Weapons

Amritsar News: ਹਥਿਆਰਾਂ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ’ਚ ਦੋ ਵਿਅਕਤੀ ਹਥਿਆਰਾਂ ਸਮੇਤ ਕਾਬੂ

ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਮਾਡਿਊਲ ਦੇ ਮੁੱਖ ਸਰਗਨਾ ਦੀ ਵੀ ਕੀਤੀ ਪਛਾਣ; ਕਾਬੂ ਲਈ ਛਾਪੇਮਾਰੀ ਜਾਰੀ: ਡੀਜੀਪੀ | Amritsar News Amritsar News: (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਹੈ ਜਦੋਂ ਉਹ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਹਥਿਆਰਾਂ ਦੀ ਖੇਪ ਸੌਂਪਣ ਲਈ ਕਿਸੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Police: ਵਿਆਹ-ਸ਼ਾਦੀਆਂ ਤੇ ਹੋਰ ਮੌਕਿਆਂ ਉੱਪਰ ਹਥਿਆਰ ਲਿਜਾਣ ਵਾਲਿਆਂ ਖਿਲਾਫ ਪੁਲਿਸ ਦਾ ਸਖਤ ਐਕਸ਼ਨ

ਮੈਰਿਜ ਪੈਲਿਸ ਮਾਲਕਾਂ ਨੂੰ ਇਸ ਸਬੰਧੀ ਸੁਚੇਤ ਕਰਨ ਲਈ ਕੀਤੀ ਮੀਟਿੰਗ | Punjab Police Punjab Police: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਾਂਤੀ ਬਣਾਈ ਰੱਖਣ ਦੇ ਉਦੇਸ਼ ਨਾਲ ਵਿਆਹ ਸ਼ਾਦੀਆਂ ਅਤੇ ਹੋਰ ਸਮਾਜਕ ਸਮਾਰੋਹਾਂ ਵਿੱਚ ਹਥਿਆਰਾਂ ਦੀ ਨੁਮਾਇਸ਼ ਕਰਨ ਤੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਫਿਰੋਤੀਆਂ ਤੇ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦੇ 5 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

2 ਪਿਸਟਲ 32 ਬੋਰ, ਇਕ ਪਿਸਟਲ 30 ਬੋਰ ਸਮੇਤ 18 ਰੋਦ ਬਰਾਮਦ | Panjab News ਗ੍ਰਿਫ਼ਤਾਰ ਮੁਲਜ਼ਮਾਂ ’ਤੇ ਕਤਲ, ਇਰਾਦਾ ਕਤਲ, ਲੁੱਟਾਂ-ਖੋਹਾ ਦੇ ਕੇਸ ਦਰਜ Panjab News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਫਿਰੋਤੀਆਂ ਤੇ ਲੁੱਟਾਂ-ਖੋਰਾਂ ਕਰਨ ਵਾਲੇ ਗੈਂਗ ਦੇ 5 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ ਇਨ੍ਹਾਂ ਦੇ ਕਬਜ਼ੇ ’ਚੋਂ 2 ਪਿਸਟਲ 32 […]
ਦੇਸ਼  ਪੰਜਾਬ  Breaking News  ਖਾਸ ਖਬਰ 

Faridkot News: ਪੁਲਿਸ ਨਾਕੇ ’ਤੇ ਭੱਜਣ ਦੀ ਕੋਸ਼ਿਸ਼ ਕਰਦਾ ਇੱਕ ਮੁਲਜ਼ਮ ਖਤਰਨਾਕ ਹਥਿਆਰਾਂ ਸਮੇਤ ਕਾਬੂ

ਜੈਤੋ ਪੁਲਿਸ ਨੇ ਮੁਲਜ਼ਮ ਕੋਲੋਂ ਦੇਸੀ ਪਿਸਟਲ (32 ਬੌਰ) ਸਮੇਤ 02 ਮੈਗਜ਼ੀਨ ਅਤੇ 04 ਰੌਂਦ ਜਿੰਦਾ ਹਥਿਆਰ ਕੀਤੇ ਬਰਾਮਦ | Faridkot News ਫ਼ਰੀਦਕੋਟ (ਗੁਰਪ੍ਰੀਤ ਪੱਕਾ)। Faridkot News: ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਸੰਗਠਿਤ ਅਪਰਾਧ ਕਰਨ ਵਾਲੇ ਅਪਰਾਧਿਕ ਗਿਰੋਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime News: ਫਰੀਦਕੋਟ ਪੁਲਿਸ ਨੇ ਚਾਰ ਬਦਮਾਸ਼ ਹਥਿਆਰਾਂ ਸਮੇਤ ਕੀਤੇ ਕਾਬੂ

