Weapons Smuggling

Weapons Smuggling: ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ ਆਧੁਨਿਕ ਪਿਸਤੌਲਾਂ ਸਣੇ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਪੰਜਾਬ  ਸੂਬੇ  ਖਾਸ ਖਬਰ 

Amritsar News : ਅੰਮ੍ਰਿਤਸਰ ਪੁਲਿਸ ਵੱਲੋਂ ਗੈਰ ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਭੰਡਾਫੋੜ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼, ਹਰਮਨਦੀਪ ਸਿੰਘ ਉਰਫ਼ ਹਰਮਨ, ਮਨੀਸ਼ ਸਿੰਘ ਉਰਫ਼
ਦੇਸ਼  ਪੰਜਾਬ  ਸੂਬੇ  ਖਾਸ ਖਬਰ 

Jalandhar News: ਜਲੰਧਰ ’ਚ ‘ਹਥਿਆਰ ਸਪਲਾਈ ਮਾਡਿਊਲ’ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ

Jalandhar News: ਜਲੰਧਰ, (ਆਈਏਐਨਐਸ)। ਜਲੰਧਰ ਵਿੱਚ ਖੁਫੀਆ ਟੀਮ ਨੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਟੀਮ ਨੇ ਉੱਤਰ ਪ੍ਰਦੇਸ਼ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 10 ਦੇਸੀ ਪਿਸਤੌਲ (7.65 ਐਮਐਮ) ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤੋਂ ਪਹਿਲਾਂ ਬਲਾਚੌਰ ਦੇ ਨੇੜੇ ਦੋ ਬੀਕੇਆਈ ਮੈਂਬਰਾਂ ਨੂੰ ਉਨ੍ਹਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