Weater Update

Weater Update: ਪੰਜਾਬ-ਹਰਿਆਣਾ ਸਮੇਤ ਉੱਤਰ ਭਾਰਤ ’ਚ ਕਿਵੇਂ ਰਹੇਗਾ ਅਗਲੇ ਦਿਨਾਂ ਵਿੱਚ ਮੌਸਮ, ਨਵੀਂ ਜਾਣਕਾਰੀ ਆਈ ਸਾਹਮਣੇ

ਉੱਧਰ ਪੰਜਾਬ ਦੇ ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ 39.5 ਡਿਗਰੀ ਸੈਲਸੀਅਸ ਰਿਹਾ ਹਾਲਾਂਕਿ ਤੇਜ਼ ਸਤ੍ਹਾ ਵਾਲੀਆਂ ਹਵਾਵਾਂ ਕਾਰਨ ਤਾਪਮਾਨ ’ਚ ਜ਼ਿਆਦਾ ਵਾਧਾ ਨਹੀਂ ਹੋਵੇਗਾ ਤੇ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਹੀ ਰਹਿਣ ਦੀ ਸੰਭਾਵਨਾ ਹੈ।
ਸੂਬੇ  ਹਰਿਆਣਾ  ਖਾਸ ਖਬਰ