Weapons Recovery

Gurdaspur News: ਗੁਰਦਾਸਪੁਰ ਪੁਲਿਸ ਨੇ 6 ਪਿਸਤੌਲ ਅਤੇ 49 ਕਾਰਤੂਸ ਸਮੇਤ 5 ਮੁਲਜ਼ਮ ਕੀਤੇ ਗ੍ਰਿਫ਼ਤਾਰ

ਗੁਰਦਾਸਪੁਰ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਕਾਰਵਾਈ ਦੌਰਾਨ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਪਿਸਤੌਲ ਅਤੇ .30 ਕੈਲੀਬਰ ਤੇ 9 ਐੱਮਐੱਮ ਦੇ ਕੁੱਲ
ਪੰਜਾਬ  ਸੂਬੇ  ਖਾਸ ਖਬਰ