Weather News

Weather News: ਅਗਲੇ ਚਾਰ ਦਿਨਾਂ ਲਈ ਮੌਸਮ ਵਿਭਾਗ ਦੀ ਚੇਤਾਵਨੀ, ਪੰਜਾਬ-ਹਰਿਆਣਾ ਦੇ ਯੂਪੀ ਵਾਲੇ ਹੋ ਜਾਣ ਸਾਵਧਾਨ

Weather News:ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵਿੱਚ ਦਰਜ ਅੰਕੜਿਆਂ ਅਨੁਸਾਰ, ਹਰਿਆਣਾ ਦੇ ਨਾਰਨੌਲ ਵਿੱਚ ਵੱਧ ਤੋਂ ਵੱਧ ਤਾਪਮਾਨ 42.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪੰਜਾਬ ਦੇ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 41.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦੇਸ਼  ਖਾਸ ਖਬਰ 

Imd Alert: ਸਤੰਬਰ ’ਚ ਫਿਰ ਵਾਪਸ ਆਵੇਗਾ ਬਰਸਾਤੀ ਮੌਸਮ, ਕਈ ਸੂਬਿਆਂ ’ਚ ਅਲਰਟ ਜਾਰੀ

ਮੁਜ਼ੱਫਰਨਗਰ (ਸੱਚ ਕਹੂੰ/ਅਨੂ ਸੈਣੀ)। Imd Alert: ਭਾਰਤ ’ਚ ਸਤੰਬਰ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਮੌਸਮ ਇੱਕ ਵਾਰ ਫਿਰ ਕਰਵਟ ਲੈਂਦਾ ਦਿਖਾਈ ਦੇ ਰਿਹਾ ਹੈ। ਪਹਾੜੀ ਇਲਾਕਿਆਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ, ਮੀਂਹ ਦਾ ਦੌਰ ਇੱਕ ਵਾਰ ਫਿਰ ਸ਼ੁਰੂ ਹੋ ਸਕਦਾ ਹੈ। ਭਾਰਤ ਮੌਸਮ ਵਿਭਾਗ ਨੇ ਇੱਕ ਤਾਜ਼ਾ ਅਪਡੇਟ ਜਾਰੀ ਕੀਤਾ ਹੈ ਤੇ ਕਈ […]
ਦੇਸ਼  Breaking News  ਖਾਸ ਖਬਰ 

Haryana-Punjab Weather News: ਪੰਜਾਬ ਤੇ ਹਰਿਆਣਾ ਦੇ ਲੋਕਾਂ ਲਈ ਜ਼ਰੂਰੀ ਖਬਰ, ਮੌਸਮ ਵਿਭਾਗ ਵੱਲੋਂ ਨਵਾਂ ਅਪਡੇਟ ਜਾਰੀ

Haryana-Punjab Weather News: ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। ਉੱਤਰੀ ਭਾਰਤ ’ਚ ਮੀਂਹ ਲਈ ਸਥਿਤੀ ਹੁਣ ਅਨੁਕੂਲ ਹੋ ਗਈ ਹੈ। ਇਸ ਵੇਲੇ, ਦੱਖਣ-ਪੱਛਮੀ ਮਾਨਸੂਨ ਟਰਾਫ ਲਾਈਨ ਪੰਜਾਬ ਤੇ ਹਰਿਆਣਾ ਵਿੱਚੋਂ ਲੰਘ ਰਹੀ ਹੈ। ਇਹੀ ਕਾਰਨ ਹੈ ਕਿ ਆਉਣ ਵਾਲੇ ਦਿਨਾਂ ’ਚ ਹਰਿਆਣਾ ਤੇ ਪੰਜਾਬ ’ਚ ਮੀਂਹ ਜਾਰੀ ਰਹੇਗਾ। ਮੰਗਲਵਾਰ ਨੂੰ ਵੀ ਹਰਿਆਣਾ, ਪੰਜਾਬ, ਰਾਜਸਥਾਨ ’ਚ ਹਲਕੀ […]
ਪੰਜਾਬ  Breaking News  ਹਰਿਆਣਾ  ਖਾਸ ਖਬਰ 