Crime News: ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਕ ’ਚ ਸਨ ਮੁਲਜ਼ਮ | Crime News ਫ਼ਰੀਦਕੋਟ ( ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਸੰਗਠਿਤ ਅਪਰਾਧ ਕਰਨ ਵਾਲੇ ਗਿਰੋਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤੇ ਤਹਿਤ ਲਗਾਤਾਰ ਅਜਿਹੇ ਅਪਰਾਧਿਕ ਅਨਸਰਾਂ ਨੂੰ ਕਾਬੂ ਕੀਤਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime News: ਪੁਲਿਸ ਨੇ ਫੜਿਆ ਖਤਰਨਾਕ ਗੈਂਗ, ਹਥਿਆਰਾਂ ਦਾ ਜ਼ਖੀਰਾ ਬਰਾਮਦ

(ਵਿੱਕੀ ਕੁਮਾਰ) ਮੋਗਾ। ਮੋਗਾ ਪੁਲਿਸ ਨੇ 4 ਮੁਲਜ਼ਮਾਂ ਨੂੰ 6 ਪਿਸਤੌਲ, 4 ਮੈਗਜ਼ੀਨ, 41 ਜਿੰਦਾ ਕਾਰਤੂਸ ਅਤੇ ਇਕ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਮੋਗਾ ਅੰਕੁਰ ਗੁਪਤਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਖੁਖਰਾਣਾ ਤੋਂ 4 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Malerkotla News: ਗੱਡੀ ਤੇ ਹਥਿਆਰਾਂ ਸਮੇਤ ਦੋ ਕਾਬੂ

(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗੱਡੀ ਤੇ ਅਸਲੇ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਕਾਨਫਰੰਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇੰਸਪੈਕਟਰ ਹਰਜਿੰਦਰ ਸਿੰਘ, ਇੰਚਾਰਜ, ਸੀ.ਆਈ.ਏ. ਸਟਾਫ਼, ਮਾਹੋਰਾਣਾ ਦੀ ਟੀਮ ਗਸਤ ਚੈਕਿੰਗ ਦੌਰਾਨ ਮਾਲੇਰਕੋਟਲਾ-ਖੰਨਾ ਰੋਡ ਨੇੜੇ ਬੱਸ ਅੱਡਾ ਪਿੰਡ ਛੋਕਰਾਂ ਮੌਜ਼ੂਦ ਸੀ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮਾਲੇਰਕੋਟਲਾ ਪੁਲਿਸ ਨੇ ਗੱਡੀ ਤੇ ਮਾਰੂ ਹਥਿਆਰਾਂ ਸਮੇਤ ਕੀਤੇ ਦੋ ਕਾਬੂ

(ਗੁਰਤੇਜ ਜੋਸੀ) ਮਾਲੇਰਕੋਟਲਾ। ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗੱਡੀ ਤੇ ਅਸਲੇ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਪੁਲਿਸ ਲਾਈਨ ਵਿਖੇ ਬੁਲਾਈ ਪ੍ਰ੍ਰੈਸ ਕਾਨਫਰੰਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਉਸ ਵੇਲੇ ਸਾਰਥਕ ਸਿੱਧ ਹੋਈ, ਜਦੋਂ ਸ੍ਰੀ ਵੈਭਵ ਸਹਿਗਲ, ਪੀ.ਪੀ.ਐਸ, ਕਪਤਾਨ ਪੁਲਿਸ, ਇੰਵੈਸਟੀਗੇਸ਼ਨ, ਮਾਲੇਰਕੋਟਲਾ, ਸ੍ਰੀ ਸਤੀਸ਼ ਕੁਮਾਰ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਟਿਆਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਗੈਂਗ ਦੇ ਤਿੰਨ ਮੈਂਬਰ ਹਥਿਆਰਾਂ ਸਮੇਤ ਕਾਬੂ

