Weapon
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Fazilka News: ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਮੈਰਿਜ਼ ਪੈਲਸਾਂ ’ਚ ਹਥਿਆਰ ਲੈ ਕੇ ਜਾਣ ’ਤੇ ਲਗਾਈ ਪਾਬੰਦੀ
Published On
By Sach Kahoon Punjabi Desk
Fazilka News: (ਰਜਨੀਸ਼ ਰਵੀ) ਫਾਜ਼ਿਲਕਾ। ਨਵ ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ ਤਾਂ ਜੋ ਅਣਸੁਖਾਵੀ […]
Murder: ਤੇਜ਼ਧਾਰ ਹਥਿਆਰ ਨਾਲ ਔਰਤ ਕਤਲ
Published On
By Sach Kahoon Punjabi Desk
ਕਤਲ ਕਰਕੇ ਕਾਤਲ ਮੌਕੇ ਤੋਂ ਫਰਾਰ | Murder ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਜ਼ਿਲ੍ਹਾ ਫ਼ਰੀਦਕੋਟ ਦੇ ਸ਼ਹਿਰ ਕੋਟਕਪੂਰਾ ਦੇ ਪਿੰਡ ਔਲਖ ਵਿਖੇ ਇੱਕ ਔਰਤ ਦਾ ਕਿਰਚ ਨਾਲ ਵਾਰ ਕਰਕੇ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਪੁਲਿਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। Murder ਜਾਣਕਾਰੀ ਦੇ ਮੁਤਾਬਕ […]
ਗੱਡੀ ਉੱਪਰ ਫਾਇਰਿੰਗ ਕਰਨ ਵਾਲੇ ਮੁਲਜ਼ਮ ਅਸਲੇ ਸਮੇਤ ਕਾਬੂ
Published On
By Sach Kahoon Punjabi Desk
ਨਾਮੀ ਗੈਂਗਸਟਰ ਨੂੰ ਲਿਆ ਪ੍ਰੋਡਕਸ਼ਨ ਵਾਰੰਟ ’ਤੇ (Crime News) (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਬੀਤੇ ਦਿਨੀਂ ਕੁਝ ਵਿਅਕਤੀਆਂ ਵੱਲੋਂ ਕਰਮਜੀਤ ਸਿੰਘ ਉਰਫ ਕੰਮੀ ਪੁੱਤਰ ਜਗਦੀਸ ਸਿੰਘ ਵਾਸੀ ਭੈਣੀ ਕਲ਼ਾਂ ਥਾਣਾ ਅਮਰਗੜ੍ਹ ਦੀ ਗੱਡੀ ਪਰ ਹੋਈ ਫਾਈਰਿੰਗ ਦੇ ਮਾਮਲੇ ਵਿੱਚ ਮਾਲੇਰਕੋਟਲਾ ਪੁਲਿਸ ਨੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਸੀਨੀਅਰ ਕਪਤਾਨ […]
ਯੂਪੀ ਤੋਂ ਸਸਤੇ ਭਾਅ ’ਚ ਖਰੀਦ ਕੇ ਮਹਿੰਗੇ ਭਾਅ ਵੇਚਦੇ ਸਨ ਹਥਿਆਰ, ਚੜ੍ਹੇ ਪੁਲਿਸ ਅੜਿੱਕੇ
Published On
By Sach Kahoon Punjabi Desk
ਦੋ ਵਿਅਕਤੀ ਨਜਾਇਜ਼ ਅਸਲੇ ਸਮੇਤ ਕਾਬੂ \ Crime News (ਐੱਮ ਕੇ ਸ਼ਾਇਨਾ) ਮੋਹਾਲੀ। ਮੋਹਾਲੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਨਜਾਇਜ਼ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇੱਥੇ ਜਾਣਾਕਾਰੀ ਦਿੰਦੇ ਹੋਏ ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਦੇ ਖਿਲਾਫ਼ ਚਲਾਈ ਮੁਹਿੰਮ ਦੌਰਾਨ ਗੁਪਤ ਸੂਚਨਾ ਦੇ ਅਧਾਰ ਤੇ ਥਾਣਾ ਡੇਰਾਬੱਸੀ ਦੇ ਏਰੀਆ […]