Punjab Weather Forecast: ਪੰਜਾਬ ’ਚ ਇਸ ਦਿਨ ਤੱਕ ਵੱਡੀ ਭਵਿੱਖਬਾਣੀ! ਦਿੱਤੀ ਗਈ ਚਿਤਾਵਨੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather Forecast: ਪਿਛਲੇ ਕੁਝ ਦਿਨਾਂ ਤੋਂ ਪੰਜਾਬ ’ਚ ਲਗਾਤਾਰ ਹੋ ਰਹੀ ਬਾਰਿਸ਼ ਦਾ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ। ਇਸ ਨਾਲ ਸੂਬੇ ਦੇ ਤਾਪਮਾਨ ’ਚ ਕਾਫ਼ੀ ਗਿਰਾਵਟ ਆਈ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਬਾਰਿਸ਼ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ […]
ਪੰਜਾਬ  Breaking News  ਖਾਸ ਖਬਰ 

Monsoon in Punjab: ਇਸ ਦਿਨ ਤੋਂ ਫਿਰ ਭਾਰੀ ਮੀਂਹ ਦਾ ਅਲਰਟ, ਜਾਣੋ

ਮੀਂਹ ਕਾਰਨ ਪੰਜਾਬ ’ਚ ਪਾਰਾ ਆਮ ਨਾਲੋ ਹੇਠਾਂ ਚੰਡੀਗੜ੍ਹ (ਸੱਚ ਕਹੂੰ ਨਿਊਜ਼)। Monsoon in Punjab: ਬੁੱਧਵਾਰ ਤੋਂ ਤਿੰਨ ਦਿਨਾਂ ਤੱਕ ਪੰਜਾਬ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 5 ਜੁਲਾਈ ਤੋਂ ਮੌਸਮ ਫਿਰ ਵਿਗੜ ਜਾਵੇਗਾ ਤੇ ਤਿੰਨ ਦਿਨਾਂ ਤੱਕ ਪੰਜਾਬ ’ਚ ਕਈ ਥਾਵਾਂ ’ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ […]
ਪੰਜਾਬ  Breaking News  ਖਾਸ ਖਬਰ 

Punjab Weather Update: ਮੌਸਮ ਸਬੰਧੀ ਨਵਾਂ ਅਪਡੇਟ ਜਾਰੀ, ਦੁਪਹਿਰ ਸਮੇਂ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ…

Punjab Weather Update: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪਿਛਲੇ ਕੁਝ ਦਿਨਾਂ ਤੋਂ ਪੰਜਾਬ ’ਚ ਭਾਰੀ ਮੀਂਹ ਪੈਣ ਤੋਂ ਬਾਅਦ, ਮੌਸਮ ਹੁਣ ਆਮ ਵਾਂਗ ਹੋਣ ਵੱਲ ਵਧ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਆਰੇਂਜ ਅਲਰਟ ਅੱਜ ਤੋਂ ਖਤਮ ਹੋ ਗਿਆ ਹੈ। ਇਸ ਨਾਲ, ਸੂਬੇ ਦੇ ਕਈ ਜ਼ਿਲ੍ਹਿਆਂ ’ਚ ਰਾਹਤ ਮਿਲਣ ਦੀ ਉਮੀਦ ਹੈ। ਵਿਭਾਗ ਦੀ […]
ਪੰਜਾਬ  Breaking News  ਖਾਸ ਖਬਰ 

Kedarnath Highway Landslide: ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਹਾਈਵੇਅ ਫਿਰ ਬੰਦ, ਉੱਤਰ ਪੂਰਬ ’ਚ 5 ਦਿਨਾਂ ਤੋਂ ਰੇਲ ਸੰਪਰਕ ਠੱਪ