ਤਿੰਨ ਮੁਲਜ਼ਮ ਕਾਬੂ, ਤਿੰਨ ਨਜ਼ਾਇਜ਼ ਪਿਸਟਲ ਸਮੇਤ 8 ਜਿੰਦਾ ਕਾਰਤੂਸ ਬਰਾਮਦ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਗੈਂਗ ਨਾਲ ਸਬੰਧਿਤ ਤਿੰਨ ਪੇਸ਼ੇਵਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 3 ਨਜ਼ਾਇਜ਼ ਪਿਸਟਲ ਅਤੇ 8 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਕਾਬੂ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਵੱਲੋਂ ਵਿਦੇਸ਼ ’ਚ ਬੈਠੇ ਗੈਗਸਟਰਾਂ ਦੇ ਇਸ਼ਾਰਿਆਂ ’ਤੇ ਇੱਥੇ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

ਇੱਕ-ਦੂਜੇ ’ਤੇ ਸਿੱਧੀਆਂ ਗੋਲੀਆਂ ਚਲਾਉਣ ਦੇ ਮਾਮਲੇ ’ਚ ਪੁਲਿਸ ਵੱਲੋਂ 9 ਜਣੇ ਕਾਬੂ

3 ਰਿਵਾਲਵਰ, ਇੱਕ ਪਿਸਟਲ ਤੇ ਜਿੰਦਾ ਕਾਰਤੂਸ ਤੋਂ ਇਲਾਵਾ ਦੋ ਕਰੇਟਾਂ ਕਾਰਾਂ ਬਰਾਮਦ (ਸੱਚ ਕਹੂੰ ਨਿਊਜ਼) ਲੁਧਿਆਣਾ। ਕਮਿਸ਼ਨਰ ਪੁਲਿਸ ਲੁਧਿਆਣਾ ਨੇ ਬੀਤੇ ਮਹੀਨੇ ਦੋ ਹਥਿਆਰਬੰਦ ਗੁੱਟਾਂ ਵੱਲੋਂ ਇੱਕੇ-ਦੂਜੇ ’ਤੇ ਸਿੱਧੀਆਂ ਗੋਲੀਆਂ ਚਲਾਉਣ ਦੇ ਦੋਸ਼ ’ਚ 9 ਜਣਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਦੋ ਲਾਇਸੰਸੀ ਰਿਵਾਲਵਰ ਅਤੇ 28 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ ਹੈਪੀ ਪਾਸੀਆ ਅਤੇ ਹਰਵਿੰਦਰ ਰਿੰਦਾ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾ ਰਹੇ ਸਨ: ਡੀਜੀਪੀ ਗੌਰਵ ਯਾਦਵ (ਰਾਜਨ ਮਾਨ) ਜਲੰਧਰ। ਪੰਜਾਬ ਪੁਲਿਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਭਾਰਤ-ਪਾਕਿ ਸਰਹੱਦ ਕੋਲੋਂ ਲਗਭਗ 15 ਕਰੋੜ ਰੁਪਏ ਦੀ ਹੈਰੋਇਨ ਅਤੇ ਹਥਿਆਰ ਬਰਾਮਦ

(ਸਤਪਾਲ ਥਿੰਦ) ਫਿਰੋਜ਼ਪੁਰ। ਬੀਐੱਸਐਫ ਜਵਾਨਾਂ ਨੇ ਤਸਕਰਾਂ ਦੇ ਮਨਸੂਬਿਆਂ ’ਤੇ ਪਾਣੀ ਫੇਰਦਿਆਂ ਵੱਖ-ਵੱਖ ਥਾਵਾਂ ਤੋਂ ਸਰਹੱਦ ਪਾਰੋਂ ਆਏ ਹਥਿਆਰ ਅਤੇ ਹੈਰੋਇਨ (Heroin) ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਫਿਰੋਜ਼ਪੁਰ ਪੁਲਿਸ ਵੱਲੋਂ ਦੋ ਵੱਖ–ਵੱਖ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮਮਦੋਟ ਅਧੀਨ ਪੈਂਦੇ ਬੀ.ਪੀ.ਓ ਲੱਖਾ ਸਿੰਘ ਵਾਲਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