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ
Published On
By Sach Kahoon Punjabi Desk
ਪੁਲਿਸ ਵੱਲੋਂ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ (ਮੇਵਾ ਸਿੰਘ) ਅਬੋਹਰ। ਉਪ ਮੰਡਲ ਦੇ ਪਿੰਡ ਸੀਤੋ ਗੁੰਨੋ ਵਿਖੇ ਬੀਤੀ ਸ਼ਨਿੱਚਰਵਾਰ ਦੀ ਰਾਤ ਕਰੀਬ 2 ਦਰਜਨ ਵਿਅਕਤੀਆਂ ਵੱਲੋਂ ਇੱਕ 21 ਸਾਲ ਦੇ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਵਜ੍ਹਾ ਪੁਰਾਣੀ ਰੰਜ਼ਿਸ ਦੱਸਿਆ ਜਾ ਰਿਹਾ ਹੈ। ਇਸ […]
ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
Published On
By Sach Kahoon Punjabi Desk
Murder | ਸਾਰੇ ਹਮਲਾਵਰਾਂ ਦੀ ਪਛਾਣ ਹੋ ਗਈ ਹੈ ਗੜ੍ਹਸ਼ੰਕਰ। ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ‘ਚ ਦਿਨ-ਦਿਹਾੜੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਦਵਿੰਦਰ ਪ੍ਰਕਾਸ਼ ਸਿੰਘ ਉਰਫ ਬੰਟੀ (26) ਪੁੱਤਰ ਜਸ਼ਪਾਲ ਸਿੰਘ ਵਾਸੀ ਪਿੰਡ ਸੇਖੋਵਾਲ ਦੇ ਰੂਪ ‘ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਾਅਦ ਦੁਪਹਿਰ ਹਮਲਾਵਾਰਾਂ ਨੇ […]
ਹਥਿਆਰਾਂ ਦੇ ਬਲ ‘ਤੇ ਲੁੱਟਿਆ ਬਾਸਮਤੀ ਦਾ ਭਰਿਆ ਕੈਂਟਰ ਪੁਲਿਸ ਨੇ ਕੀਤਾ ਬਰਾਮਦ
Published On
By Sach Kahoon Punjabi Desk
ਹਥਿਆਰਾਂ ਸਮੇਤ ਪੁਲਿਸ ਨੇ 6 ਲੁਟੇਰੇ ਵੀ ਕੀਤੇ ਕਾਬੂ ਪ੍ਰੈੱਸ ਕਾਨਫਰੰਸ ਦੌਰਾਨ ਐਸਪੀ ਜਾਣਕਾਰੀ ਦਿੱਤੀ ਫਿਰੋਜ਼ਪੁਰ(ਸੱਚ ਕਹੂੰ ਨਿਊਜ਼) ਚਾਰ ਦਿਨ ਪਹਿਲਾਂ ਜ਼ੀਰਾ ਰੋਡ ‘ਤੇ ਪਿੰਡ ਸ਼ਾਦੇ ਹਾਸ਼ਮ ਕੋਲ ਅੱਧੀ ਰਾਤ ਨੂੰ ਲੁਟੇਰਿਆਂ ਵੱਲੋਂ ਹਥਿਆਰਾਂ ਦੇ ਬਲ ‘ਤੇ ਲੁੱਟੇ ਬਾਸਮਤੀ ਦੇ ਭਰੇ ਕੈਂਟਰ ਨੂੰ ਪੁਲਿਸ ਨੇ ਬਰਾਮਦ ਕਰਦਿਆਂ 6 ਲੁਟੇਰਿਆਂ ਨੂੰ ਹਥਿਆਰਾਂ ਅਤੇ ਇੱਕ ਸਕਾਰਪਿਓ ਗੱਡੀ ਸਮੇਤ ਗ੍ਰਿਫਤਾਰ ਕਰ […]
ਪਤੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਪਤਨੀ ਦਾ ਕਤਲ
Published On
By Sach Kahoon Punjabi Desk