ਮੁੰਬਈ ’ਚ ਤੇਜ਼ ਲਹਿਰਾਂ ਕਾਰਨ ਸੜਕਾਂ ਨੂੰ ਨੁਕਸਾਨ ਨਵੀਂ ਦਿੱਲੀ (ਏਜੰਸੀ)। Kedarnath Highway Landslide: ਮੌਸਮ ਵਿਭਾਗ ਨੇ ਅੱਜ ਦੇਸ਼ ਦੇ 31 ਸੂਬਿਆਂ ’ਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਯੂਪੀ-ਬਿਹਾਰ ਸਮੇਤ ਦੇਸ਼ ਦੇ 27 ਸੂਬਿਆਂ ’ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉੱਤਰਾਖੰਡ, ਗੁਜਰਾਤ, ਮਹਾਰਾਸ਼ਟਰ (ਮੱਧ), ਕੇਰਲ ’ਚ ਭਾਰੀ ਮੀਂਹ […]
ਦੇਸ਼  Breaking News  ਖਾਸ ਖਬਰ 

Weather News: ਹੁੰਮਸ ਭਰੀ ਗਰਮੀ ਵਿਚਕਾਰ ਮੌਸਮ ਵਿਭਾਗ ਨੇ ਸੁਣਾਈ ਚੰਗੀ ਖਬਰ

ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। Weather News: ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਲਈ ਇੱਕ ਰਾਹਤ ਵਾਲੀ ਖ਼ਬਰ ਹੈ। ਅਗਲੇ ਦੋ ਦਿਨਾਂ ’ਚ, ਮੌਨਸੂਨ ਉੱਤਰ ਪ੍ਰਦੇਸ਼, ਦਿੱਲੀ ਦੇ ਬਾਕੀ ਇਲਾਕਿਆਂ ਤੇ ਰਾਜਸਥਾਨ, ਹਰਿਆਣਾ ਤੇ ਪੰਜਾਬ ਦੇ ਹੋਰ ਇਲਾਕਿਆਂ ’ਚ ਪਹੁੰਚਣ ਦੀ ਸੰਭਾਵਨਾ ਹੈ। 8 ਜੁਲਾਈ ਦੀ ਨਿਰਧਾਰਤ ਮਿਤੀ ਤੋਂ ਪਹਿਲਾਂ ਪੱਛਮੀ ਰਾਜਸਥਾਨ ਦੇ ਆਖਰੀ ਹਿੱਸਿਆਂ ਸਮੇਤ […]
ਪੰਜਾਬ  Breaking News  ਹਰਿਆਣਾ  ਖਾਸ ਖਬਰ 

Weather News: ਭਾਰੀ ਮੀਂਹ ਲਈ ਹੋ ਜਾਓ ਤਿਆਰ, ਹੁਣੇ-ਹੁਣੇ ਮੌਸਮ ਵਿਭਾਗ ਨੇ ਸੁਣਾਈ ਚੰਗੀ ਖਬਰ

ਹਿਸਾਰ (ਸੰਦੀਪ ਸਿੰਹਮਾਰ)। Weather News: ਪੂਰੇ ਉੱਤਰੀ ਭਾਰਤ ’ਚ ਭਿਆਨਕ ਗਰਮੀ ਪੈ ਰਹੀ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਖੁਸ਼ਖਬਰੀ ਦਿੱਤੀ ਹੈ। ਉੱਤਰ ਪ੍ਰਦੇਸ਼, ਬਿਹਾਰ, ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਸੂਬੇ ਪਿਛਲੇ ਕੁਝ ਦਿਨਾਂ ਤੋਂ ਭਿਆਨਕ ਗਰਮੀ ਦੀ ਲਪੇਟ ’ਚ ਹਨ। ਇਸ ਗਰਮੀ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ […]
ਦੇਸ਼  Breaking News  ਖਾਸ ਖਬਰ 

IMD Alert: ਭਿਆਨਕ ਗਰਮੀ ਦੌਰਾਨ ਪੰਜਾਬ, ਹਰਿਆਣਾ ਤੇ ਯੂਪੀ ਲਈ ਚੇਤਾਵਨੀ, ਇਸ ਤਰੀਕ ਨੂੰ ਵਰ੍ਹੇਗਾ ਭਾਰੀਂ ਮੀਂਹ

