਬੇਸਿਨ ਇਲਾਕਿਆਂ ਵਿੱਚ ਤਬਦੀਲ ਕਰਨ ਦੀ ਆਗਿਆ ਨਾ ਦੇਵੇ ਭਾਰਤ ਸਰਕਾਰ ਪਾਸ ਕੀਤੇ ਮਤੇ ਵਿੱਚ ਪਾਣੀ ਦੀ ਉਪਲਬਧਤਾ ਜਾਣਨ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਪਾਣੀ ਵਿਵਾਦ ਐਕਟ ਵਿੱਚ ਸੋਧਾਂ ਕਰਨ ਦੀ ਮੰਗ ਸੂਬੇ ਦੇ ਮਹੱਤਵਪੂਰਨ ਮਸਲਿਆਂ ‘ਤੇ ਹਰੇਕ ਛਿਮਾਹੀ ਹੋਵੇਗੀ ਅਜਿਹੀ ਮੀਟਿੰਗ ਅਮਰਿੰਦਰ ਸਿੰਘ ਚੰਡੀਗੜ, (ਅਸ਼ਵਨੀ ਚਾਵਲਾ) ਪੰਜਾਬ ਕੋਲ ਵਾਧੂ ਪਾਣੀ […]
ਦੇਸ਼  ਪੰਜਾਬ 

ਜਲ ਸਰੋਤ ਪ੍ਰਬੰਧਨ ਆਰਡੀਨੈਂਸ ਨੂੰ ਕਾਨੂੰਨੀ ਰੂਪ ਦੇਣ ਦੀ ਪ੍ਰਵਾਨਗੀ

ਜਲ ਸਰੋਤਾਂ ਦੇ ਸੁਚੱਜੇ ਪ੍ਰਬੰਧਨ ਲਈ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਨੂੰ ਸਥਾਪਤ ਕਰਨ ਲਈ ਰਾਹ ਪੱਧਰਾ ਚੰਡੀਗੜ (ਅਸ਼ਵਨੀ ਚਾਵਲਾ) । ਜਲ ਸਰੋਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਅਤੇ ਨਿਯੰਤਰਨ ਕਰਨ ਤੋਂ ਇਲਾਵਾ ਇਸ ਦੀ ਸਹੀ, ਢੁੱਕਵੀਂ ਅਤੇ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਵਜ਼ਾਰਤ ਨੇ ਵੀਰਵਾਰ ਨੂੰ ਪੰਜਾਬ ਜਲ ਸਰੋਤ (ਪ੍ਰਬੰਧਨ ਅਤੇ […]
ਦੇਸ਼  Breaking News  ਪੰਜਾਬ 

ਹਵਾ ਤੋਂ ਬਾਅਦ ਦਿੱਲੀ ਦਾ ਪਾਣੀ ਵੀ ਘਟੀਆ

ਚੰਡੀਗੜ੍ਹ ਦਾ ਹਾਲ ਵੀ ਮਾੜਾ, ਅੱਠਵੇਂ ਨੰਬਰ ‘ਤੇ ਰਹੀ ਪੰਜਾਬ ਦੀ ਰਾਜਧਾਨੀ ਏਜੰਸੀ/ਨਵੀਂ ਦਿੱਲੀ। ਪਾਈਪਾਂ ਰਾਹੀਂ ਘਰਾਂ ‘ਚ ਆਉਣ ਵਾਲੇ ਪੀਣ ਦੇ ਪਾਣੀ ਦੀ ਗੁਣਵੱਤਾ ਜਾਂਚ ‘ਚ ਮੁੰਬਈ ਦਾ ਪਾਣੀ ਸਭ ਤੋਂ ਵਧੀਆ ਪਾਇਆ ਗਿਆ ਹੈ ਜਦੋਂਕਿ ਦਿੱਲੀ ‘ਚ ਅਨੈਕਾਂ ਥਾਵਾਂ ਦਾ ਪਾਣੀ ਪੀਣ ਲਾਇਕ ਨਹੀਂ ਹੈ ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਰਾਮ […]
Breaking News  ਦਿੱਲੀ 