ਮਾਨਸਾ, (ਸੁਖਜੀਤ ਮਾਨ/ਸੱਚ ਕਹੂੰ ਨਿਊਜ਼)। ਇੱਥੋਂ ਨੇੜਲੇ ਪਿੰਡ ਠੂਠਿਆਂਵਾਲੀ ਵਾਸੀ ਇੱਕ ਮਹਿਲਾ ਦੀ ਉਸਦੇ ਪਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਗਲਾ ਵੱਢਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਪੁਲਿਸ ਨੇ ਮਿਰਤਕਾ ਦੇ ਪਤੀ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਿਆ ਹੈ ਕਿ ਕਾਤਲ ਨੂੰ ਪਿੰਡ ਵਾਲਿਆਂ […]
ਇਜ਼ਰਾਇਲ ਫਲਸਤੀਨ ਦਰਮਿਆਨ ਤਣਾਅ ਵਧਿਆ
Published On
By Sach Kahoon Punjabi Desk
ਹਿੰਸਾ ‘ਚ ਤਿੰਨ ਇਜ਼ਰਾਇਲੀ ਅਤੇ ਤਿੰਨ ਫਲਸਤੀਨੀਆਂ ਦੀ ਮੌਤ ਯਰੂਸ਼ਲਮ:ਪੱਛਮੀ ਤੱਟ ‘ਚ ਹਿੰਸਾ ਤੋਂ ਬਾਅਦ ਫਲਸਤੀਨੀਆਂ ਦੀ ਮੌਤ ਅਤੇ ਤਿੰਨ ਇਜ਼ਰਾਇਲੀਆਂ ਦੀ ਛੁਰਾ ਮਾਰ ਕੇ ਜਾਨ ਲੈਣ ਤੋਂ ਬਾਅਦ ਪਵਿੱਤਰ ਸਥਾਨ ਨੂੰ ਲੈ ਕੇ ਇਜ਼ਰਾਇਲ-ਫਲਸਤੀਨ ਦਰਮਿਆਨ ਚੱਲ ਰਿਹਾ ਤਣਾਅ ਹੋਰ ਵਧ ਗਿਆ ਹੈ ਇਜ਼ਰਾਇਲ ਬਚਾਅ ਸੇਵਾ ਦੇ ਮੁਖੀ ਨੇ ਦੱਸਿਆ ਕਿ ਦੇਰ ਰਾਤ ਇੱਕ ਫਲਸਤੀਨੀ […]
ਬਠਿੰਡਾ ‘ਚ ਤੇਜਧਾਰ ਹਥਿਆਰ ਨਾਲ ਔਰਤ ਦਾ ਕਤਲ
Published On
By Sach Kahoon Punjabi Desk
ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਬਠਿੰਡਾ: ਸਥਾਨਕ ਕਮਲਾ ਨਹਿਰੂ ਕਲੋਨੀ ‘ਚ ਇੱਕ ਮਹਿਲਾ ਦਾ ਤੇਜ ਧਾਰ ਹਥਿਆਰ ਨਾਲ ਦਿਨ ਦਿਹਾੜੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਕੁਨਿਕਾ ਗੁਪਤਾ ਪਤਨੀ ਅਨਿਲ ਗੁਪਤਾ ਵਜੋਂ ਹੋਈ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਐਸ ਐਸ ਪੀ ਨਵੀਨ ਸਿੰਗਲਾ ਸਮੇਤ ਹੋਰ ਕਾਫੀ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ […]
ਚੀਨ ਨੂੰ ਝਟਕਾ, ਤਾਈਵਾਨ ਨੂੰ ਹਥਿਆਰ ਵੇਚੇਗਾ ਅਮਰੀਕਾ
Published On
By Sach Kahoon Punjabi Desk
ਵਾਸ਼ਿੰਗਟਨ: ਅਮਰੀਕੀ ਵਿਦੇਸ਼ ਵਿਭਾਗ ਨੇ ਤਾਈਵਾਨ ਨੂੰ ਲਗਭਗ 1.4 ਅਰਬ ਡਾਲਰ ਦੇ ਹਥਿਆਰ ਵੇਚਣ ਨੂੰ ਮਨਜ਼ੂਰੀ ਦਿੱਤੀ ਹੈ। ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਇਸ ਦੇਸ਼ ਨਾਲ ਇਹ ਆਪਣੀ ਤਰ੍ਹਾਂ ਦਾ ਪਹਿਲਾ ਸੌਦਾ ਹੈ। ਕਿਉਂਕਿ ਅਮਰੀਕਾ ਹੁਣ ਤੱਕ ਚੀਨ ਨਾਲ ‘ਵਨ ਚਾਈਨਾ’ ਪਾਲਿਸ ਅਪਣਾਉਂਦਾ ਰਿਹਾ ਹੈ ਜਿਸ ਦੇਤਹਿਤ ਅਮਰੀਕਾ ਚੀਨ ਨੂੰ ਇੱਕ ਰਾਸ਼ਟਰ ਮੰਨਦਾ […]