IMD Alert: ਹਿਸਾਰ (ਸੱਚ ਕਹੂੰ ਨਿਊਜ/ਸੰਦੀਪ ਸਿੰਘਮਾਰ)। ਉੱਤਰੀ ਭਾਰਤ ਵਿੱਚ ਪੱਛਮੀ ਗੜਬੜ ਦਾ ਪ੍ਰਭਾਵ ਖਤਮ ਹੁੰਦੇ ਹੀ, ਹਰਿਆਣਾ, ਰਾਜਸਥਾਨ, ਪੰਜਾਬ, ਦਿੱਲੀ ਐਨਸੀਆਰ ਅਤੇ ਉੱਤਰ ਪ੍ਰਦੇਸ਼ ਵਿੱਚ ਗਰਮੀ ਨੇ ਇੱਕ ਵਾਰ ਫਿਰ ਲੋਕਾਂ ਦਾ ਇੱਕ ਵਾਰ ਫਿਰ ਪਸੀਨਾ ਕੱਢ ਦਿੱਤਾ ਹੈ। ਸ਼ਨਿੱਚਰਵਾਰ ਨੂੰ ਹਰਿਆਣਾ, ਰਾਜਸਥਾਨ ਅਤੇ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਆਪਣੇ ਰਿਕਾਰਡ ’ਤੇ ਪਹੁੰਚ […]
ਦੇਸ਼  ਪੰਜਾਬ  Breaking News  ਖਾਸ ਖਬਰ 

Weather News: ਮੌਸਮ ਨੇ ਲਈ ਕਰਵਟ, ਲੋਕਾਂ ਨੂੰ 19 ਅਤੇ 20 ਫਰਵਰੀ ਨੂੰ ਭਾਰੀ ਮੀਂਹ ਦਾ ਕਰਨਾ ਪਵੇਗਾ ਸਾਹਮਣਾ

Weather News: ਨੋਇਡਾ, (ਆਈਏਐਨਐਸ)। ਮੌਸਮ ਵਿੱਚ ਇੱਕ ਵਾਰ ਫਿਰ ਤਬਦੀਲੀ ਦੇਖੀ ਗਈ ਹੈ। ਪਹਿਲਾਂ ਮੌਸਮ ਸਾਫ਼ ਹੋਣ ਕਾਰਨ ਲੋਕਾਂ ਨੂੰ ਠੰਢ ਤੋਂ ਰਾਹਤ ਮਿਲ ਰਹੀ ਸੀ, ਪਰ ਹੁਣ ਮੌਸਮ ਵਿਭਾਗ ਨੇ 19 ਅਤੇ 20 ਫਰਵਰੀ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਮੌਸਮ ਵਿਭਾਗ ਅਨੁਸਾਰ 19 ਅਤੇ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Weather: ਬਦਲਿਆ ਪੰਜਾਬ ਦੇ ਮੌਸਮ ਦਾ ਮਿਜ਼ਾਜ, ਜਾਣੋ ਆਉਣ ਵਾਲੇ ਦਿਨਾਂ ਲਈ ਪੂਰੀ ਅਪਡੇਟ

Weather Today : ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੌਸਮ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪਹਾੜਾਂ ’ਤੇ ਬਰਫ਼ਬਾਰੀ ਦਾ ਪ੍ਰਭਾਵ ਪੰਜਾਬ ’ਚ ਵੇਖਣ ਨੂੰ ਮਿਲ ਰਿਹਾ ਹੈ, ਭਾਵ ਕਿ ਪੰਜਾਬ ’ਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਜਿਸ ਕਾਰਨ ਪੰਜਾਬ ’ਚ ਠੰਢ ਵੱਧ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਹੁਣ […]
ਪੰਜਾਬ  Breaking News  ਖਾਸ ਖਬਰ