ਰਾਣਾ ਕੇ.ਪੀ.ਸਿੰਘ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਸਵਾਂ, ਸਰਸਾ ਅਤੇ ਮਿੰਡਵਾਂ ਨਦੀਆਂ ‘ਤੇ ਬੰਨ੍ਹ ਬਣਾਉਣ ਦੀ ਅਪੀਲ

ਕੇਂਦਰੀ ਮੰਤਰੀ ਵੱਲੋਂ ਸਪੀਕਰ ਨੂੰ ਇਹ ਪ੍ਰਸਤਾਵ ਤਰਜੀਹ ਦੇ ਆਧਾਰ ‘ਤੇ ਵਿਚਾਰਨ ਦਾ ਭਰੇਸਾ ਚੰਡੀਗੜ(ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵੀਰਵਾਰ ਦੇਰ ਸ਼ਾਮ ਨਵੀਂ ਦਿੱਲੀ ਵਿਖੇ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਉਹਨਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਸਵਾਂ, ਸਿਰਸਾ ਅਤੇ ਮਿੰਡਵਾਂ ਨਦੀਆਂ ‘ਤੇ ਬੰਨ ਬਣਾਉਣ […]
Breaking News  ਪੰਜਾਬ 

ਪਾਣੀ ਪਾਕਿ ਨਹੀਂ ਭੇਜਾਂਗੇ, ਨਸ਼ਾ ਆਉਣ ਨਹੀਂ ਦੇਵਾਂਗੇ : ਮੋਦੀ

ਸਰਸਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਪਾਕਿਸਤਾਨ ਨੂੰ ਪਾਣੀ ਨਹੀਂ ਦੇਵਾਂਗੇ ਅਤੇ ਨਸ਼ਿਆਂ ਨੂੰ ਲੰਘਣ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਭਾਰਤ ਦਾ ਪਾਣੀ ਪਾਕਿ ਦੇ ਖੇਤ ਲਹਿਰਾਉਂਦੇ, ਸਾਡੇ ਦੇਸ਼ ਦੇ ਕਿਸਾਨ ਦੇ ਖੇਤ ਸੁੱਕੇ ਸਨ ਇਹ ਨਹੀਂ ਚੱਲੇਗਾ। ਪਾਕਿਸਤਾਨ ਨਸ਼ਿਆਂ ਨੂੰ ਭਾਰਤ ਭੇਜ ਕੇ ਨੌਜਵਾਨਾਂ ਦੇ ਭਵਿੱਖ ਨੂੰ ਖਤਮ ਕਰਨਾ ਚਾਹੁੰਦਾ […]
ਦੇਸ਼  Breaking News  ਹਰਿਆਣਾ 

ਨਰਮੇ ਨੂੰ ਨਾ ਲਾਇਆ ਜਾਵੇ ਹੁਣ ਪਾਣੀ : ਅਧਿਕਾਰੀ

ਮਾਨਸਾ (ਸੁਖਜੀਤ ਮਾਨ)। ਨਰਮਾ ਪੱਟੀ ਦੇ ਕਿਸਾਨਾਂ ਨੂੰ ਇਸ ਵਾਰ ਨਰਮੇ ਤੋਂ ਭਰਪੂਰ ਆਸਾਂ ਨੇ ਪਰ ਬਦਲਿਆਂ ਮੌਸਮ ਡਰਾ ਰਿਹਾ ਹੈ ਫਸਲਾਂ ਜੋਬਨ ‘ਤੇ ਹਨ ਟੀਂਡੇ ਖਿੰਡੇ ਪਏ ਹਨ ਬੂਟਿਆਂ ਦੀਆਂ ਟੀਸੀਆਂ ਵੀ ਨਵੇਂ ਫੁੱਲਾਂ ਨਾਲ ਭਰੀਆਂ ਪਈਆਂ ਹਨ ਖੇਤੀ ‘ਤੇ ਟਿਕੀ ਆਰਥਿਕਤਾ ਵਾਲੇ ਪਰਿਵਾਰਾਂ ਨੇ ਧੀਆਂ-ਪੁੱਤਾਂ ਦੇ ਵਿਆਹਾਂ ਸਬੰਧੀ ਸਲਾਹ ਵੀ ਫਸਲ ਵੇਖ ਕੇ […]
ਸੂਬੇ  ਪੰਜਾਬ